ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਝੁੱਗੀਆਂ ’ਚ ਭਿਆਨਕ ਅੱਗ ਕਾਰਨ ਦੋ ਮਾਸੂਮਾਂ ਦੀ ਮੌਤOn PunjabApril 16, 2026 by On PunjabApril 16, 2026046 ਲਖਨਊ- ਇੱਥੋਂ ਦੇ ਵਿਕਾਸ ਨਗਰ ਇਲਾਕੇ ਵਿੱਚ ਸਥਿਤ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਬਚਾਅ ਟੀਮਾਂ ਅਤੇ ਸਥਾਨਕ ਨਿਵਾਸੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਹਵਾਈ ਅੱਡੇ ’ਤੇ ਟਕਰਾਏ ਦੋ ਜਹਾਜ਼On PunjabApril 16, 2026 by On PunjabApril 16, 2026046 ਨਵੀਂ ਦਿੱਲੀ- ਦਿੱਲੀ ਹਵਾਈ ਅੱਡੇ ’ਤੇ ਅੱਜ ਦੁਪਹਿਰ ਵੇਲੇ ਸਪਾਈਸਜੈੱਟ ਦਾ ਜਹਾਜ਼ ਪਾਰਕਿੰਗ ਏਰੀਏ ਵਿੱਚ ਖੜ੍ਹੇ ਅਕਾਸਾ ਏਅਰਲਾਈਨ ਦੇ ਜਹਾਜ਼ ਨਾਲ ਟਕਰਾ ਗਿਆ। ਇਸ ਕਾਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ਵਿੱਚ 16 ਅਪਰੈਲ ਤੋਂ ਭਾਰੀ ਬਰਫ਼ਬਾਰੀ ਤੇ ਮੀਂਹ ਦੀ ਪੇਸ਼ੀਨਗੋਈ; ਓਰੈਂਜ ਤੇ ਯੈਲੋ ਅਲਰਟ ਜਾਰੀOn PunjabApril 15, 2026 by On PunjabApril 15, 2026050 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ 16 ਅਪਰੈਲ ਤੋਂ ਭਾਰੀ ਬਰਫ਼ਬਾਰੀ, ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਮੌਸਮ ਕੇਂਦਰ ਵੱਲੋਂ 16 ਅਪਰੈਲ ਲਈ ਚਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਸੁਰੱਖਿਆ ਦੇ ਬਾਵਜੂਦ ਧਰਮਕੋਟ ’ਚ ਰੈਡੀਮੇਡ ਸਟੋਰ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆOn PunjabApril 15, 2026 by On PunjabApril 15, 2026052 ਧਰਮਕੋਟ- ਇੱਥੋਂ ਦੇ ਇੱਕ ਨਾਮੀ ਰੈਡੀਮੈਡ ਸਟੋਰ (ਗੈਰੀ ਕੁਲੈਕਸ਼ਨ) ਦੇ ਮਾਲਕ ਦੀ ਸਿਖਰ ਦੁਪਹਿਰੇ ਵੇਲੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਉਕਤ ਸਟੋਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਨਾਂ ਇੰਟਰਨੈੱਟ ਦੇ SMS ਅਤੇ ਫ਼ੋਨ ਕਾਲ ਰਾਹੀਂ ਇੰਝ ਦੇਖੋ 10ਵੀਂ ਦੀ ਮਾਰਕਸ਼ੀਟOn PunjabApril 15, 2026 by On PunjabApril 15, 2026061 ਚੰਡੀਗੜ੍ਹ- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਪਹਿਲੀ ਵਾਰ ਬੋਰਡ ਨੇ ਅਪਰੈਲ...
ਖਬਰਾਂ/Newsਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ ਹੈ; ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨOn PunjabApril 15, 2026 by On PunjabApril 15, 2026042 ਹੁਸ਼ਿਆਰਪੁਰ: ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਪ ਸਰਕਾਰ ਸਿੱਖਿਆ ਸੁਧਾਰਾਂ, ਔਰਤਾਂ ਦੇ ਵਿੱਤੀ ਸ਼ਕਤੀਕਰਨ ਨਾਲ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨOn PunjabApril 15, 2026 by On PunjabApril 15, 2026051 ਜਲੰਧਰ: ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਗ ਦਾ ਅੰਤ ਹੁਣ ਨੇੜੇ: ਇਰਾਨ ਦੀ ਨਾਕਾਬੰਦੀ ਮਗਰੋਂ ਟਰੰਪ ਵੱਲੋਂ ਜਿੱਤ ਦਾ ਦਾਅਵਾOn PunjabApril 15, 2026 by On PunjabApril 15, 2026049 ਇਜ਼ਰਾਈਲ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਚੀਨ ਇਰਾਨ ਨੂੰ ਹਥਿਆਰ ਸਪਲਾਈ ਨਾ ਕਰਨ ਲਈ ਸਹਿਮਤ ਹੋ ਗਿਆ ਹੈ, ਜਦਕਿ ਅਜਿਹੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ ਵਿੱਚ ਮਹਿਲਾ ਮਾਓਵਾਦੀ ਮਾਰੀ ਗਈOn PunjabApril 14, 2026 by On PunjabApril 14, 2026057 ਨਵੀਂ ਦਿੱਲੀ- ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਸੁਰੱਖਿਆ ਕਰਮਚਾਰੀਆਂ ਨਾਲ ਹੋਏ ਮੁਕਾਬਲੇ ਵਿੱਚ 5 ਲੱਖ ਰੁਪਏ ਦਾ ਇਨਾਮੀ ਮਹਿਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀOn PunjabApril 14, 2026 by On PunjabApril 14, 2026042 ਅੰਮ੍ਰਿਤਸਰ- ਕਿਸਾਨ ਮਜ਼ਦੂਰ ਮੋਰਚਾ (KMM) ਦੇ ਆਗੂਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਨਾ ਚੁੱਕੇ ਜਾਣ ਦੀ...