ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮੁੜ ਪੰਜ ਦਿਨਾ ਰਿਮਾਂਡ ’ਤੇ ਭੇਜਿਆOn PunjabNovember 6, 2025 by On PunjabNovember 6, 2025076 ਚੰਡੀਗੜ੍ਹ- ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੌਥਾ ਟੀ20: ਭਾਰਤ ਨੇ ਆਸਟਰੇਲੀਆ ਨੂੰ 48 ਦੌੜਾਂ ਨਾਲ ਹਰਾਇਆOn PunjabNovember 6, 2025 by On PunjabNovember 6, 2025049 ਆਸਟ੍ਰੇਲੀਆ- ਮੇਜ਼ਬਾਨ ਆਸਟਰੇਲੀਆ ਨੇ ਚੌਥੇ ਟੀ20 ਕੌਮਾਂਤਰੀ ਮੈਚ ਵਿਚ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਰਫ਼ 1,000 ਦੇ ਕਰਜ਼ੇ ਕਾਰਨ ਵਿਧਵਾ ਵੱਲੋਂ ਖੁਦਕੁਸ਼ੀOn PunjabNovember 6, 2025 by On PunjabNovember 6, 2025063 ਨੰਗਲ- ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 45 ਸਾਲਾ ਵਿਧਵਾ ਰੰਜਨਾ ਦੇਵੀ ਨੇ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਰੀ ਨਾਲ ਪੁੱਜੇ ਵਿਦਿਆਰਥੀ ਵੱਲੋਂ ਪ੍ਰੀਖਿਆ ਹਾਲ ’ਚ ਸਹਾਇਕ ਪ੍ਰੋਫੈਸਰ ’ਤੇ ਲੋਹੇ ਦੇ ਬੈਂਚ ਨਾਲ ਹਮਲਾOn PunjabNovember 6, 2025 by On PunjabNovember 6, 2025087 ਪਟਿਆਲਾ: ਇਥੇ ਯੂਨੀਵਰਸਿਟੀ ਕੈਂਪਸ ਵਿੱਚ ਕੰਪਿਊਟਰ ਸਾਇੰਸ ਅਤੇ ਤਕਨਾਲੋਜੀ ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਕਥਿਤ ਤੌਰ ’ਤੇ ਇੱਕ ਸਹਾਇਕ ਪ੍ਰੋਫੈਸਰ ’ਤੇ ਲੋਹੇ ਦੇ ਬੈਂਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਕੇਂਦਰੀ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ: ਪੰਜਾਬ ਕਾਂਗਰਸ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਕੇਸ ਦਰਜOn PunjabNovember 5, 2025 by On PunjabNovember 5, 2025075 ਕਪੂਰਥਲਾ- ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਾਰ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁਛਾਲ ਦੇ ਵਿਆਹ ਦੀਆਂ ਕਿਆਸਰਾਈਆਂ ਤੇਜ਼On PunjabNovember 5, 2025 by On PunjabNovember 5, 2025064 ਚੰਡੀਗੜ੍ਹ- ਮਹਿਲਾ ਕ੍ਰਿਕੇਟ ਵਿੱਚ ਆਈਸੀਸੀ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕੇਟ ਸਟਾਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ-ਨਿਰਦੇਸ਼ਕ ਪਲਾਸ਼ ਮੁਛਾਲ ਨੇ ਮੈਦਾਨ ਅਤੇ ਸਟੇਜ ਤੋਂ ਬਾਅਦ ਹੁਣ...
ਖਬਰਾਂ/Newsਰਾਹੁਲ ਗਾਂਧੀ ਦਾ ਦਾਅਵਾ: ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲ ਦੀ ਮਾਡਲ, ਕਿਤੇ ‘ਸਵੀਟੀ’ ਤਾਂ ਕਿਤੇ ‘ਸੀਮਾ’On PunjabNovember 5, 2025 by On PunjabNovember 5, 2025060 ਚੰਡੀਗੜ੍ਹ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਫਰਜ਼ੀ ਵੋਟਿੰਗ ਦਾ ਸਨਸਨੀਖੇਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਿਆਨੀ ਜੈਲ ਸਿੰਘ ਬਾਰੇ ਟਿੱਪਣੀ ’ਤੇ ਮੁਆਫੀ ਮੰਗੇ ਰਾਜਾ ਵੜਿੰਗ: ਸਪੀਕਰ ਸੰਧਵਾਂOn PunjabNovember 5, 2025 by On PunjabNovember 5, 2025049 ਕੋਟਕਪੂਰਾ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ਕਰਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੀਯੂ ਸੈਨੇਟ ਮਾਮਲਾ: ਕੇਂਦਰ ਦੇ ਕਦਮ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ ਸਰਕਾਰOn PunjabNovember 5, 2025 by On PunjabNovember 5, 2025090 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਪ੍ਰਬੰਧਕੀ ਸੰਸਥਾਵਾਂ—ਸੈਨੇਟ ਅਤੇ ਸਿੰਡੀਕੇਟ — ਦੇ ਪੁਨਰਗਠਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾOn PunjabNovember 5, 2025 by On PunjabNovember 5, 2025047 ਤਲਵੰਡੀ ਸਾਬੋ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ...