ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼On PunjabJuly 30, 2025 by On PunjabJuly 30, 20250274 ਪਟਿਆਲਾ- ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਸ਼ੰਕਰ ਨੇ ਰਾਹੁਲ ਨੂੰ ‘ਚੀਨ ਗੁਰੂ’ ਦੱਸਿਆ, ਕਿਹਾ ਚੀਨੀ ਰਾਜਦੂਤ ਤੋਂ ਟਿਊਸ਼ਨਾਂ ਲੈਂਦੇ ਹਨOn PunjabJuly 30, 2025 by On PunjabJuly 30, 20250262 ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਰਾਜ ਸਭਾ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਅਸਿੱਧਾ ਹਮਲਾ ਕਰਦਿਆਂ ਉਨ੍ਹਾਂ ਨੂੰ ‘ਚਾਈਨਾ ਗੁਰੂ’ ਦੱਸਿਆ। ਜੈਸ਼ੰਕਰ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰOn PunjabJuly 30, 2025 by On PunjabJuly 30, 20250308 ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ‘ਟਰੰਪ’ ਦਾ ਨਾਮ ਨਹੀਂ ਲੈ ਰਹੇ, ਕਿਉਂਕਿ ਅਮਰੀਕੀ ਰਾਸ਼ਟਰਪਤੀ ਪੂਰਾ ਸੱਚ ਦੱਸ ਦੇਣਗੇ: ਰਾਹੁਲ ਗਾਂਧੀOn PunjabJuly 30, 2025 by On PunjabJuly 30, 20250323 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗਬੰਦੀ ਲਈ ਵਿਚੋਲਗੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਲੰਧਰ ਹਸਪਤਾਲ ਵਿਚ ਮੌਤਾਂ: ਤਿੰਨ ਡਾਕਟਰ ਮੁਅੱਤਲ, ਇਕ ਬਰਖਾਸਤOn PunjabJuly 30, 2025 by On PunjabJuly 30, 20250215 ਜਲੰਧਰ- ਜਲੰਧਰ ਦੇ ਸਿਵਲ ਹਸਪਤਾਲ ਵਿਚ ਪਿਛਲੇ ਦਿਨੀਂ ਆਕਸੀਜਨ ਸਪਲਾਈ ਵਿਚ ਪਏ ਨੁਕਸ ਕਰਕੇ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਤਿੰਨ ਡਾਕਟਰਾਂ ਨੂੰ ਮੁਅੱਤਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੁਰਾਣੀ ਵੀਡੀਓ ਵਾਇਰਲOn PunjabJuly 29, 2025 by On PunjabJuly 29, 20250310 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਤਤਕਾਲੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਵੱਲੋਂ ਯੂੱਧ ਰੋਕ ਬਾਰੇ ਕਹਿਣ ਦੇ ਬਾਵਜੂਦ ਰੂਸੀ ਹਮਲੇ ’ਚ ਯੂਕਰੇਨ ਦੇ 21 ਨਾਗਰਿਕ ਹਲਾਕOn PunjabJuly 29, 2025 by On PunjabJuly 29, 20250308 ਰੂਸ- ਰੂਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਜਲਦੀ ਹੀ ਪਾਬੰਦੀਆਂ ਅਤੇ ਟੈਕਸ ਨਾਲ ਸਜ਼ਾ ਦੇਣ ਦੀ ਧਮਕੀ ਦੇ ਬਾਵਜੂਦ ਯੂਕਰੇਨ ਦੇ ਨਾਗਰਿਕ ਖੇਤਰਾਂ ’ਤੇ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਦੇ ਵਿੱਚ ਹੜ੍ਹਾਂ ਕਾਰਨ ਮੱਚੀ ਤਬਾਹੀ, 30 ਮੌਤਾਂOn PunjabJuly 29, 2025 by On PunjabJuly 29, 20250210 ਚੀਨ- ਚੀਨ ਵਿਚ ਹੜ੍ਹਾਂ ਦੇ ਕਾਰਨ ਹੁਣ ਤੱਕ 30 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੌਤਾਂ ਬੀਜਿੰਗ ਦੇ ਉੱਤਰੀ ਪਹਾੜੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਰੀ ਦੇ ਜਗਨਨਾਥ ਮੰਦਰ ਵਿੱਚ ਗੁਪਤ ਕੈਮਰੇ ਨਾਲ ਆਇਆ ਇੱਕ ਵਿਅਕਤੀ ਕਾਬੂOn PunjabJuly 29, 2025 by On PunjabJuly 29, 20250345 ਉੜੀਸਾ- ਪੁਰੀ ਦੇ ਜਗਨਨਾਥ ਮੰਦਰ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਗੁਪਤ ਕੈਮਰਿਆਂ ਨਾਲ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨ ਵਿਵਾਦ: ਦਿਓਰ ਅਤੇ ਪਤੀ ਵੱਲੋਂ ਕੁਹਾੜੀ ਮਾਰ ਕੇ ਮਹਿਲਾ ਦੀ ਹੱਤਿਆOn PunjabJuly 29, 2025 by On PunjabJuly 29, 20250219 ਸੁਖੇਰਾਖੇੜਾ- ਪਿੰਡ ਸੁਖੇਰਾਖੇੜਾ ਵਿਚ ਜ਼ਮੀਨੀ ਵਿਵਾਦ ਕਾਰਨ ਦਿਉਰ ਅਤੇ ਪਤੀ ਨੇ ਇੱਕ ਮਹਿਲਾ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਹੈ। ਬੀਤੀ ਰਾਤ ਵਾਪਰੀ ਇਸ...