ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਲਤਾਨਪੁਰ ਲੋਧੀ ਵਿਖੇ ਗੈਂਗਸਟਰਾਂ ਵਿਰੁਧ ਮੁਹਿੰਮ ‘ਚ ਸੁਲਤਾਨਪੁਰ ਲੋਧੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾOn PunjabFebruary 25, 2026 by On PunjabFebruary 25, 2026038 ਸੁਲਤਾਨਪੁਰ ਲੋਧੀ :ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਮਹੱਤਵਪੂਰਨ ਸਫਲਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਸ.ਆਈ.ਆਰ. ’ਚ ਪਾਸ ਸਰਟੀਫ਼ਿਕੇਟ ਨਾਲ ਦਸਵੀਂ ਦਾ ਦਾਖ਼ਲਾ ਫ਼ਾਰਮ ਲਗਾਇਆ ਜਾ ਸਕਦਾ ਹੈ : ਅਦਾਲਤOn PunjabFebruary 25, 2026 by On PunjabFebruary 25, 2026036 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁਧਵਾਰ ਨੂੰ ਸਪੱਸ਼ਟ ਕੀਤਾ ਕਿ ਪਛਮੀ ਬੰਗਾਲ ’ਚ ਜਾਰੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ’ਚ ਪਛਾਣ ਤਸਦੀਕ ਲਈ ਜਮਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ : ਆਈ.ਡੀ.ਐਫ਼.ਸੀ. ਫ਼ਰਸਟ ਬੈਂਕ ਧੋਖਾਧੜੀ ਮਾਮਲੇ ’ਚ ਸਾਬਕਾ ਬ੍ਰਾਂਚ ਪ੍ਰਬੰਧਕ ਸਮੇਤ ਚਾਰ ਗ੍ਰਿਫ਼ਤਾਰOn PunjabFebruary 25, 2026 by On PunjabFebruary 25, 2026049 ਚੰਡੀਗੜ੍ਹ: ਹਰਿਆਣਾ ਦੇ ਸੂਬਾ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ ਨੇ ਆਈ.ਡੀ.ਐਫ਼.ਸੀ. ਫ਼ਰਸਟ ਬੈਂਕ ਧੋਖਾਧੜੀ ਮਾਮਲੇ ’ਚ ਮੁੱਖ ਸਾਜ਼ਸ਼ਕਰਤਾ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਨੇ ਕੁੱਝ ਭਾਰਤੀ ਸੋਲਰ ਉਤਪਾਦਾਂ ਦੇ ਆਯਾਤ ’ਤੇ 126 ਫ਼ੀ ਸਦੀ ਸ਼ੁਰੂਆਤੀ ਜਵਾਬੀ ਡਿਊਟੀ ਲਗਾਉਣ ਦਾ ਐਲਾਨ ਕੀਤਾOn PunjabFebruary 25, 2026 by On PunjabFebruary 25, 2026043 ਨਵੀਂ ਦਿੱਲੀ: ਅਮਰੀਕਾ ਨੇ ਭਾਰਤ ਤੋਂ ਆਯਾਤ ਕੀਤੇ ਜਾਣ ਵਾਲੇ ਕੁਝ ਸੋਲਰ ਉਤਪਾਦਾਂ ’ਤੇ 125.87 ਫ਼ੀ ਸਦੀ ਜਵਾਬੀ ਡਿਊਟੀ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNCLAT ਦੇ ਨਿਰਦੇਸ਼ਾਂ ਦੀ ਪਾਲਣਾ ਕਰੇਗਾ, WhatsApp SC ਨੂੰOn PunjabFebruary 24, 2026 by On PunjabFebruary 24, 2026053 ਨਵੀਂ ਦਿੱਲੀ- ਗਲੋਬਲ ਟੈਕ ਦਿੱਗਜ Meta Platforms Inc ਅਤੇ WhatsApp ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਭਾਰਤ ਦੇ ਮੁਕਾਬਲੇ ਕਮਿਸ਼ਨ (CCI) ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ ਪ੍ਰਦੇਸ਼ ਦੇ ਲਖਨਊ ‘ਚ ਇੱਕ ਟਿਊਸ਼ਨ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜਬਰ-ਜ਼ਨਾਹOn PunjabFebruary 24, 2026 by On PunjabFebruary 24, 2026048 ਉੱਤਰ ਪ੍ਰਦੇਸ਼ : ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਥਾਣਾ ਖੇਤਰ ਵਿੱਚ, ਇੱਕ ਟਿਊਸ਼ਨ ਅਧਿਆਪਕ ਨੇ 13 ਸਾਲਾ ਦਲਿਤ ਵਿਦਿਆਰਥਣ ਨਾਲ ਬਲਾਤਕਾਰ ਕਰਕੇ ਅਧਿਆਪਕ ਅਤੇ ਵਿਦਿਆਰਥੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਣਹਾਨੀ ਦੇ ਮਾਮਲੇ ’ਚ ਅਦਾਕਾਰਾ ਕੰਗਣਾ ਰਣੌਤ ਦੀ ਸੁਣਵਾਈ ਟਲੀOn PunjabFebruary 24, 2026 by On PunjabFebruary 24, 2026044 ਬਠਿੰਡਾ: ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦਾ ਬਜਟ ਪਹਿਲੀ ਵਾਰ ਐਤਵਾਰ ਨੂੰ ਕੀਤਾ ਜਾਵੇਗਾ ਪੇਸ਼, ਸ਼ਾਡਿਊਲ ਜਾਰੀOn PunjabFebruary 24, 2026 by On PunjabFebruary 24, 2026046 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਪਹਿਲੇ ਦਿਨ ਦੀ ਕਾਰਵਾਈ ਸ਼ਰਧਾਂਜਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟOn PunjabFebruary 24, 2026 by On PunjabFebruary 24, 2026045 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਹੋਈ ‘ਚਿੱਟਾ’ ਸ਼ਬਦ ਦੀ ਸ਼ੁਰੂਆਤOn PunjabFebruary 24, 2026 by On PunjabFebruary 24, 2026045 ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ...