ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics57 ਮਿਲੀਅਨ ਫਾਲੋਅਰਜ਼ ਵਾਲੇ ਇਨਫਲੂਐਂਸਰ ਨਾਲ 50 ਲੱਖ ਦੀ ਠੱਗੀOn PunjabOctober 23, 2025 by On PunjabOctober 23, 20250112 ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਸਾਈਬਰ ਅਪਰਾਧ ਦਾ ਇਕ ਨਿਵੇਕਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸੋਸ਼ਲ ਮੀਡੀਆ ਇਨਫਲੂਐਂਸਰ ਅਜ਼ੀਮ ਅਹਿਮਦ (28) ਨਾਲ ਸਾਈਬਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ 700 ਅੰਕਾਂ ਦੇ ਉਛਾਲ ਨਾਲ 85000 ਦੇ ਅੰਕੜੇ ਨੂੰ ਪਾਰOn PunjabOctober 23, 2025 by On PunjabOctober 23, 20250129 ਮੁੰਬਈ- ਅਮਰੀਕਾ-ਭਾਰਤ ਵਪਾਰ ਸੌਦੇ ਨੂੰ ਲੈ ਕੇ ਵੱਧ ਰਹੇ ਸਕਾਰਾਤਮਕ ਰੁਖ਼ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਸਾਲ ਦੇ ਅਖੀਰ ਤੱਕ ਰੂਸੀ ਤੇਲ ਦੀ ਖਰੀਦ ‘ਲਗਪਗ ਬੰਦ’ ਕਰ ਦੇਵੇਗਾOn PunjabOctober 23, 2025 by On PunjabOctober 23, 20250138 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵੇ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ ਦਿੱਤੀ ਹੈ ਤੇ ਸਾਲ...
ਖਬਰਾਂ/Newsਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ, 4 ਗ੍ਰਿਫ਼ਤਾਰOn PunjabOctober 22, 2025 by On PunjabOctober 22, 20250106 ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਖਬਰਾਂ/Newsਏਅਰ ਇੰਡੀਆ ਦਾ ਜਹਾਜ਼ ਤਕਨੀਕੀ ਖਰਾਬੀ ਕਾਰਨ ਮੁੰਬਈ ਪਰਤਿਆOn PunjabOctober 22, 2025 by On PunjabOctober 22, 20250113 ਨਵੀਂ ਦਿੱਲੀ- ਏਅਰ ਇੰਡੀਆ ਦੀ ਨਿਊਆਰਕ ਜਾਣ ਵਾਲੀ ਇੱਕ ਉਡਾਣ, ਜੋ ਬੋਇੰਗ 777 ਜਹਾਜ਼ ਰਾਹੀਂ ਚਲਾਈ ਜਾ ਰਹੀ ਸੀ, ਬੁੱਧਵਾਰ ਸਵੇਰੇ ਤਕਨੀਕੀ ਖਰਾਬੀ ਕਾਰਨ ਮੁੰਬਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੁਨੀਆ ਦਾ ਨੌਵਾਂ ਸਭ ਤੋਂ ਵੱਡਾ ਜੰਗਲੀ ਖੇਤਰ ਵਾਲਾ ਦੇਸ਼ ਬਣਿਆ :ਐਫ.ਏ.ਓOn PunjabOctober 22, 2025 by On PunjabOctober 22, 20250123 ਨਵੀਂ ਦਿੱਲੀ- ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (FAO) ਦੁਆਰਾ ਬਾਲੀ ਵਿੱਚ ਜਾਰੀ ਕੀਤੀ ਗਈ ਗਲੋਬਲ ਫੌਰੈਸਟ ਰਿਸੋਰਸਿਜ਼ ਅਸੈਸਮੈਂਟ 2025 ਰਿਪੋਰਟ ਦੇ ਅਨੁਸਾਰ, ਭਾਰਤ ਜੰਗਲਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਇੰਡੀਆ’ ਗੱਠਜੋੜ ਸੱਤਾ ਵਿਚ ਆਇਆ ਤਾਂ ਕੱਚੇ ਸਰਕਾਰੀ ਮੁਲਾਜ਼ਮਾਂ ਤੇ ‘ਜੀਵਿਕਾ ਦੀਦੀਆਂ’ ਨੂੰ ਪੱਕਿਆਂ ਕਰਾਂਗੇ: ਤੇਜਸਵੀOn PunjabOctober 22, 2025 by On PunjabOctober 22, 20250133 ਪਟਨਾ- ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਤੇਜਸਵੀ ਯਾਦਵ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਜੇਕਰ ਬਿਹਾਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਾਕੇ ਲਈ ਪੋਟਾਸ਼ ਦੀ ਵਰਤੋ ਕਰਨ ਦੌਰਾਨ ਧਮਾਕਾ; 2 ਔਰਤਾਂ ਸਮੇਤ 7 ਜ਼ਖ਼ਮੀOn PunjabOctober 22, 2025 by On PunjabOctober 22, 20250117 ਗੁਰਦਾਸਪੁਰ- ਇੱਥੋਂ ਦੇ ਪਿੰਡ ਪਿੰਡ ਧਰਮਦਾਦ ਵਿਖੇ ਵਿਸਫੋਟਕ ਗੰਧਕ-ਪੋਟਾਸ਼ ਪਾਊਡਰ ਦੀ ਵਰਤੋਂ ਕਰਕੇ ਦੀਵਾਲੀ ਦੇ ਪਟਾਕੇ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਸੱਤ ਵਿਅਕਤੀ ਧਮਾਕਾ ਹੋਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਨੇ ਆਈ.ਟੀ. ਨਿਯਮਾਂ ਵਿੱਚ ਬਦਲਾਅ ਦਾ ਪ੍ਰਸਤਾਵ ਰੱਖਿਆ; AI ਸਮੱਗਰੀ ਲਈ ਲੇਬਲਿੰਗ, ਮਾਰਕਿੰਗ ਦੀ ਤਜਵੀਜ਼On PunjabOctober 22, 2025 by On PunjabOctober 22, 20250110 ਨਵੀਂ ਦਿੱਲੀ- ਅਰਟੀਫਿਸ਼ੀਅਲ ਇੰਟੈਲੀਜੈਂਸ ਤੋਂ ਤਿਆਰ ਡੀਪਫੇਕਸ ਅਤੇ ਨਕਲ ਤੌਰ ’ਤੇ ਤਿਆਰ ਕੀਤੀ ਸਮੱਗਰੀ ਤੋਂ ਉਪਭੋਗਤਾ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਦੀ ਕੋਸ਼ਿਸ਼ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCISF ਨੇ ਭਾਖੜਾ ਡੈਮ ਦੀ ਕਮਾਨ ਸੰਭਾਲੀ!On PunjabOctober 22, 2025 by On PunjabOctober 22, 2025092 ਚੰਡੀਗੜ੍ਹ- ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ ਵਿੱਚ...