ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸ਼ੱਕਰ ਪਾਰੇ’: ਜਲੰਧਰ ਦੀ ਐਨੀਮੇਸ਼ਨ ਟੀਮ ਨੇ ਮਾਂ-ਬੋਲੀ ਪੰਜਾਬੀ ਰਾਹੀਂ ਜਿੱਤੇ ਬੱਚਿਆਂ ਦੇ ਦਿਲOn PunjabJanuary 24, 2026 by On PunjabJanuary 24, 2026051 ਜਲੰਧਰ- ਇਹ ਪਿਆਰੀ ਪੰਜਾਬੀ ਸਤਰਾਂ ਅੱਜ ਪੰਜਾਬ ਦੇ ਹਜ਼ਾਰਾਂ ਬੱਚਿਆਂ ਦੀ ਜ਼ਬਾਨ ’ਤੇ ਹੈ। ਦਰਅਸਲ ਇਹ ਸਤਰਾਂ ਜਲੰਧਰ ਅਧਾਰਿਤ ਐਨੀਮੇਸ਼ਨ ਚੈਨਲ ‘ਸ਼ੱਕਰ ਪਾਰੇ’ ਦੇ ਮਸ਼ਹੂਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੰਬਈ ’ਚ ਰਿਹਾਇਸ਼ੀ ਇਮਾਰਤ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਅਦਾਕਾਰ ਕਮਾਲ ਖ਼ਾਨ ਗ੍ਰਿਫਤਾਰOn PunjabJanuary 24, 2026 by On PunjabJanuary 24, 2026038 ਮੁੰਬਈ- ਪੁਲੀਸ ਨੇ ਪੱਛਮੀ ਉਪਨਗਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਅਦਾਕਾਰ ਕਮਾਲ ਰਾਸ਼ਿਦ ਖਾਨ, ਜਿਸ ਨੂੰ ‘ਕੇਆਰਕੇ’ ਵਜੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇ ਜੌਰਜੀਆ ’ਚ ਗੋਲੀਬਾਰੀ, ਭਾਰਤੀ ਨਾਗਰਿਕ ਸਣੇ ਚਾਰ ਦੀ ਮੌਤOn PunjabJanuary 24, 2026 by On PunjabJanuary 24, 2026042 ਅਮਰੀਕਾ- ਅਮਰੀਕਾ ਦੇ ਜੌਰਜੀਆ ਰਾਜ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਪੂਰਾ ਮਾਮਲਾ ਪਰਿਵਾਰਕ ਝਗੜੇ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਘਰ ‘ਚ ਹੋ ਰਿਹਾ ਸੀ ਖ਼ੂਨ-ਖਰਾਬਾ… ਇਕ ਫੋਨ ਕਾਲ ਅਤੇ ਬਚ ਗਈ ਤਿੰਨ ਬੱਚਿਆਂ ਦੀ ਜਾਨ; ਅਮਰੀਕਾ ‘ਚ ਚਾਰ ਭਾਰਤੀਆਂ ਦੀ ਹੱਤਿਆ ‘ਤੇ ਵੱਡਾ ਖ਼ੁਲਾਸਾOn PunjabJanuary 24, 2026 by On PunjabJanuary 24, 2026044 ਨਵੀਂ ਦਿੱਲੀ : ਅਮਰੀਕਾ ਦੇ ਜਾਰਜੀਆ ਰਾਜ ਵਿੱਚ ਰਹਿਣ ਵਾਲੇ ਇੱਕ ਭਾਰਤੀ ਪਰਿਵਾਰ ਨੂੰ ਸ਼ੁੱਕਰਵਾਰ ਸਵੇਰੇ ਇੱਕ ਦੁਖਦਾਈ ਨੁਕਸਾਨ ਝੱਲਣਾ ਪਿਆ। ਇੱਕ ਵਿਅਕਤੀ ਨੇ ਪਰਿਵਾਰਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ‘ਚ ‘ਮਾਨਸਟਰ ਵਿੰੲਟਰ ਸਟਾਰਮ’ ਦਾ ਕਹਿਰ, ਏਅਰ ਇੰਡੀਆ ਨੇ ਰੱਦ ਕੀਤੀਆਂ ਨਿਊਯਾਰਕ ਦੀਆਂ ਸਾਰੀਆਂ ਉਡਾਣਾਂOn PunjabJanuary 24, 2026 by On PunjabJanuary 24, 2026041 ਨਵੀਂ ਦਿੱਲੀ : ਏਅਰ ਇੰਡੀਆ ਨੇ ਅਮਰੀਕਾ ਦੇ ਪੂਰਬੀ ਤੱਟ ਵੱਲ ਆ ਰਹੇ ਇੱਕ ਗੰਭੀਰ ਸਰਦੀਆਂ ਦੇ ਤੂਫਾਨ ਦੇ ਮੱਦੇਨਜ਼ਰ ਯਾਤਰੀਆਂ ਲਈ ਇੱਕ ਯਾਤਰਾ ਸਲਾਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀOn PunjabJanuary 24, 2026 by On PunjabJanuary 24, 2026067 ਚੰਡੀਗੜ੍ਹ: ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲੀਸ ਦਾ ਵੱਡਾ ਐਕਸ਼ਨ: ਬੱਬਰ ਖਾਲਸਾ ਦਾ ਅਤਿਵਾਦੀ ਗ੍ਰਨੇਡ ਸਣੇ ਕਾਬੂOn PunjabJanuary 23, 2026 by On PunjabJanuary 23, 2026042 ਅੰਮ੍ਰਿਤਸਰ- ਗਣਤੰਤਰ ਦਿਵਸ ਸਮਾਗਮਾਂ ਤੋਂ ਠੀਕ ਪਹਿਲਾਂ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧਤ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੀਂਹ ਵਿੱਚ ਖੰਬੇ ਤੋਂ ਕਰੰਟ ਲੱਗਣ ਨਾਲ 18 ਸਾਲਾ ਨੌਜਵਾਨ ਦੀ ਮੌਤOn PunjabJanuary 23, 2026 by On PunjabJanuary 23, 2026037 ਨਾਭਾ- ਅੱਜ ਬਸੰਤ ਪੰਚਮੀ ਵਾਲੇ ਦਿਨ ਸਥਾਨਕ ਕਰਤਾਰਪੁਰਾ ਮੁਹੱਲਾ ਦੇ ਇੱਕ 18 ਸਾਲਾ ਨੌਜਵਾਨ ਦੀ ਕਥਿਤ ਖੰਬੇ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ। ਗਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨਰੇਗਾ ਰੁਜ਼ਗਾਰ ਦੇ ਅੰਕੜਿਆਂ ਨੇ ਖੋਲ੍ਹੀ ਪੋਲ: ਪੰਜਾਬ ਤੇ ਭਾਜਪਾ ਸ਼ਾਸਿਤ ਸੂਬੇ 100 ਦਿਨ ਦਾ ਕੰਮ ਦੇਣ ’ਚ ਪਿੱਛੇ !On PunjabJanuary 23, 2026 by On PunjabJanuary 23, 2026038 ਨਾਭਾ- ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੇ ਵਿਰੋਧ ਵਿਚਾਲੇ ਡੇਮੋਕ੍ਰੇਟਿਕ ਮਨਰੇਗਾ ਫ਼ਰੰਟ ਨੇ ਵੱਖ-ਵੱਖ ਸੂਬਿਆਂ ਦੇ ਹੈਰਾਨੀਜਨਕ ਅੰਕੜੇ ਜਾਰੀ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੋਡਾ ਸੜਕ ਹਾਦਸੇ ਵਿਚ ਮਾਰੇ ਗਏ 10 ਫੌਜੀਆਂ ਨੂੰ ਸ਼ਰਧਾਂਜਲੀ, ਤਿੰਨ ਹਰਿਆਣਾ ਦੇOn PunjabJanuary 23, 2026 by On PunjabJanuary 23, 2026041 ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭੱਦਰਵਾਹ-ਚੰਬਾ ਅੰਤਰਰਾਜੀ ਸੜਕ ’ਤੇ ਵੀਰਵਾਰ ਨੂੰ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ 10 ਫੌਜੀਆਂ ਨੂੰ ਅੱਜ ਇਥੇ ਸ਼ਰਧਾਂਜਲੀ...