ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਦਰ ਟੈਰੇਸਾ ‘ਤੇ ਬਣੀ ਫਿਲਮ ਦਾ ਵੈਨਿਸ ਫਿਲਮ ਮੇਲੇ ’ਚ ਹੋਵੇਗਾ ਪ੍ਰੀਮੀਅਰOn PunjabJuly 25, 2025 by On PunjabJuly 25, 20250251 ਮੁੰਬਈ- ਮਸ਼ਹੂਰ ਮਕਦੂਨਿਆਈ ਫਿਲਮ ਡਾਇਰੈਕਟਰ ਟੀਓਨਾ ਸਟ੍ਰੂਗਰ ਮਿਤੇਵਸਕਾ (Macedonian director Teona Strugar Mitevska) ਦੀ ਫਿਲਮ ‘ਮਦਰ’, ਜੋ ਕਿ ਮਦਰ ਟੈਰੇਸਾ ਦੇ ਜੀਵਨ ਤੋਂ ਪ੍ਰੇਰਿਤ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲਾਦੇਸ਼ੀਆਂ ਦੀ ਜਾਂਚ ਕਾਰਨ ਪਰਵਾਸੀ ਮਜ਼ਦੂਰਾਂ ਦੀ ਵਿਆਪਕ ਹਿਜਰਤ; ਗੁਰੂਗ੍ਰਾਮ ’ਚ ਕਿਰਤੀਆਂ ਦੀ ਕਮੀ ਰੜਕਣ ਲੱਗੀOn PunjabJuly 25, 2025 by On PunjabJuly 25, 20250205 ਗੁਰੂਗ੍ਰਾਮ- ਗੁਰੂਗ੍ਰਾਮ ਪੁਲੀਸ ਵੱਲੋਂ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਦਾ ਪਤਾ ਲਾਉਣ ਦੀ ਛੇੜੀ ਗਈ ਮੁਹਿੰਮ ਨੇ ਇਥੇ ਪਰਵਾਸੀ ਮਜ਼ਦੂਰਾਂ ਵਿਚ ਵਿਆਪਕ ਹਿਜਰਤ ਦਾ ਮੁੱਢ ਬੰਨ੍ਹ ਦਿੱਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਤਾਵਨਾ ਵਿੱਚੋਂ ‘ਸਮਾਜਵਾਦੀ’, ‘ਧਰਮ ਨਿਰਪੱਖ’ ਸ਼ਬਦ ਹਟਾਉਣ ਦੀ ਯੋਜਨਾ ਨਹੀਂ: ਕਾਨੂੰਨ ਮੰਤਰੀOn PunjabJuly 25, 2025 by On PunjabJuly 25, 20250110 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੰਵਿਧਾਨ ਦੀ ਪ੍ਰਸਤਾਵਨਾ ਵਿੱਚੋਂ ‘ਸਮਾਜਵਾਦੀ’ ਅਤੇ ‘ਧਰਮ ਨਿਰਪੱਖ’ ਸ਼ਬਦਾਂ ਨੂੰ ਹਟਾਉਣ ਦੀ ਕਿਸੇ ਵੀ ਯੋਜਨਾ ਜਾਂ ਆਪਣਾ ਕੋਈ ਅਜਿਹਾ ਇਰਾਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਅਰ ਇੰਡੀਆ: ਮੁੰਬਈ ਜਾਣ ਵਾਲੀ ਉਡਾਣ ਤਕਨੀਕੀ ਨੁਕਸ ਕਾਰਨ ਜੈਪੁਰ ਪਰਤੀOn PunjabJuly 25, 2025 by On PunjabJuly 25, 20250133 ਮੁੰਬਈ- ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਤਕਨੀਕੀ ਖ਼ਾਮੀ ਦੇ ਚਲਦਿਆਂ ਥੋੜ੍ਹੀ ਦੇਰ ਬਾਅਦ ਜੈਪੁਰ ਪਰਤਨਾ ਪਿਆ, ਹਾਲਾਂਕਿ ਇਹ ਚੇਤਾਵਨੀ ਗ਼ਲਤ ਨਿਕਲੀ। ਜੈਪੁਰ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੁਰੂ ਹਵਾਈ ਅੱਡੇ ’ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮOn PunjabJuly 25, 2025 by On PunjabJuly 25, 20250137 ਬੰਗਲੁਰੂ- ਕਸਟਮ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੁਬਈ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਿਲਮ ਇੰਡਸਟਰੀ ਵਿੱਚ ਕੰਮ ਦੇ ਘੰਟਿਆਂ ਨੁੂੰ ਲੈ ਕੇ ਬੋਲੀ ਅਦਾਕਾਰਾ ਤਮੰਨਾ ਭਾਟੀਆOn PunjabJuly 25, 2025 by On PunjabJuly 25, 20250116 ਮੁੰਬਈ- ਮਸਰੁੂਫ਼ੀਅਤ ਭਰੀ ਜੀਵਨ-ਸ਼ੈਲੀ ਦੇ ਚਲਦਿਆਂ ਇਨਸਾਨ ਅਕਸਰ ਹੀ ਆਪਣੇ ਆਪ ਨੁੂੰ ਸਮਾਂ ਦੇਣਾ ਭੁੱਲ ਜਾਂਦਾ ਹੈ। ਕੰਮ-ਕਾਜ ਦੇ ਵਿਚਕਾਰ ਲੋਕ ਆਪਣੀ ਸਿਹਤ ਵੱਲ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀOn PunjabJuly 25, 2025 by On PunjabJuly 25, 20250165 ਪਟਿਆਲਾ- ਗਾਇਕ ਅਤੇ ਕਲਾਕਾਰ ਬੀਰ ਸਿੰਘ ਨੇ ਸ੍ਰੀਨਗਰ ਵਿੱਚ ਹੋਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਕੀਤੇ ਗਏ ਨੱਚ-ਟੱਪ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੜਕ ਹਾਦਸੇ ਵਿੱਚ ਪਾਵਰਕਾਮ ਦੇ ਮੁਲਾਜ਼ਮ ਦੀ ਮੌਤOn PunjabJuly 24, 2025 by On PunjabJuly 24, 20250160 ਪਾਵਰਕਾਮ ਦੇ ਇਕ ਮੁਲਾਜਮ ਦੀ ਅੱਜ ਝਬਾਲ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (35) ਵਾਸੀ ਮਲੀਆ (ਤਰਨ ਤਾਰਨ) ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇOn PunjabJuly 24, 2025 by On PunjabJuly 24, 20250157 ਅੰਮ੍ਰਿਤਸਰ- ਬੀਐੱਸਐੱਫ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਖਿਲਾਫ਼ ਤਕਨੀਕੀ ਢੰਗ ਤਰੀਕੇ ਨਾਲ ਜਵਾਬੀ ਕਾਰਵਾਈ ਕਰਦਿਆਂ 6 ਡਰੋਨ ਬੇਅਸਰ ਕਰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics15 ਸਾਲਾ ਸਕੂਲ ਵਿਦਿਆਰਥੀ ਦੀ ਝੀਲ ’ਚ ਡੁੱਬਣ ਕਾਰਨ ਮੌਤOn PunjabJuly 24, 2025 by On PunjabJuly 24, 20250156 ਹਿਮਾਚਲ ਪ੍ਰਦੇਸ਼- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਮੰਡੀ ਵਿੱਚ ਅੱਠਵੀਂ ਜਮਾਤ ’ਚ ਪੜਨ ਵਾਲੇ 15 ਸਾਲਾਂ ਬੱਚੇ ਦੀ ਪਿੰਡ ਸਰਸੀਣੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਬਣਾਈ...