ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲOn PunjabNovember 15, 2025 by On PunjabNovember 15, 2025058 ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ ਤੋਂ 45 ਸਾਲਾਂ ਡਾਕਟਰ ਗ੍ਰਿਫਤਾਰ, ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧOn PunjabNovember 15, 2025 by On PunjabNovember 15, 2025055 ਨਵੀਂ ਦਿੱਲੀ- ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਲ ਫਲਾਹ ਯੂਨੀਵਰਸਿਟੀ ਦੇ ਦੋ ਡਾਕਟਰਾਂ ਸਮੇਤ 3 ਵਿਅਕਤੀ ਹਿਰਾਸਤ ’ਚ ਲਏOn PunjabNovember 15, 2025 by On PunjabNovember 15, 2025054 ਨਵੀਂ ਦਿੱਲੀ- ਦਿੱਲੀ ਲਾਲ ਕਿਲੇ ਨਜ਼ਦੀਕ ਹੋਏ ਧਮਾਕਿਆਂ ਦੇ ਸਬੰਧ ਵਿੱਚ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹOn PunjabNovember 15, 2025 by On PunjabNovember 15, 2025053 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲOn PunjabNovember 15, 2025 by On PunjabNovember 15, 2025053 ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀOn PunjabNovember 14, 2025 by On PunjabNovember 14, 2025048 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ...
ਖਬਰਾਂ/Newsਤਰਨ ਤਾਰਨ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂOn PunjabNovember 14, 2025 by On PunjabNovember 14, 2025057 ਤਰਨ ਤਾਰਨ- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋਵੇਗਾ| ਪ੍ਰਸ਼ਾਸਨ ਨੇ ਵੋਟਾਂ ਗਿਣਤੀ ਲਈ...
ਖਬਰਾਂ/Newsਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀOn PunjabNovember 14, 2025 by On PunjabNovember 14, 2025077 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !On PunjabNovember 14, 2025 by On PunjabNovember 14, 2025060 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤOn PunjabNovember 14, 2025 by On PunjabNovember 14, 2025051 ਪਟਿਆਲਾ- ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲੀਸ...