ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸOn PunjabJuly 11, 2025 by On PunjabJuly 11, 20250172 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਧਿਕਾ ਯਾਦਵ ਦੇ ਪਿਤਾ ਦਾ ਇਕ-ਰੋਜ਼ਾ ਪੁਲੀਸ ਰਿਮਾਂਡ; ਮਾਂ ਦੀ ਭੂਮਿਕਾ ਦੀ ਜਾਂਚ ਜਾਰੀOn PunjabJuly 11, 2025 by On PunjabJuly 11, 20250234 ਚੰਡੀਗੜ੍ਹ- ਗੁਰੂਗ੍ਰਾਮ ਦੀ ਇੱਕ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ 49 ਸਾਲਾ ਦੀਪਕ ਯਾਦਵ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ਉਤੇ ਭੇਜ ਦਿੱਤਾ। ਦੀਪਕ ਨੇ ਬੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਵ ਸੈਨਾ ਮੰਤਰੀ ਦੀ ‘ਕੈਸ਼ ਬੈਗ’ ਵਾਲੀ ਵੀਡੀਓ ਵਾਇਰਲ; ਮੰਤਰੀ ਦਾ ਦਾਅਵਾ: ਬੈਗ ’ਚ ਸਿਰਫ਼ ਕੱਪੜੇOn PunjabJuly 11, 2025 by On PunjabJuly 11, 20250255 ਮੁੰਬਈ- ਮਹਾਰਾਸ਼ਟਰ ਦੇ ਮੰਤਰੀ ਸੰਜੇ ਸ਼ਿਰਸਾਟ (Maharashtra minister Sanjay Shirsat) ਦੀ ਸ਼ੁੱਕਰਵਾਰ ਨੂੰ ਇੱਕ ਕਮਰੇ ਵਿੱਚ ਬੈਠੇ ਹੋਏ ਤੇ ਇੱਕ ਅੰਸ਼ਕ ਤੌਰ ‘ਤੇ ਖੁੱਲ੍ਹੇ ਬੈਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀOn PunjabJuly 11, 2025 by On PunjabJuly 11, 20250156 ਰੋਪੜ- ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੀਸ਼ੇ ’ਤੇ ਨਾ ਚਿਪਕਾਏ ਫਾਸਟੈਗ ਵਾਲੇ ਖ਼ਪਤਕਾਰਾਂ ਨੂੰ ਬਲੈਕਲਿਸਟ ਕਰੇਗਾ ਐਨ.ਐਚ.ਏ.ਆਈ.On PunjabJuly 11, 2025 by On PunjabJuly 11, 20250149 ਨਵੀਂ ਦਿੱਲੀ- ਸਰਕਾਰੀ ਮਾਲਕੀ ਵਾਲੇ ਸੜਕੀ ਅਦਾਰੇ ਐਨਐਚਏਆਈ (National Highways Authority of India – NHAI) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਸੁਚਾਰੂ ਟੋਲਿੰਗ ਕਾਰਜਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਸਰੀ ਵਿਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀOn PunjabJuly 11, 2025 by On PunjabJuly 11, 20250131 ਸਰੀ- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆOn PunjabJuly 10, 2025 by On PunjabJuly 10, 20250227 ਚੰਡੀਗੜ੍ਹ: ਮੌਨਸੂਨ ਨੇ ਉੱਤਰ ਭਾਰਤ ਵਿਚ ਰਫ਼ਤਾਰ ਫੜ ਲਈ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਯੂਪੀ ਵਿਚ ਲਗਾਤਾਰ ਪੈ ਰਹੇ ਮੀਂਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਲੇਸ਼ੀਆਈ ਮਾਡਲ ਨੇ ਭਾਰਤੀ ਪੁਜਾਰੀ ‘ਤੇ ਮੰਦਰ ’ਚ ਜਿਨਸੀ ਸ਼ੋਸ਼ਣ ਦਾ ਲਾਇਆ ਦੋਸ਼On PunjabJuly 10, 2025 by On PunjabJuly 10, 20250178 ਚੰਡੀਗੜ੍ਹ- ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ (Lishalliny Kanaran)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤOn PunjabJuly 10, 2025 by On PunjabJuly 10, 20250218 ਮਹਿਲ ਕਲਾਂ- ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਨੇ ਬਿਹਾਰ ਵੋਟਰ ਸੂਚੀਆਂ ਦੀ ਸੋਧ ਲਈ ਆਧਾਰ, ਵੋਟਰ ਤੇ ਰਾਸ਼ਨ ਕਾਰਡ ਵੀ ਵਿਚਾਰਨ ਲਈ ਕਿਹਾOn PunjabJuly 10, 2025 by On PunjabJuly 10, 20250216 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਅਕਤੂਬਰ-ਨਵੰਬਰ, 2025 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ ਵੋਟਰ ਸੂਚੀਆਂ ਦੇ...