ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਬਰ-ਜਨਾਹ ਮਾਮਲਾ: ਆਸਾਰਾਮ ਨੂੰ ਅੰਤਰਿਮ ਜ਼ਮਾਨਤ ਮਿਲੀOn PunjabJanuary 15, 2025 by On PunjabJanuary 15, 20250325 ਜੋਧਪੁਰ-ਰਾਜਸਥਾਨ ਹਾਈ ਕੋਰਟ ਨੇ 2013 ਦੇ ਜਬਰ-ਜਨਾਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਅੱਜ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਕਬੂਜ਼ਾ ਕਸ਼ਮੀਰ ਤੋਂ ਬਿਨਾਂ ਜੰਮੂ ਕਸ਼ਮੀਰ ਅਧੂਰਾ: ਰਾਜਨਾਥOn PunjabJanuary 15, 2025 by On PunjabJanuary 15, 20250366 ਜੰਮੂ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਮਕਬੂਜ਼ਾ ਕਸ਼ਮੀਰ ਤੋਂ ਬਿਨਾਂ ਅਧੂਰਾ ਹੈ ਅਤੇ ਇਹ ਪਾਕਿਸਤਾਨ ਲਈ ਇੱਕ ਵਿਦੇਸ਼ੀ ਖੇਤਰ ਤੋਂ ਵੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਘ ਦੀ ਸੰਗਰਾਂਦ ਮੌਕੇ 3.50 ਕਰੋੜ ਲੋਕਾਂ ਵੱਲੋਂ ਸੰਗਮ ਇਸ਼ਨਾਨOn PunjabJanuary 15, 2025 by On PunjabJanuary 15, 20250245 ਪ੍ਰਯਾਗਰਾਜ-ਮਹਾਕੁੰਭ ਦੇ ਦੂਜੇ ਇਸ਼ਨਾਨ ਮਾਘ ਦੀ ਸੰਗਰਾਂਦ ਮੌਕੇ ਅੱਜ ਅਖਾੜਿਆਂ ਦੇ ਸਾਧੂ-ਸੰਤਾਂ ਦਾ ਅੰਮ੍ਰਿਤ ਇਸ਼ਨਾਨ ਕੀਤਾ। ਇਸੇ ਵਿਚਾਲੇ ਅੱਜ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਚੋਣਾਂ ਬਾਰੇ ਮਾਰਕ ਜ਼ੁਕਰਬਰਗ ਦੀਆਂ ਟਿੱਪਣੀਆਂ ਲਈ ਮੈਟਾ ਨੇ ਮੁਆਫ਼ੀ ਮੰਗੀOn PunjabJanuary 15, 2025 by On PunjabJanuary 15, 20250295 ਨਵੀਂ ਦਿੱਲੀ-ਮੈਟਾ ਨੇ ਬੁੱਧਵਾਰ ਨੂੰ ਆਪਣੇ ਸੀਈਓ ਮਾਰਕ ਜ਼ਕਰਬਰਗ (Meta CEO Mark Zuckerberg) ਵੱਲੋਂ ਦਿੱਤੇ ਗਏ ਉਸ ਝੂਠੇ ਬਿਆਨ ਲਈ ਮੁਆਫ਼ੀ ਮੰਗੀ, ਜਿਸ ਵਿਚ ਜ਼ਕਰਬਰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ ਨਾਲ ਲੜ ਰਹੀ ਹੈ: ਰਾਹੁਲ ਗਾਂਧੀOn PunjabJanuary 15, 2025 by On PunjabJanuary 15, 20250258 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ’ ਨਾਲ ਲੜ ਰਹੀ ਹੈ। ਉਧਰ ਭਾਜਪਾ ਨੇ ਦਾਅਵਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਏਮਜ਼ ਨੂੰ ਡੱਲੇਵਾਲ ਦੀਆਂ ਸਿਹਤ ਰਿਪੋਰਟਾਂ ਦੀ ਜਾਂਚ ਲਈ ਮਾਹਿਰ ਪੈਨਲ ਕਾਇਮ ਕਰਨ ਦੇ ਹੁਕਮOn PunjabJanuary 15, 2025 by On PunjabJanuary 15, 20250331 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਬੁੱਧਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (All India Institute of Medical Sciences – AIIMS) ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਛੇਤੀ ਹੀ ਕੰਮ ’ਤੇ ਆਵਾਂਗੀ: ਰਸ਼ਮਿਕਾ ਮੰਦਾਨਾOn PunjabJanuary 14, 2025 by On PunjabJanuary 14, 20250342 ਨਵੀਂ ਦਿੱਲੀ: ਫ਼ਿਲਮ ‘ਪੁਸ਼ਪਾ 2: ਦਿ ਰੂਲ’ ਦੀ ਅਦਾਕਾਰਾ ਰਸ਼ਮਿਕਾ ਮੰਦਾਨਾ ਨੇ ਕਿਹਾ ਕਿ ਹੁਣੇ ਜਿਹੇ ਉਸ ਦੇ ਪੈਰ ’ਤੇ ਸੱਟ ਵੱਜ ਗਈ ਸੀ। ਉਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਾਪਸੀ ਪੰਨੂ ਨੇ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈOn PunjabJanuary 14, 2025 by On PunjabJanuary 14, 20250350 ਮੁੰਬਈ:ਬੌਲੀਵੁਡ ਅਦਾਕਾਰਾ ਤਾਪਸੀ ਪੰਨੂ ਨੇ ਅੱਜ ਫਿਲਮ ਦੇ ਸੈੱਟ ’ਤੇ ਲੋਹੜੀ ਮਨਾਈ। ਤਾਪਸੀ ਪੰਨੂ ਨੇ ਸਾਲ ਦੀ ਸ਼ੁਰੂਆਤ ਆਪਣੀ ਅਗਲੀ ਫਿਲਮ ‘ਗੰਧਾਰੀ’ ਦੀ ਸ਼ੂਟਿੰਗ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਰਵੀਨਾ ਟੰਡਨ ਤੇ ਸੁਨੀਲ ਸ਼ੈੱਟੀ ਵੱਲੋਂ ਲੋਹੜੀ ਦੀਆਂ ਮੁਬਾਰਕਾਂOn PunjabJanuary 14, 2025 by On PunjabJanuary 14, 20250399 ਮੁੰਬਈ:ਲੋਹੜੀ ਦੇ ਮੌਕੇ ’ਤੇ ਬੌਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਤਸਵੀਰਾਂ ਤੇ ਵੀਡੀਓਜ਼ ਅਪਲੋਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤOn PunjabJanuary 14, 2025 by On PunjabJanuary 14, 20250283 ਨਵੀਂ ਦਿੱਲੀ-ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਅਤੇ ਠੰਢ ਜ਼ੋਰ ਫੜਨ ਲੱਗ ਪਈ ਹੈ। ਭਾਵੇਂ ਦੋ ਦਿਨ ਰੁਕ-ਰੁਕ ਕੇ ਮੀਂਹ ਵੀ ਪਿਆ ਫੇਰ ਵੀ ਅੱਜ ਕਈ...