ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਟਰੱਕ ਹਾਦਸਾ: ਜਸ਼ਨਪ੍ਰੀਤ ਪਰਿਵਾਰ ਨੇ ਡਰੱਗਜ਼ ਦੇ ਦੋਸ਼ਾਂ ਨੂੰ ਨਕਾਰਿਆ, SGPC ਤੋਂ ਮਦਦ ਦੀ ਅਪੀਲOn PunjabOctober 25, 2025 by On PunjabOctober 25, 20250133 ਗੁਰਦਾਸਪੁਰ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsLIC ਦੇ ਪਾਲਿਸੀ ਧਾਰਕਾਂ ਦੀ ਬੱਚਤ ਦੀ ਅਡਾਨੀ ਨੂੰ ਲਾਭ ਪਹੁੰਚਾਉਣ ਲਈ ਦੁਰਵਰਤੋਂ ਕੀਤੀ ਗਈOn PunjabOctober 25, 2025 by On PunjabOctober 25, 20250145 ਨਵੀਂ ਦਿੱਲੀ- ਕਾਂਗਰਸ ਨੇ ਸ਼ਨਿਚਰਵਾਰ ਨੂੰ ਦੋਸ਼ ਲਾਇਆ ਕਿ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (LIC) ਦੇ 30 ਕਰੋੜ ਪਾਲਿਸੀ ਧਾਰਕਾਂ ਦੀ ਬੱਚਤ ਦੀ “ਯੋਜਨਾਬੱਧ ਤਰੀਕੇ ਨਾਲ ਦੁਰਵਰਤੋਂ”...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੀ ਮਾਰ: ਨੁਕਸਾਨੀ ਜ਼ਮੀਨ ਦੇ ਸਰਕਾਰੀ ਅੰਕੜੇ ਸੱਚ ਤੋਂ ਕੋਹਾਂ ਦੂਰOn PunjabOctober 25, 2025 by On PunjabOctober 25, 20250119 ਹੁਸ਼ਿਆਰਪੁਰ- ਇਥੇ ਹਾਲ ਹੀ ’ਚ ਬਿਆਸ ਦਰਿਆ ’ਚ ਆਏ ਹੜ੍ਹਾਂ ਕਾਰਨ ਨੁਕਸਾਨ ਬਾਰੇ ਸਰਕਾਰੀ ਰਿਪੋਰਟ ਦੱਸਦੀ ਹੈ ਕਿ ਜ਼ਿਲ੍ਹੇ ਅੰਦਰ ਕਰੀਬ 86 ਏਕੜ ਜ਼ਮੀਨ ਦਰਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੇਸਬੁੱਕ ਨੇ ਰਿਲਾਇੰਸ ਦੇ AI ਉੱਦਮ ਵਿੱਚ 30 ਫੀਸਦੀ ਹਿੱਸੇਦਾਰੀ ਰੱਖੀOn PunjabOctober 25, 2025 by On PunjabOctober 25, 20250156 ਨਵੀਂ ਦਿੱਲੀ- ਇੱਕ ਰੈਗੂਲੇਟਰੀ ਫਾਈਲਿੰਗ ਅਨੁਸਾਰ ਮੇਟਾ ਪਲੇਟਫਾਰਮਜ਼, ਇੰਕ. ਦੀ ਫੇਸਬੁੱਕ ਓਵਰਸੀਜ਼ ਅਰਬਪਤੀ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸ਼ੁਰੂ ਕੀਤੇ ਗਏ AI (ਆਰਟੀਫੀਸ਼ੀਅਲ ਇੰਟੈਲੀਜੈਂਸ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਾਸ਼ਿੰਗਟਨ ਪੋਸਟ ਦੀ ਰਿਪੋਰਟ ਮਾਮਲਾ: ਪੂਰੀ ਜਾਂਚ-ਪੜਤਾਲ ਮਗਰੋਂ ਅਡਾਨੀ ਦੀਆਂ ਕੰਪਨੀਆਂ ’ਚ ਆਜ਼ਾਦਾਨਾ ਤੌਰ ’ਤੇ ਨਿਵੇਸ਼ ਕੀਤਾOn PunjabOctober 25, 2025 by On PunjabOctober 25, 20250148 ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (LIC/ਐੱਲ ਆਈ ਸੀ) ਨੇ ਅੱਜ ਕਿਹਾ ਕਿ ਉਸ ਨੇ ਆਜ਼ਾਦਾਨਾ ਤੌਰ ’ਤੇ ਅਤੇ ਤਫ਼ਸੀਲ ਵਿੱਚ ਜਾਂਚ-ਪੜਤਾਲ ਕਰਨ ਮਗਰੋਂ ਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦOn PunjabOctober 25, 2025 by On PunjabOctober 25, 20250150 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ....
ਖਬਰਾਂ/Newsਰੋਹਿਤ ਦਾ ਨਾਬਾਦ ਸੈਂਕੜਾ ਤੇ ਕੋਹਲੀ ਦਾ ਨੀਮ ਸੈਂਕੜਾ; ਭਾਰਤ 9 ਵਿਕਟਾਂ ਨਾਲ ਜੇਤੂOn PunjabOctober 25, 2025 by On PunjabOctober 25, 2025083 ਸਿਡਨੀ- ਹਰਸ਼ਿਤ ਰਾਣਾ ਦੇ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਨਾਬਾਦ ਸੈਂਕੜੇ ਤੇ ਵਿਰਾਟ ਕੋਹਲੀ ਦਾ ਨੀਮ ਸੈਂਕੜੇ ਸਦਕਾ ਭਾਰਤ ਨੇ ਤਿੰਨ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪੁਰਾ-ਮੋਹਾਲੀ ਰੇਲ ਪ੍ਰੋਜੈਕਟ: ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਅਥਾਰਟੀ ਨਿਯੁਕਤ ਕਰਨ ਲਈ ਪੱਤਰOn PunjabOctober 25, 2025 by On PunjabOctober 25, 2025096 ਪਟਿਆਲਾ- ਉੱਤਰੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜਪੁਰਾ-ਮੋਹਾਲੀ ਨਵੀਂ ਲਾਈਨ (18.11 ਕਿ.ਮੀ.) ਪ੍ਰੋਜੈਕਟ ਲਈ ਇੱਕ ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਜ਼ੀਸ਼ਨ (CALA)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨOn PunjabOctober 24, 2025 by On PunjabOctober 24, 20250133 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਸ਼ਿਆਰਪੁਰ ਗੋਲੀ ਕਾਂਡ ਦੇ ਤਿੰਨ ਮੁਲਜ਼ਮ ਮੁਕਾਬਲੇ ਤੋਂ ਬਾਅਦ ਕਾਬੂOn PunjabOctober 24, 2025 by On PunjabOctober 24, 20250118 ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਹਾਲ ਹੀ ’ਚ ਇੱਕ ਮੈਡੀਕਲ ਸਟੋਰ ‘ਤੇ ਹੋਈ ਗੋਲੀਬਾਰੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਪੁਲੀਸ ਨੇ...