ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਾਪਮਾਨ ਦੇ ਡਿੱਗਣ ਨਾਲ ਬਿਜਲੀ ਦੀ ਮੰਗ ਡਿੱਗੀOn PunjabMarch 19, 2026 by On PunjabMarch 19, 2026060 ਮੌਸਮ ਬਦਲਣ ਤੇ ਤਾਪਮਾਨ ਵਿੱਚ ਗਿਰਾਵਟ ਆਉਣ ਮਗਰੋਂ ਪੰਜਾਬ ਵਿੱਚ ਬਿਜਲੀ ਦੀ ਮੰਗ ਜੋ ਇਸ ਮਹੀਨੇ ਦੇ ਸ਼ੁਰੂ ਵਿੱਚ ਲਗਪਗ 11,400 ਮੈਗਾਵਾਟ ਸੀ, ਤੋਂ ਘਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲਾ ਕਮਿਸ਼ਨ ਵੱਲੋਂ ਨੋਰਾ ਫਤੇਹੀ, ਸੰਜੇ ਦੱਤ ਅਤੇ ਬਾਦਸ਼ਾਹ ਨੂੰ ਸੰਮਨ ਜਾਰੀOn PunjabMarch 19, 2026 by On PunjabMarch 19, 2026070 ਨਵੀਂ ਦਿੱਲੀ- ਕੌਮੀ ਮਹਿਲਾ ਕਮਿਸ਼ਨ (NCW) ਨੇ ਵੀਰਵਾਰ ਨੂੰ ਫਿਲਮ “ਕੇਡੀ: ਦ ਡੈਵਿਲ” ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ “ਸਰਕੇ ਚੁਨਰ ਤੇਰੀ ਸਰਕੇ” ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਰਟ ਨੇ ਕੇਜਰੀਵਾਲ, ਸਿਸੋਦੀਆ ਨੂੰ ਜਵਾਬ ਦੇਣ ਲਈ ਸਮਾਂ ਦਿੱਤਾOn PunjabMarch 19, 2026 by On PunjabMarch 19, 2026050 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਾਂ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਉਸ ਪਟੀਸ਼ਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕ ਫਰਾਡ ਕੇਸ: ਸੀ.ਬੀ.ਆਈ. * ਅਨਿਲ ਅੰਬਾਨੀ ਤੋਂ 8 ਘੰਟੇOn PunjabMarch 19, 2026 by On PunjabMarch 19, 2026057 ਮੁੰਬਈ- ਕੇਂਦਰੀ ਜਾਂਚ ਬਿਊਰੋ (CBI) ਨੇ ਉਦਯੋਗਪਤੀ ਅਨਿਲ ਅੰਬਾਨੀ ਤੋਂ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ (RCom) ਨਾਲ ਜੁੜੇ 2,929 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨ ’ਚ ਦੁਨੀਆ ਦੇ ਸਭ ਤੋਂ ਵੱਡੇ ਕੁਦਰਤੀ ਗੈਸ ਫੀਲਡ ’ਤੇ ਹਮਲਾOn PunjabMarch 19, 2026 by On PunjabMarch 19, 2026052 ਇਜ਼ਰਾਈਲ- ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੇ ਹੁਣ ਪੂਰੀ ਦੁਨੀਆ ਦੇ ਊਰਜਾ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਜ਼ਰਾਈਲ ਵੱਲੋਂ ਇਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਰੈਪਰ ਬਾਦਸ਼ਾਹ ਦੀ ਪੋਲੀ’ ‘ਤੇ ਰੋਕOn PunjabMarch 19, 2026 by On PunjabMarch 19, 2026049 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਾਇਕ ਤੇ ਰੈਪਰ ਬਾਦਸ਼ਾਹ ਨੂੰ ਟਟੀਹਰੀ ਗੀਤ ਦੇ ਮਾਮਲੇ ਵਿਚ ਰਾਹਤ ਦਿੱਤੀ ਹੈ। ਇਸ ਮਾਮਲੇ ਵਿਚ ਕਮਿਸ਼ਨ ਸਾਹਮਣੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNCLT ਨੇ ਅਡਾਨੀ ਦੇ ਜੈਪ੍ਰਕਾਸ਼ ਨੂੰ ਹਾਸਲ ਕਰਨ ਨੂੰ ਮਨਜ਼ੂਰੀ ਦੇ ਦਿੱਤੀOn PunjabMarch 18, 2026 by On PunjabMarch 18, 2026077 ਨਵੀਂ ਦਿੱਲੀ- ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) ਨੇ ਮੰਗਲਵਾਰ ਨੂੰ ਜੈਪ੍ਰਕਾਸ਼ ਐਸੋਸੀਏਟਸ ਲਿਮਟਿਡ ਨੂੰ ਦੀਵਾਲੀਆਪਨ ਪ੍ਰਕਿਰਿਆ ਰਾਹੀਂ ਪ੍ਰਾਪਤ ਕਰਨ ਲਈ ਅਡਾਨੀ ਐਂਟਰਪ੍ਰਾਈਜ਼ਿਜ਼ ਲਿਮਟਿਡ ਦੀ 14,535...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਧਿਆਪਕ ਮੰਗਾਂ ਹੱਲ ਕਰਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦOn PunjabMarch 18, 2026 by On PunjabMarch 18, 2026073 ਸੰਗਰੂਰ- ਅਧਿਆਪਕ ਦਲ ਪੰਜਾਬ ਵੱਲੋਂ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਅਤੇ ਹੱਕੀ ਮੰਗਾਂ ਉਪਰ ਵਿਚਾਰ ਚਰਚਾ ਕਰਨ ਲਈ ਇੱਕ ਕਨਵੈਨਸ਼ਨ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਹੋਰ ਹੋਣਾ ਸੀ: ਭਗਵੰਤ ਮਾਨOn PunjabMarch 18, 2026 by On PunjabMarch 18, 20260110 ਧੂਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ ਵੱਲੋਂ ਸੂਬੇ ਦੀ ਵਿਗਾੜੀ ਆਰਥਿਕਤਾ ਨੂੰ ਦਰੁਸਤ ਕਰਨ ਅਤੇ ਪੰਜਾਬ ਨੂੰ ਪੱਕੇ ਪੈਰੀਂ ਕਰਨ ਲਈ ਅਗਲੇ ਪੰਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਜ਼ਈ ਕਿਸਾਨਾਂ ਦੀ ਜ਼ਮੀਨ ਨਿਲਾਮ ਹੋਵੇਗੀOn PunjabMarch 18, 2026 by On PunjabMarch 18, 2026070 ਚੰਡੀਗਡ਼੍ਹ- ਪੰਜਾਬ ਸਰਕਾਰ ਨੇ ਕਰਜ਼ਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਦੀ ਤਿਆਰੀ ਵਿੱਢ ਦਿੱਤੀ ਹੈ। ਖੇਤੀ ਵਿਕਾਸ ਬੈਂਕਾਂ ਨੇ ਮੁੱਢਲੇ ਪੜਾਅ ’ਤੇ ਵੱਡੇ ਕਿਸਾਨਾਂ ਖ਼ਿਲਾਫ਼...