ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨੀ ਜਲ ਸੈਨਾ ਵੱਲੋਂ ਭਾਰਤੀ ਜਹਾਜ਼ਾਂ ‘ਤੇ ਫਾਇਰਿੰਗ; ‘ਹੋਰਮੁਜ਼ ਜਲਮਾਰਗ’ ਵਿੱਚੋਂ ਬਾਹਰ ਨਿਕਲਣ ਲਈ ਕੀਤਾ ਮਜਬੂਰOn PunjabApril 18, 2026 by On PunjabApril 18, 2026045 ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਪਹਿਲਾਂ ਤੋਂ ਹੀ ਅਸਥਿਰ ਖੇਤਰ ‘ਚ ਤਣਾਅ ਉਸ ਸਮੇਂ ਹੋਰ ਵਧ ਗਿਆ, ਜਦੋਂ ਸ਼ਨਿੱਚਰਵਾਰ ਨੂੰ ਮਿਲੀ ਸਮੁੰਦਰੀ ਖੁਫੀਆ ਜਾਣਕਾਰੀ ਅਨੁਸਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀOn PunjabApril 17, 2026April 17, 2026 by On PunjabApril 17, 2026April 17, 2026056 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ‘ਚੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀOn PunjabApril 17, 2026 by On PunjabApril 17, 2026048 ਲੁਧਿਆਣਾ- ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ; ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲOn PunjabApril 17, 2026 by On PunjabApril 17, 2026046 ਚੰਡੀਗੜ੍ਹ- ਕੇਂਦਰ ਸਰਕਾਰ ਨੇ ਆਖ਼ਰ ਪੰਜਾਬ ਨੂੰ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀOn PunjabApril 17, 2026 by On PunjabApril 17, 2026044 ਰਾਜਪੁਰਾ- ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsRahul Gandhi ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮOn PunjabApril 17, 2026 by On PunjabApril 17, 2026044 ਚੰਡੀਗੜ੍ਹ- ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਦੋਹਰੀ ਨਾਗਰਿਕਤਾ ਦੇ ਮਾਮਲੇ ਵਿਚ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦਾ ਹੁਕਮ ਦਿੱਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics10ਵੀਂ ਜਮਾਤ ਦੇ ਸਰਟੀਫਿਕੇਟ ਬਦਲੇ ਹਜ਼ਾਰਾਂ ਦੀ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂOn PunjabApril 16, 2026 by On PunjabApril 16, 2026058 ਲੁਧਿਆਣਾ- ਵਿਜੀਲੈਂਸ ਬਿਊਰੋ ਲੁਧਿਆਣਾ ਨੇ ਬਲਾਕ ਸੁਧਾਰ ਦੇ ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਅਜੀਤਸਰ ਮੋਹੀ (ਪੰਜਾਬ ਸਰਕਾਰ ਤੋਂ ਸਹਾਇਤਾ ਪ੍ਰਾਪਤ) ਦੇ ਪ੍ਰਿੰਸੀਪਲ ਨੂੰ 10ਵੀਂ ਜਮਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪੰਜਾਬੀ ਸੈਲਾਨੀਆਂ ਨੇ ਪਹਾੜਾਂ ’ਤੇ ਰਾਹ ’ਚ ਲਾਈ ਸ਼ਰਾਬ ਦੀ ਮਹਿਫ਼ਲ…On PunjabApril 16, 2026 by On PunjabApril 16, 2026044 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸੈਲਾਨੀਆਂ ਦੀ ਗੈਰ-ਜ਼ਿੰਮੇਵਾਰਾਨਾ ਹਰਕਤਾਂ ਕਾਰਨ ਅਕਸਰ ਪੈਦਾ ਹੁੰਦੇ ਵਿਵਾਦ ਨੂੰ ਮੁੜ ਸੁਰਖ਼ੀਆਂ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲਾ ਰਾਖਵਾਂਕਰਨ ਤੇ ਹਲਕਾਬੰਦੀ ਬਿੱਲ ਲੋਕ ਸਭਾ ’ਚ ਪੇਸ਼; ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾOn PunjabApril 16, 2026 by On PunjabApril 16, 2026039 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਅੱਜ ਵਿਰੋਧੀ ਧਿਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ (ਪਰਿਸੀਮਨ) ਨਾਲ ਸਬੰਧਤ ਤਿੰਨ ਅਹਿਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsLashkar-e-Taiba ਦਾ ਮੋਢੀ ਅਮੀਰ ਹਮਜ਼ਾ ਲਾਹੌਰ ਵਿੱਚ ਹੋਏ ਹਮਲੇ ਦੌਰਾਨ ਜ਼ਖ਼ਮੀOn PunjabApril 16, 2026 by On PunjabApril 16, 2026051 ਲਾਹੌਰ- ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨ ਲਸ਼ਕਰ-ਏ-ਤਇਬਾ ਦੇ ਸਹਿ-ਸੰਸਥਾਪਕ ਅਮੀਰ ਹਮਜ਼ਾ ਵੀਰਵਾਰ ਨੂੰ ਲਾਹੌਰ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਗੋਲੀਆਂ ਲੱਗਣ...