ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ; ਸ਼ਿਮਲਾ ’ਚ ਕੌਮੀ ਸ਼ਾਹਰਾਹ 5 ਬੰਦOn PunjabJuly 1, 2025 by On PunjabJuly 1, 20250217 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਚੰਬਾ, ਮੰਡੀ, ਹਮੀਰਪੁਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿਚ ਅਗਲੇ 24 ਘੰਟਿਆਂ ਲਈ ਹੜ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ਵਿੱਚ ਤਬਾਹੀ: ਬੱਦਲ ਫਟਣ ਕਾਰਨ ਮੰਡੀ ਵਿੱਚ ਅਚਾਨਕ ਹੜ੍ਹ, 4 ਮੌਤਾਂ, 16 ਲਾਪਤਾOn PunjabJuly 1, 2025 by On PunjabJuly 1, 20250213 ਮੰਡੀ- ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵਨ ਐਪ: ਰੇਲ ਯਾਤਰੀਆਂ ਦੀਆਂ ਸਾਰੀਆਂ ਸਹੂਲਤਾਂ ਲਈ ਇੱਕ ਵੱਡਾ ਹੱਲ: ਅਸ਼ਵਨੀ ਵੈਸ਼ਨਵOn PunjabJuly 1, 2025 by On PunjabJuly 1, 20250217 ਨਵੀਂ ਦਿੱਲੀ- ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ RailOne ਮੋਬਾਈਲ ਐਪਲੀਕੇਸ਼ਨ ਲਾਂਚ ਕਰਦਿਆਂ ਰੇਲ ਯਾਤਰੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਇਹ ਐਪ ਯਾਤਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡOn PunjabJuly 1, 2025 by On PunjabJuly 1, 20250215 ਪੈਰਿਸ- ਸਪੇਨ ਦੀ ਕੌਮੀ ਮੌਸਮ ਸੇਵਾ ਨੇ ਕਿਹਾ ਕਿ ਬਾਰਸੀਲੋਨਾ ਨੇ ਇੱਕ ਸਦੀ ਪਹਿਲਾਂ ਜਦੋਂ ਤੋਂ ਮੌਸਮ ਦੇ ਅੰਕੜਿਆਂ ਨੂੰ ਰਿਕਾਰਡ ਕਰਨਾ ਸ਼ੁਰੂ ਕੀਤਾ, ਉਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ ਪਲਾਂਟ ਧਮਾਕਾ: ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 1-1 ਕਰੋੜ ਮੁਆਵਜ਼ਾ ਐਲਾਨਿਆOn PunjabJuly 1, 2025 by On PunjabJuly 1, 20250328 ਹੈਦਰਾਬਾਦ- ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦOn PunjabJune 30, 2025 by On PunjabJune 30, 20250257 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਨਾਥ ਯਾਤਰਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖਤOn PunjabJune 30, 2025 by On PunjabJune 30, 20250196 ਅਨੰਤਨਾਗ- ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਖ ਖੇਤਰਾਂ ਵਿੱਚ ਨਿਰੀਖਣ ਕੀਤਾ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ ਜਿਸ ਲਈ ਸ਼ਰਧਾਲੂਆਂ ਦੀ ਸੁਰੱਖਿਆ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਾਰਮਾ ਪਲਾਂਟ ਵਿੱਚ ਧਮਾਕੇ ਕਾਰਨ 12 ਮੌਤਾਂ, 34 ਜ਼ਖਮੀOn PunjabJune 30, 2025 by On PunjabJune 30, 20250231 ਤਿਲੰਗਾਨਾ- ਮੇਦਕ ਜ਼ਿਲ੍ਹੇ ਦੇ ਇੱਕ ਫਾਰਮਾ ਪਲਾਂਟ ਵਿੱਚ ਸ਼ੱਕੀ ਧਮਾਕੇ ’ਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਈOn PunjabJune 30, 2025 by On PunjabJune 30, 20250240 ਨਵੀਂ ਦਿੱਲੀ- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਸਟਾਕਿਸਟਾਂ ਵੱਲੋਂ ਲਗਾਤਾਰ ਵਿਕਰੀ ਕਾਰਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 200 ਰੁਪਏ ਘਟ ਕੇ 97,470...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ ਵਿੱਚ ਗੋਲੀਆਂ ਮਾਰ ਕੇ ਚਾਰ ਲੋਕਾਂ ਦੀ ਹੱਤਿਆOn PunjabJune 30, 2025 by On PunjabJune 30, 20250257 ਇੰਫਾਲ- ਮਨੀਪੁਰ ਦੇ ਚੂਰਾਚੰਦਪੁਰ ਜ਼ਿਲ੍ਹੇ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ 72 ਸਾਲਾ ਔਰਤ ਸਣੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ...