ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ, 4 ਜ਼ਖਮੀOn PunjabApril 1, 2025 by On PunjabApril 1, 20250253 ਝਾਰਖੰਡ- ਮੰਗਲਵਾਰ ਤੜਕੇ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿਚ ਦੋ ਮਾਲ ਗੱਡੀਆਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏOn PunjabApril 1, 2025 by On PunjabApril 1, 20250371 ਨਵੀਂ ਦਿੱਲੀ- ਹੁਣ ਦੇਸ਼ ਭਰ ਵਿਚ ਲੋਕਾਂ ਨੂੰ ਕੌਮੀ ਮਾਰਗਾਂ ’ਤੇ ਸਫਰ ਕਰਨ ਵੇਲੇ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧਰਮਿੰਦਰ ਦੀ ਅੱਖ ਦਾ ਅਪਰੇਸ਼ਨOn PunjabApril 1, 2025 by On PunjabApril 1, 20250218 ਮੁੰਬਈ- ਬੌਲੀਵੁਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਅੱਖ ਦਾ ਅਪਰੇਸ਼ਨ ਹੋਇਆ। 89 ਸਾਲਾ ਅਦਾਕਾਰ ਨੂੰ ਅੱਜ ੁਮੁੰਬਈ ਦੇ ਇਕ ਹਸਪਤਾਲ ਵਿਚੋਂ ਬਾਹਰ ਨਿਕਲਦਿਆਂ ਦੇਖਿਆ ਗਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਮੀਕਲ ਫੈਕਟਰੀ ਵਿਚ ਨਾਈਟ੍ਰੋਜਨ ਲੀਕ ਹੋਣ ਕਾਰਨ ਮਾਲਕ ਸਮੇਤ ਤਿੰਨ ਦੀ ਮੌਤOn PunjabApril 1, 2025 by On PunjabApril 1, 20250227 ਜੈਪੁਰ- ਰਾਜਸਥਾਨ ਦੇ ਬੇਵਰ ਜ਼ਿਲ੍ਹੇ ਵਿਚ ਇਕ ਕੈਮੀਕਲ ਫੈਕਟਰੀ ਵਿਚ ਖੜ੍ਹੇ ਟੈਂਕਰ ਤੋਂ ਨਾਈਟ੍ਰੋਜਨ ਗੈਸ ਲੀਕ ਹੋਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਖਬਰਾਂ/Newsਸੈਂਸੈਕਸ ਵਿੱਚ 1,390 ਅੰਕਾਂ ਦੀ ਵੱਡੀ ਗਿਰਾਵਟOn PunjabApril 1, 2025 by On PunjabApril 1, 20250205 ਮੁੰਬਈ- ਆਈਟੀ ਅਤੇ ਪ੍ਰਾਈਵੇਟ ਬੈਂਕ ਸ਼ੇਅਰਾਂ ਵਿਚ ਵਿਕਰੀ ਕਾਰਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਵੱਡੀ ਗਿਰਾਵਟ ਸਾਹਮਣੇ ਆਈ। ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ ਘਾਟੇ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਟਸਐਪ ਨੇ ਭਾਰਤ ਵਿੱਚ ਫਰਵਰੀ ਦੌਰਾਨ 97 ਲੱਖ ਖਾਤੇ ਬੰਦ ਕੀਤੇOn PunjabApril 1, 2025 by On PunjabApril 1, 20250319 ਨਵੀਂ ਦਿੱਲੀ- ਵਟਸਐਪ ਨੇ ਭਾਰਤ ਵਿਚ ਫਰਵਰੀ ਮਹੀਨੇ ਦੌਰਾਨ 97 ਲੱਖ ਖਾਤੇ ਬੰਦ ਕਰ ਦਿੱਤੇ ਹਨ, ਇਨ੍ਹਾਂ ਖਾਤਾਧਾਰਕਾਂ ’ਤੇ ਇਤਰਾਜ਼ਯੋਗ ਸਮੱਗਰੀ ਅੱਗੇ ਪ੍ਰਸਾਰਤ ਕਰਨ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ: ਪਟਾਕਿਆਂ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ 18 ਵਿਅਕਤੀਆਂ ਦੀ ਮੌਤ, 5 ਜ਼ਖਮੀOn PunjabApril 1, 2025 by On PunjabApril 1, 20250317 ਗੁਜਰਾਤ- ਮੰਗਲਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿਚ ਇਕ ਪਟਾਕਿਆਂ ਦੇ ਗੋਦਾਮ ਵਿੱਚ ਹੋਏ ਧਮਾਕੇ ਕਾਰਨ ਅੱਗ ਲੱਗ ਗਈ ਅਤੇ ਇਮਾਰਤ ਢਹਿ ਗਈ। ਇਹ ਘਟਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ: ਸ਼ਾਸਤਰੀ ਪਾਰਕ ਦੀ ਪਾਰਕਿੰਗ ਵਿੱਚ ਅੱਗ ਲੱਗੀOn PunjabApril 1, 2025 by On PunjabApril 1, 20250258 ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿਚ ਇਕ ਪਾਰਕਿੰਗ ਵਿਚ ਅੱਗ ਲੱਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜOn PunjabApril 1, 2025 by On PunjabApril 1, 20250283 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲOn PunjabApril 1, 2025 by On PunjabApril 1, 20250332 ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ...