Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲOn PunjabJanuary 13, 2025January 13, 2025 by On PunjabJanuary 13, 2025January 13, 20250352 ਪਟਿਆਲਾ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਸੌਲ ਦੇ ਹੋਟਲ ’ਚ ਲੜਕੀ ਦੀ ਲਾਸ਼ ਛੱਡ ਕੇ ਬਠਿੰਡਾ ਦੇ ਨੌਜਵਾਨ ਫਰਾਰOn PunjabJanuary 13, 2025 by On PunjabJanuary 13, 20250271 ਕੁੱਲੂ-ਹਿਮਾਚਲ ਪੁਲੀਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮ ਕੁੱਲੂ ਦੇ ਕਸੌਲ ਦੇ ਇੱਕ ਹੋਟਲ ਵਿੱਚ ਸ਼ਨਿੱਚਰਵਾਰ ਦੇਰ ਰਾਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜ਼ੈਡ-ਮੋਰਹ ਸੁਰੰਗ ਮੋਦੀ ਆਪਣੇ ਵਾਅਦੇ ਨਿਭਾਉਂਦਾ ਹੈ, ਸਹੀ ਚੀਜ਼ਾਂ ਸਹੀ ਵਕਤ ’ਤੇ ਹੋਣਗੀਆਂ: ਪ੍ਰਧਾਨ ਮੰਤਰੀOn PunjabJanuary 13, 2025 by On PunjabJanuary 13, 20250421 ਜੰਮੂ ਕਸ਼ਮੀਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਸਹੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਏਕੇ ਦੀਆਂ ਕੋਸ਼ਿਸ਼ਾਂ ਲਈ ਸੱਦੀ ਬੈਠਕ ਬੇਨਤੀਜਾ, ਅਗਲੇ ਗੇੜ ਦੀ ਬੈਠਕ 18 ਨੂੰOn PunjabJanuary 13, 2025 by On PunjabJanuary 13, 20250489 ਪਾਤੜਾਂ –ਸੰਯੁਕਤ ਕਿਸਾਨ ਮੋਰਚਾ (ਐੈੱਸਕੇਐੱਮ) ਅਤੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਡਟੀਆਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ(ਕੇਐੱਮਐੱਮ) ਵਿਚਾਲੇ ਏਕਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਕੈਨੇਡਾ: ਨਵੇਂ ਲਿਬਰਲ ਆਗੂ ਦੀ ਚੋਣ 9 ਮਾਰਚ ਨੂੰOn PunjabJanuary 11, 2025 by On PunjabJanuary 11, 20250373 ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਮਾਰਚ ਨੂੰ ਲਿਬਰਲ ਪਾਰਟੀ ਦੇ ਸੰਸਦੀ ਆਗੂ ਦੇ ਅਹੁਦੇ ਤੋਂ ਮੁਸਤਫੀ ਹੋਣ ਦੇ ਐਲਾਨ ਤੋਂ ਬਾਅਦ ਨਵੇਂ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨOn PunjabJanuary 11, 2025 by On PunjabJanuary 11, 20250296 ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਕਰੀਬ 55 ਦਿਨਾਂ ਦੀ ਲੰਬੀ ਜੱਕੋ-ਤੱਕੀ ਮਗਰੋਂ ਅੱਜ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਪ੍ਰਧਾਨ ਦੇ ਅਹੁਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਤੋਂ ਇਨਕਾਰOn PunjabJanuary 11, 2025 by On PunjabJanuary 11, 20250318 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਘੋਖਣ ਤੋਂ ਇਨਕਾਰ ਕਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਮੁਰਮੂ ਵੱਲੋਂ 27 ਪਰਵਾਸੀ ਭਾਰਤੀਆਂ ਦਾ ਸਨਮਾਨOn PunjabJanuary 11, 2025 by On PunjabJanuary 11, 20250436 ਭੁਬਨੇਸ਼ਵਰ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਸਮਾਪਤ ਹੋਏ 18ਵੇਂ ਪਰਵਾਸੀ ਭਾਰਤੀ ਦਿਵਸ (ਪੀਬੀਡੀ) ਸੰਮੇਲਨ ਵਿੱਚ 27 ਸ਼ਖ਼ਸੀਅਤਾਂ ਨੂੰ ਵੱਕਾਰੀ ਪਰਵਾਸੀ ਭਾਰਤੀ ਸਨਮਾਨ ਪੁਰਸਕਾਰ ਨਾਲ ਸਨਮਾਨਿਤ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੀ ਵਿਕਾਸ ਦਰ 6.6 ਫ਼ੀਸਦ ਰਹਿਣ ਦਾ ਅੰਦਾਜ਼ਾOn PunjabJanuary 11, 2025 by On PunjabJanuary 11, 20250312 ਭਾਰਤ-ਮਜ਼ਬੂਤ ਖਪਤ ਅਤੇ ਨਿਵੇਸ਼ ਦੇ ਆਧਾਰ ’ਤੇ ਭਾਰਤ ਦੀ ਵਿਕਾਸ ਦਰ 2025 ’ਚ 6.6 ਫ਼ੀਸਦ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਸੰਯੁਕਤ ਰਾਸ਼ਟਰ ਵੱਲੋਂ ਬੁੱਧਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024On PunjabJanuary 11, 2025 by On PunjabJanuary 11, 20250256 ਨਵੀਂ ਦਿੱਲੀ-ਬੀਤਿਆ 2024 ਵਰ੍ਹਾ ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪਿਛਲੇ ਸਾਲ ਆਲਮੀ ਔਸਤ ਤਾਪਮਾਨ 1.5 ਡਿਗਰੀ...