ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗਰੂਰ ਬਾਜ਼ਾਰ ’ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮOn PunjabJuly 24, 2025July 24, 2025 by On PunjabJuly 24, 2025July 24, 20250181 ਪਟਿਆਲਾ- ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਨਿੱਤ ਦਿਨ ਹੁੰਦੇ ਆਰਜ਼ੀ ਨਾਜਾਇਜ਼ ਕਬਜ਼ੇ ਛੁਡਾਉਣ ਲਈ ਨਗਰ ਕੌਂਸਲ ਅਤੇ ਟਰੈਫ਼ਿਕ ਪੁਲੀਸ ਵਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਲੈਕਟ ਕਮੇਟੀ ਵੱਲੋਂ ਬੇਅਦਬੀ ਖਿਲਾਫ਼ ਬਿੱਲ ਦੇ ਖਰੜੇ ’ਤੇ ਚਰਚਾOn PunjabJuly 24, 2025 by On PunjabJuly 24, 20250155 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਪਹਿਲੀ ਮੀਟਿੰਗ ਕੀਤੀ। ‘ਆਪ’ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੰਡੀ ਵਿਚ HRTC ਦੀ ਬੱਸ ਖੱਡ ’ਚ ਡਿੱਗੀ, 4 ਮੌਤਾਂOn PunjabJuly 24, 2025 by On PunjabJuly 24, 20250134 ਹਿਮਾਚਲ ਪ੍ਰਦੇਸ਼- ਮੰਡੀ ਜ਼ਿਲ੍ਹੇ ਦੇ ਸਰਕਾਘਾਟ ਸਬ-ਡਿਵੀਜ਼ਨ ਵਿੱਚ ਮਾਸੇਰਨ ਨੇੜੇ ਤਰੰਗਲਾ ਵਿਚ ਅੱਜ ਸਵੇਰੇ HRTC ਦੀ ਬੱਸ ਸੜਕ ਤੋਂ ਕਰੀਬ 25 ਮੀਟਰ ਹੇਠਾਂ ਖੱਡ ਵਿਚ ਡਿੱਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜOn PunjabJuly 24, 2025 by On PunjabJuly 24, 20250180 ਬਰਤਾਨੀਆ- ਭਾਰਤ ਅਤੇ ਬਰਤਾਨੀਆ ਵਿਚਾਲੇ ਵੀਰਵਾਰ ਨੂੰ ਲੰਡਨ ’ਚ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਦਸਤਖ਼ਤ ਕੀਤੇ ਜਾਣਗੇ। ਇਸ ਨਾਲ ਕਿਰਤ ਅਧਾਰਿਤ ਵਸਤਾਂ ਚਮੜਾ, ਜੁੱਤੀਆਂ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪOn PunjabJuly 24, 2025 by On PunjabJuly 24, 20250206 ਅਮਰੀਕਾ- ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਟੈੱਕ ਕੰਪਨੀਆਂ ਵੱਲੋਂ ਚੀਨ ਵਿੱਚ ਫੈਕਟਰੀਆਂ ਬਣਾਉਣ ਅਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੰਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਰਣਿਕਾ ਕੁੰਡੂ ਛੇੜਛਾੜ ਮਾਮਲਾ: ਵਿਕਾਸ ਬਰਾਲਾ ਦੀ ਕਾਨੂੰਨ ਅਧਿਕਾਰੀ ਵਜੋਂ ਨਿਯੁਕਤੀ ‘ਤੇ ਸਵਾਲOn PunjabJuly 24, 2025 by On PunjabJuly 24, 20250178 ਨਵੀਂ ਦਿੱਲੀ- ਅੱਠ ਸਾਲ ਪੁਰਾਣੇ ਛੇੜਛਾੜ ਮਾਮਲੇ ਦੀ ਕੇਂਦਰ ਵਿੱਚ ਰਹੀ ਵਰਣਿਕਾ ਕੁੰਡੂ ਨੇ ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਤੋਂ ਦੋ ਮਹੀਨੇ ਬਾਅਦ ਹੀ ਅੰਦਰੂਨੀ ਕਲ੍ਹਾ ਦਾ ਸ਼ਿਕਾਰOn PunjabJuly 24, 2025 by On PunjabJuly 24, 20250184 ਹਰਿਆਣਾ- ਹਰਿਆਣਾ ਵਿੱਚ ਸਿੱਖਾਂ ਨੇ ਆਪਣੀ ਵੱਖਰੀ ਚੁਣੀ ਹੋਈ ਸੰਸਥਾ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee – HSGMC) ਹਾਸਲ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਬਰਤਾਨੀਆ ਵੱਲੋਂ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੰਦOn PunjabJuly 24, 2025 by On PunjabJuly 24, 20250153 ਬਰਤਾਨੀਆ- ਭਾਰਤ ਅਤੇ ਬਰਤਾਨੀਆ ਨੇ ਵੀਰਵਾਰ ਨੂੰ ਇੱਕ ਇਤਿਹਾਸਕ ਮੁਕਤ ਵਪਾਰ ਸਮਝੌਤੇ (FTA) ’ਤੇ ਦਸਤਖ਼ਤ ਕੀਤੇ ਹਨ, ਜਿਸ ਨਾਲ ਬਾਜ਼ਾਰ ਤੱਕ ਪਹੁੰਚ ਵਿੱਚ ਕਾਫ਼ੀ ਸੁਧਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦOn PunjabJuly 23, 2025 by On PunjabJuly 23, 20250326 ਪੰਜਾਬ- ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ! ਵਾਇਰਸ ਹਮਲੇ ਨੇ 158 ਸਾਲ ਪੁਰਾਣੀ ਕੰਪਨੀ ਬੰਦ ਕਰਵਾਈOn PunjabJuly 23, 2025 by On PunjabJuly 23, 20250279 ਮੁੰਬਈ- ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ‘KNP LOGISTICS’ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ...