ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਬੀਆਈ ਜਾਂਚ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜOn PunjabOctober 10, 2025 by On PunjabOctober 10, 20250176 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !On PunjabOctober 10, 2025 by On PunjabOctober 10, 20250134 ਚੰਡੀਗੜ੍ਹ- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲOn PunjabOctober 10, 2025 by On PunjabOctober 10, 20250196 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਬਰਾਂ/Newsਪੰਜਾਬ ਸਰਕਾਰ ਸਨਅਤੀ ਖੇਤਰ ਰਾਹੀਂ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲOn PunjabOctober 9, 2025 by On PunjabOctober 9, 20250169 ਬਠਿੰਡਾ- ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਵਾਂਗੇ: ਠੇਕਾ ਮੁਲਾਜ਼ਮOn PunjabOctober 9, 2025 by On PunjabOctober 9, 20250120 ਫ਼ਰੀਦਕੋਟ- ਪੰਜਾਬ ਰੋਡਵੇਜ਼/ਪੀ ਆਰ ਟੀ ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਇੱਕ ਵੱਡੇ ਨੀਤੀਗਤ ਬਦਲਾਅ ਦਾ ਐਲਾਨ ਕਰਦਿਆਂ ਪੀ ਆਰ ਟੀ ਸੀ ਦੇ ਜਨਰਲ ਮੈਨੇਜਰ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਲੀਵੁੱਡ ਨੂੰ ਉਤਸ਼ਾਹਿਤ ਕਰੇਗਾ ਯੂਕੇ; ਭਾਰਤ ਵਿੱਚ ਕੈਂਪਸਾਂ ਅਤੇ ਫ਼ੌਜੀ ਸਹਿਯੋਗ ਦਾ ਕੀਤਾ ਐਲਾਨOn PunjabOctober 9, 2025 by On PunjabOctober 9, 20250108 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ ਨੇ ਮੁੰਬਈ ਵਿੱਚ ਵਿਸ਼ੇਸ ਮੁੱਦਿਆਂ ’ਤੇ ਕੇਂਦਰਿਤ ਦੁਵੱਲੀ ਮੀਟਿੰਗ ਕੀਤੀ। ਇਹ ਜੁਲਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾOn PunjabOctober 9, 2025 by On PunjabOctober 9, 20250178 ਜਗਰਾਉਂ- ਗਾਇਕ ਰਾਜਵੀਰ ਜਵੰਦਾ ਦਾ ਅੱਜ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਫ ਆਈ ਆਰ ਦਰਜ ਹੋਣ ਤੱਕ ਨਾ ਪੋਸਟਮਾਰਟਮ ਹੋਵੇਗਾ ਤੇ ਨਾ ਸਸਕਾਰ ਕਰਾਂਗੇ: ਅਮਨੀਤ ਕੁਮਾਰOn PunjabOctober 9, 2025 by On PunjabOctober 9, 20250152 ਹਰਿਆਣਾ- ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼ਿਕਾਇਤ ਸੌਂਪਦੇ ਹੋਏ ਕਿਹਾ ਕਿ...
ਖਬਰਾਂ/Newsਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤOn PunjabOctober 9, 2025 by On PunjabOctober 9, 20250143 ਚੰਡੀਗੜ੍ਹ- ਉੱਘੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਪਤਾ ਲੱਗਿਆ ਹੈ ਕਿ ਉਹ ਇਲਾਜ ਲਈ ਅੰਮ੍ਰਿਤਸਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਟਲੀ ਵਿੱਚ ਮ੍ਰਿਤਕ ਜਵਾਨਾਂ ਦੀਆਂ ਦੇਹਾਂ ਭਾਰਤ ਲਿਆਉਣ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਤੱਕ ਪਹੁੰਚ ਕੀਤੀOn PunjabOctober 8, 2025 by On PunjabOctober 8, 20250121 ਜਲੰਧਰ- ਬੀਤੇ ਸਮੇਂ ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇੰਨ੍ਹਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ...