ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPGI ’ਚ 7.7 ਫੁੱਟ ਲੰਮੇ ਵਿਅਕਤੀ ਦੀ ਸਫ਼ਲ ਸਰਜਰੀOn PunjabMay 26, 2025 by On PunjabMay 26, 20250201 ਚੰਡੀਗੜ੍ਹ- ਪਿਛਲੇ ਲੰਮੇ ਸਮੇਂ ਤੋਂ ਨਾ ਲਗਾਤਾਰ ਵਧ ਰਿਹਾ ਕੱਦ, ਨਾ ਸਹਿਣਯੋਗ ਦਰਦ ਅਤੇ ਧੁੰਦਲੀ ਨਜ਼ਰ ਕਾਰਨ ਆਮ ਜ਼ਿੰਦਗੀ ਬੋਝ ਦੀ ਤਰ੍ਹਾਂ ਬਣ ਗਈ ਸੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ @11’ ਦਾ ਨਾਂ ਦਿੱਤਾOn PunjabMay 26, 2025 by On PunjabMay 26, 20250212 ਨਵੀਂ ਦਿੱਲੀ- ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸ ਵੱਲੋਂ ਕੀਵ ’ਤੇ ਡਰੋਨ ਅਤੇ ਮਿਜ਼ਾਈਲ ਹਮਲਾOn PunjabMay 24, 2025 by On PunjabMay 24, 20250203 ਕੀਵ- ਯੂਕਰੇਨ ਦੀ ਰਾਜਧਾਨੀ ਸ਼ਨਿਚਰਵਾਰ ਤੜਕੇ ਇੱਕ ਵੱਡੇ ਪੱਧਰ ’ਤੇ ਰੂਸੀ ਡਰੋਨ ਅਤੇ ਮਿਜ਼ਾਈਲ ਹਮਲੇ ਦੀ ਲਪੇਟ ਵਿੱਚ ਆ ਗਈ, ਜਿਸ ਨਾਲ ਪੂਰੇ ਸ਼ਹਿਰ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੋਇਡਾ: 55 ਸਾਲਾ ਮਹਿਲਾ ਦਾ ਕੋਵਿਡ ਟੈਸਟ ਪਾਜ਼ੀਟਿਵ ਆਇਆOn PunjabMay 24, 2025 by On PunjabMay 24, 20250279 ਨੋਇਡਾ- ਇੱਥੋਂ ਦੀ ਇੱਕ 55 ਸਾਲਾ ਔਰਤ ਦੇ ਕੋਵਿਡ-19 ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਕੇਰਲ ਪੁੱਜੀ; ਸਾਲ 2009 ਤੋਂ ਬਾਅਦ ਪਹਿਲੀ ਵਾਰ ਇੰਨੀ ਜਲਦੀ ਦਸਤਕ ਦਿੱਤੀOn PunjabMay 24, 2025 by On PunjabMay 24, 20250268 ਨਵੀਂ ਦਿੱਲੀ: ਇਸ ਵਾਰ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਦੱਖਣੀ ਭਾਰਤ ਵਿਚ ਦਸਤਕ ਦੇ ਦਿੱਤੀ ਹੈ। ਮੌਨਸੂਨ ਅੱਜ ਕੇਰਲਾ ਪੁੱਜ ਗਈ ਹੈ। ਭਾਰਤੀ ਮੌਸਮ ਵਿਭਾਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਤਿਵਾਦ ਜੇ ਹਲਕਿਆ ਕੁੱਤਾ, ਤਾਂ ਪਾਕਿ ਉਸਦਾ ਪਾਲਣਹਾਰ: ਅਭਿਸ਼ੇਕ ਬੈਨਰਜੀOn PunjabMay 24, 2025 by On PunjabMay 24, 20250279 ਟੋਕੀਓ- ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਸ਼ਨਿਚਰਵਾਰ ਨੂੰ ਕਿਹਾ ਜੇ ਅਤਿਵਾਦ ਇੱਕ “ਹਲਕਿਆ ਕੁੱਤਾ” ਹੈ, ਤਾਂ ਪਾਕਿਸਤਾਨ ਇਸਦਾ “ਘਾਤਕ ਹੈਂਡਲਰ” ਹੈ। ਉਨ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਭਮਨ ਗਿੱਲ ਬਣੇ ਭਾਰਤੀ ਟੈਸਟ ਟੀਮ ਦੇ ਕਪਤਾਨ, ਸ਼ਮੀ ਇੰਗਲੈਂਡ ਟੈਸਟ ਲੜੀ ਤੋਂ ਬਾਹਰOn PunjabMay 24, 2025 by On PunjabMay 24, 20250332 ਮੁੰਬਈ- ਸ਼ੁਭਮਨ ਗਿੱਲ (Shubman Gill) ਨੂੰ ਸ਼ਨਿੱਚਰਵਾਰ ਨੂੰ ਭਾਰਤੀ ਕ੍ਰਿਕਟ ਟੈਸਟ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਿਸ਼ਭ ਪੰਤ (Rishabh Pant)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜੱਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਰਵਾਨਾOn PunjabMay 24, 2025 by On PunjabMay 24, 20250245 ਉਤਰਾਖੰਡ- ਸਿੱਖ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ਼ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਤੇ ਰਾਜ ਟੀਮ ਇੰਡੀਆ ਵਾਂਗ ਕੰਮ ਕਰਨ ਤਾਂ ਕੋਈ ਟੀਚਾ ਅਸੰਭਵ ਨਹੀਂ: ਮੋਦੀOn PunjabMay 24, 2025 by On PunjabMay 24, 20250170 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਟੀਮ ਇੰਡੀਆ ਵਾਂਗ ਮਿਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੌਲੀਵੁਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤOn PunjabMay 24, 2025 by On PunjabMay 24, 20250244 ਮੁੰਬਈ- ਬੌਲੀਵੁੱਡ ਅਦਾਕਾਰ ਮੁਕੁਲ ਦੇਵ (54) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਹਸਪਤਾਲ ’ਚ...