ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਹਾਲੀ ਹਿੱਟ ਐਂਡ ਰਨ ਕੇਸ: ਨਾਜਾਇਜ਼ ਸਬੰਧਾਂ ਕਾਰਨ ਨੂੰਹ ਅਤੇ ਡਰਾਈਵਰ ਨੇ ਰਚੀ ਕਤਲ ਦੀ ਸਾਜਿਸ਼On PunjabNovember 5, 2025 by On PunjabNovember 5, 2025084 ਮੋਹਾਲੀ- ਇੱਥੋਂ ਦੇ ਫੇਜ਼-2 ਦੇ ਵਸਨੀਕ ਭਰਤ ਭੂਸ਼ਣ ਨੂੰ ਆਪਣੀ 80 ਸਾਲਾ ਮਾਂ ਸੁਰਿੰਦਰ ਕੌਰ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਅੱਠ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਗਜ਼ਰੀ ਝਟਕਾ: ਪਰਾਡਾ ਦੇ ਸੇਫਟੀ ਪਿੰਨ ਦੀ ਕੀਮਤ 69 ਹਜ਼ਾਰOn PunjabNovember 5, 2025 by On PunjabNovember 5, 2025068 ਚੰਡੀਗੜ੍ਹ- ਹਰ ਘਰ ਦੀ ਆਮ ਜ਼ਰਰੂਤ ਅਤੇ ਮਹਿਲਾਵਾਂ ਦੇ ਪਰਸ ਵਿੱਚ ਅਕਸਰ ਰਹਿਣ ਵਾਲੀ ਆਈਟਮ ਸੇਫਟੀ ਪਿੰਨ (ਬਸਕੂਆ) ਦੀ ਕੀਮਤ 5 ਗ੍ਰਾਮ ਸੋਨੇ ਦੇ ਬਰਾਬਰ...
ਖਬਰਾਂ/Newsਪੰਜਾਬ ਯੂਨੀਵਰਸਿਟੀ: ਕੇਂਦਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਤੁਰੰਤ ਪੁਨਰਗਠਨ ਲਾਗੂ ਕਰਨ ’ਤੇ ਰੋਕOn PunjabNovember 5, 2025 by On PunjabNovember 5, 2025062 ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ (PU) ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲੈ ਕੇ ਵਧ ਰਹੇ ਸਿਆਸੀ ਤੂਫ਼ਾਨ ਦੇ ਵਿਚਕਾਰ ਆਪਣਾ ਰੁਖ਼ ਨਰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀOn PunjabNovember 4, 2025 by On PunjabNovember 4, 2025082 ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਠਿੰਡਾ ਨਗਰ ਨਿਗਮ: ਸ਼ਾਮ ਲਾਲ ਜੈਨ ਸੀਨੀਅਰ ਡਿਪਟੀ ਮੇਅਰ ਬਣੇOn PunjabNovember 4, 2025 by On PunjabNovember 4, 2025061 ਬਠਿੰਡਾ- ਬਠਿੰਡਾ ਨਗਰ ਨਿਗਮ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ’ਤੇ ਕਬਜ਼ਾ ਜਮਾਉਂਦੇ ਹੋਏ ਬਾਜ਼ੀ ਮਾਰ ਲਈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਠੁੱਲੀਵਾਲ ’ਚ ਸੋਗ ਦੀ ਲਹਿਰ; ਫ਼ੌਜੀ ਜਵਾਨ ਬੜਗਾਮ ’ਚ ਡਿਊਟੀ ਦੌਰਾਨ ਸ਼ਹੀਦ !On PunjabNovember 4, 2025 by On PunjabNovember 4, 2025086 ਚੰਡੀਗੜ੍ਹ- ਹਲਕੇ ਦੇ ਪਿੰਡ ਠੁੱਲੀਵਾਲ ਦਾ ਫ਼ੌਜੀ ਜਵਾਨ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਗਸੀਰ ਸਿੰਘ ( 35) ਪੁੱਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮOn PunjabNovember 4, 2025 by On PunjabNovember 4, 2025078 ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਮਰਾਲਾ ਦੇ ਪਿੰਡ ਮਾਣਕੀ ’ਚ ਬਾਈਕ ਸਵਾਰਾਂ ਵੱਲੋਂ ਤਿੰਨ ਦੋਸਤਾਂ ’ਤੇ ਫਾਇਰਿੰਗ; ਇਕ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀOn PunjabNovember 4, 2025 by On PunjabNovember 4, 2025082 ਲੁਧਿਆਣਾ- ਸਮਰਾਲਾ ਦੇ ਪਿੰਡ ਮਾਣਕੀ ਵਿੱਚ ਸੋਮਵਾਰ ਰਾਤੀਂ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਦੋਸਤਾਂ ’ਤੇ ਫਾਇਰਿੰਗ ਕੀਤੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਬੀਆਈ ਵੱਲੋਂ ਪਟਿਆਲਾ ’ਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾOn PunjabNovember 4, 2025 by On PunjabNovember 4, 2025048 ਪਟਿਆਲਾ- ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੱਕ ‘ਸੁਨਹਿਰੀ’ ਮੁਲਾਕਾਤ’: ਅੰਮ੍ਰਿਤਸਰ ਵਿੱਚ ਇੱਕ ਆਸਟਰੇਲੀਆਈ ਨੂੰ ਮਿਲੀ ‘ਬੇਮਿਸਾਲ ਮਹਿਮਾਨਨਵਾਜ਼ੀ’, ਵੀਡੀਓ ਵਾਇਰਲOn PunjabNovember 4, 2025 by On PunjabNovember 4, 2025066 ਅੰਮ੍ਰਿਤਸਰ- ਇੱਕ ਆਸਟਰੇਲੀਆਈ ਯਾਤਰੀ ਡੰਕਨ ਮੈਕਨੌਟ (Duncan McNaught) ਨੇ ਭਾਰਤ ਆ ਕੇ ਇੱਥੋਂ ਦੀ ‘ਬੇਮਿਸਾਲ ਮਹਿਮਾਨਨਵਾਜ਼ੀ’ ਦੀ ਤਾਰੀਫ਼ ਕੀਤੀ ਹੈ, ਜਿਸ ਤੋਂ ਬਾਅਦ ਇਹ ਵੀਡੀਓ...