ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਠੇਕੇਦਾਰੀ ਸਿਸਟਮ ਖ਼ਤਮ, 65 ਹਜ਼ਾਰ ਆਊਟਸੋਰਸ ਕਾਮੇ ਹੁਣ ਸਿੱਧੇ ਸਰਕਾਰੀ ਕੰਟਰੈਕਟ ਅਧੀਨ
ਚੰਡੀਗੜ੍ਹ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਇਤਿਹਾਸਕ ਲੋਕ-ਪੱਖੀ ਫ਼ੈਸਲਾ ਲਿਆ ਹੈ। ਮੁੱਖ...

