ਖਬਰਾਂ/Newsਪ੍ਰਧਾਨ ਮੰਤਰੀ ਨੇ ਨੀਤੀਗਤ ਫੈਸਲਿਆਂ ਬਾਰੇ ਟਰੰਪ ਅੱਗੇ ਗੋਡੇ ਟੇਕੇOn PunjabOctober 16, 2025 by On PunjabOctober 16, 20250150 ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀਗਤ ਫੈਸਲਿਆਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ’ਚ ਹੜ੍ਹ ਆਏOn PunjabOctober 16, 2025 by On PunjabOctober 16, 20250161 ਧਰਮਕੋਟ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਉੱਤੇ ਸੂਬੇ ਨੂੰ ਹੜ੍ਹਾਂ ’ਚ ਡੋਬਣ...
ਖਬਰਾਂ/Newsਸੀਬੀਆਈ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰOn PunjabOctober 16, 2025 by On PunjabOctober 16, 20250167 ਚੰਡੀਗੜ੍ਹ- CBI ਨੇ ਅੱਜ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਆਈਪੀਐੱਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਰਹੂਮ ਕੈਪਟਨ ਸੁਮਿਤ ਸਭਰਵਾਲ ਦੇ ਪਿਤਾ ਵੱਲੋਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰOn PunjabOctober 16, 2025 by On PunjabOctober 16, 20250112 ਅਹਿਮਦਾਬਾਦ- ਮਰਹੂਮ ਕੈਪਟਨ ਸੁਮਿਤ ਸਭਰਵਾਲ ਦੇ ਪਿਤਾ ਪੁਸ਼ਕਰਾਜ ਸਭਰਵਾਲ ਅਤੇ ਭਾਰਤੀ ਪਾਇਲਟ ਫੈਡਰੇਸ਼ਨ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ 12 ਜੂਨ ਨੂੰ ਅਹਿਮਦਾਬਾਦ ’ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਿੰਦਰ ਗੁਪਤਾ ਬਣੇ ਰਾਜ ਸਭਾ ਮੈਂਬਰOn PunjabOctober 16, 2025 by On PunjabOctober 16, 20250176 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਅੱਜ ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ...
ਖਬਰਾਂ/Newsਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂOn PunjabOctober 15, 2025 by On PunjabOctober 15, 20250112 ਅੰਮ੍ਰਿਤਸਰ- ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ...
ਖਬਰਾਂ/Newsਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇOn PunjabOctober 15, 2025 by On PunjabOctober 15, 20250101 ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕੋ ਇਕ ਸੀਟ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੱਖਿਆ ਮੰਤਰਾਲੇ ਵੱਲੋਂ ਸਾਬਕਾ ਫੌਜੀਆਂ ਤੇ ਪਰਿਵਾਰਾਂ ਨੂੰ ਮਿਲਦੀਆਂ ਤਿੰਨ ਗ੍ਰਾਂਟਾਂ ਵਿਚ ਦੁੱਗਣਾ ਵਾਧਾOn PunjabOctober 15, 2025 by On PunjabOctober 15, 20250121 ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫੌਜੀਆਂ (Ex-Servicemen) ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਐਕਸ ਸਰਵਿਸਮੈੱਨ ਵੈਲਵੇਅਰ ਵਿਭਾਗ ਵੱਲੋਂ ਕੇਂਦਰੀ ਸੈਨਿਕ ਬੋਰਡ ਰਾਹੀਂ ਲਾਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ: ਤੇਜ਼ਾਬ ਨਾਲ ਭਰੇ ਟੈਂਕਰ ਨੂੰ ਅੱਗ ਲੱਗੀOn PunjabOctober 15, 2025 by On PunjabOctober 15, 20250125 ਫਗਵਾੜਾ- ਅਤਿ-ਜਲਣਸ਼ੀਲ ਰਸਾਇਣ ਦੀ ਖੇਪ ਲੈ ਕੇ ਅੰਮ੍ਰਿਤਸਰ ਜਾ ਰਹੇ ਇੱਕ ਜਾ ਰਹੇ ਟੈਂਕਰ ਨੂੰ ਫਗਵਾੜਾ ਨੇੜੇ ਨੈਸ਼ਨਲ ਹਾਈਵੇਅ ’ਤੇ ਅੱਗ ਲੱਗ ਗਈ। ਡਰਾਈਵਰ, ਜਿਸ...
ਖਬਰਾਂ/Newsਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆOn PunjabOctober 15, 2025 by On PunjabOctober 15, 20250122 ਕੁਰੂਕਸ਼ੇਤਰ-ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਥੱਪੜ ਮਾਰਨ ਤੋਂ ਬਾਅਦ ਕੁਰੂਕਸ਼ੇਤਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ...