ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੇੜਖ਼ਾਨੀ ਮਾਮਲੇ ‘ਚ NHRC ਦਾ ਵੱਡਾ ਐਕਸ਼ਨ: ਪੰਜਾਬ ਦੇ DGP ਤੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ, ਜਵਾਬ ਤਲਬOn PunjabJuly 24, 2026 by On PunjabJuly 24, 2026052 ਚੰਡੀਗੜ੍ਹ: ਪੰਜਾਬ ਵਿੱਚ ਸਾਹਮਣੇ ਆਏ ਛੇੜਖ਼ਾਨੀ ਦੇ ਚਰਚਿਤ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਵੱਲ ਮੁੜ ਕਿਸਾਨਾਂ ਦੇ ਕਦਮ: 27 ਜੁਲਾਈ ਨੂੰ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਵੇਗੀ ਉਗਰਾਹਾਂ ਜਥੇਬੰਦੀOn PunjabJuly 24, 2026 by On PunjabJuly 24, 2026068 ਬਠਿੰਡਾ: ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਸਾਡੀ ਮੁੱਖ ਮੰਗ, ਇਸ ਨਾਲ ਕੋਈ ਸਮਝੌਤਾ ਨਹੀਂ’: CJPOn PunjabJuly 24, 2026 by On PunjabJuly 24, 2026055 ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਘਿਰਾਓ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਸਿਟੀਜ਼ਨਜ਼ ਫਾਰ ਜਸਟਿਸ ਐਂਡ ਪੀਸ (CJP) ਨੇ ਆਪਣਾ ਰੁੱਖ ਹੋਰ ਸਖ਼ਤ...
ਖਬਰਾਂ/Newsਪੰਜਾਬ ਸਰਕਾਰ ਵੱਲੋਂ IPS ਅਧਿਕਾਰੀ ਪਰਮਾਰ ਨੂੰ ਕਲੀਨ ਚਿੱਟ; ਪਰਮਾਰ ਖ਼ਿਲਾਫ਼ ਲੱਗੇ ਦੋਸ਼ ਰੱਦOn PunjabJuly 24, 2026 by On PunjabJuly 24, 2026049 ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀ ਗੁਰਸ਼ਰਨਦੀਪ ਸਿੰਘ ਪਰਮਾਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਲੱਗੇ ਸਾਰੇ ਦੋਸ਼ ਰੱਦ ਕਰ ਦਿੱਤੇ ਹਨ। ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ‘ਚ ਖੌਫਨਾਕ ਹਾਦਸਾ: ਪਹਾੜ ਤੋਂ ਡਿੱਗੀ ਚੱਟਾਨ ਨੇ ਨਿਗਲੀ ਟੈਕਸੀ, 13 ਲੋਕਾਂ ਦੀ ਦਰਦਨਾਕ ਮੌਤOn PunjabJuly 24, 2026 by On PunjabJuly 24, 2026037 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਉਦੈਪੁਰ-ਕਿਲਾਰ ਮਾਰਗ ‘ਤੇ ਕਾਡੂ ਨਾਲੇ (Kadu Nala) ਦੇ ਨੇੜੇ ਪਹਾੜ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਥੈਂਕਸ ਫੌਰ ਦ ਕਾਰਡੀਓ, ਦਿੱਲੀ ਪੁਲੀਸ….’: CJP ਪ੍ਰਦਰਸ਼ਨ ’ਚ GEN-Z ਦੇ Memes ਅਤੇ Funny ਰੀਲਾਂ ਨੇ ਪਾਇਆ ਗਾਹOn PunjabJuly 24, 2026 by On PunjabJuly 24, 2026043 ਨਵੀਂ ਦਿੱਲੀ- ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ Cockroach Janta Party (CJP) ਦੇ ਮੁਜ਼ਾਹਰੇ ਨੇ ਸੜਕਾਂ ਤੋਂ ਲੈ ਕੇ ਸੋਸ਼ਲ ਮੀਡੀਆ ਦੇ ਗਲਿਆਰਿਆਂ ਤੱਕ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ‘ਚ ਛੇੜਖ਼ਾਨੀ ਦਾ ਮਾਮਲਾ: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਦੋਸ਼ੀ ਅਧਿਆਪਕ ਤੁਰੰਤ ਪ੍ਰਭਾਵ ਨਾਲ ਸਸਪੈਂਡOn PunjabJuly 24, 2026 by On PunjabJuly 24, 2026049 ਚੰਡੀਗੜ੍ਹ: ਸਕੂਲ ਵਿੱਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਗੰਭੀਰ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsDSP ਸਤਬੀਰ ਸਿੰਘ ‘ਤੇ ਪੰਜਾਬ ਸਰਕਾਰ ਦਾ ਗਾਜ਼: ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲOn PunjabJuly 24, 2026 by On PunjabJuly 24, 2026048 ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸ਼ਾਸਨ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ ਡੀ.ਐੱਸ.ਪੀ. (DSP) ਸਤਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspend)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPunjab ‘ਚ ਕੋਈ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ: ਬਲਤੇਜ ਪੰਨੂOn PunjabJuly 23, 2026 by On PunjabJuly 23, 2026088 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਵਿਰੋਧੀ ਧਿਰਾਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦੋਸ਼ ਲਗਾਇਆ ਹੈ ਕਿ ਉਹ ਕਥਿਤ ਨੀਟ (NEET)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂOn PunjabJuly 23, 2026 by On PunjabJuly 23, 2026069 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ...