ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧOn PunjabAugust 11, 2026 by On PunjabAugust 11, 2026056 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ‘ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਦਾ ਵੱਡਾ ਫੈਸਲਾ: ਅੰਮ੍ਰਿਤਪਾਲ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਦੋਸ਼ ਤੈਅOn PunjabAugust 10, 2026 by On PunjabAugust 10, 2026077 ਬਠਿੰਡਾ- ਇੱਕ ਅਹਿਮ ਕਾਨੂੰਨੀ ਕਾਰਵਾਈ ਦੇ ਤਹਿਤ ਅਦਾਲਤ ਨੇ ਅੰਮ੍ਰਿਤਪਾਲ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਦਰਜ ਮਾਮਲੇ ਵਿੱਚ ਦੋਸ਼ ਤੈਅ (Charges Framed) ਕਰ ਦਿੱਤੇ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics120 ਦੀ ਰਾਈਡ, 140 ਦਾ ਬਿੱਲ! ਆਨਲਾਈਨ ਕੈਬ ‘ਚ ਵਾਧੂ ਵਸੂਲੀ ਦਾ ਖ਼ੁਲਾਸਾOn PunjabAugust 10, 2026 by On PunjabAugust 10, 2026070 ਚੰਡੀਗੜ੍ਹ: ਜੇਕਰ ਤੁਸੀਂ ਵੀ ਰੋਜ਼ਾਨਾ ਆਨਲਾਈਨ ਕੈਬ ਜਾਂ ਆਟੋ ਬੁੱਕ ਕਰਕੇ ਸਫ਼ਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜਰੂਰੀ ਹੈ। ਅੱਜ-ਕੱਲ੍ਹ ਆਨਲਾਈਨ ਰਾਈਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੇ ਦੀ ਓਵਰਡੋਜ਼ ਨਾਲ 29 ਸਾਲਾ ਨੌਜਵਾਨ ਦੀ ਸ਼ੱਕੀ ਮੌਤ, ਪਰਿਵਾਰ ‘ਚ ਚੀਕ-ਚਿਹਾੜਾOn PunjabAugust 10, 2026 by On PunjabAugust 10, 2026072 ਨਾਭਾ- ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਦਾ ਸਿਲਸਿਲਾ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਨਸ਼ੇ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਦੀ ਕਾਰਵਾਈ: ਵਿਦਿਆਰਥੀ ਰੋਸ ਪ੍ਰਦਰਸ਼ਨ ‘ਤੇ ਜਵਾਬ ਦੇਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਰਿਜਿਜੂ ਦੀ ਵਿਰੋਧੀਆਂ ਨੂੰ ਸ਼ਾਂਤੀ ਦੀ ਅਪੀਲOn PunjabAugust 10, 2026August 10, 2026 by On PunjabAugust 10, 2026August 10, 2026073 ਨਵੀਂ ਦਿੱਲੀ: ਸੰਸਦ ਦੇ ਚੱਲ ਰਹੇ ਇਜਲਾਸ ਦੌਰਾਨ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਬਾਣੀ ਪ੍ਰਸਾਰਣ ਮਾਮਲਾ: GTC ਦੇ MD ਨੇ ਹਾਈ ਕੋਰਟ ‘ਚ 2008 ਦੇ ਹਲਫ਼ਨਾਮੇ ਦਾ ਦਿੱਤਾ ਹਵਾਲਾOn PunjabAugust 10, 2026 by On PunjabAugust 10, 2026081 ਚੰਡੀਗੜ੍ਹ: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਦੌਰਾਨ ਇੱਕ ਅਹਿਮ ਮੋੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਦਾ ਜੁਰਮਾਨਾ, ਦੂਜੀ ਵਾਰ ਇਕ ਲੱਖ ਦਾ ਅਤੇ ਤੀਜੀ ਵਾਰ ਵਿੱਚ ਮਾਨਤਾ ਰੱਦ ਕਰ ਦਿੱਤੀ ਜਾਵੇਗੀOn PunjabAugust 10, 2026August 10, 2026 by On PunjabAugust 10, 2026August 10, 2026075 ਚੰਡੀਗੜ੍ਹ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਦਰਸ਼ਨਕਾਰੀਆਂ ਅਤੇ ਪੁਲੀਸ ‘ਚ ਤਿੱਖੀ ਝੜਪ, ਹਾਲਾਤ ਬੇਕਾਬੂ; ਛੱਡੇ ਗਏ ਅੱਥਰੂ ਗੈਸ ਦੇ ਗੋਲੇOn PunjabAugust 10, 2026 by On PunjabAugust 10, 2026062 ਨਵੀਂ ਦਿੱਲੀ- ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਮਾਰਚ ਕੱਢ ਰਹੇ ਸਨ, ਪਰ ਸਥਿਤੀ ਉਸ ਸਮੇਂ ਗੰਭੀਰ ਹੋ ਗਈ ਜਦੋਂ ਪੁਲੀਸ ਨੇ ਉਨ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵਿੱਚ H-1B ਅਤੇ L-1 ਵੀਜ਼ਾ ਦੀ ਮਿਆਦ ਵਧਾਉਣ ‘ਤੇ ਲੱਗੇਗੀ ਫ਼ੀਸOn PunjabAugust 10, 2026 by On PunjabAugust 10, 2026070 ਵਾਸ਼ਿੰਗਟਨ: ਅਮਰੀਕਾ ਵਿੱਚ ਕੰਮ ਕਰ ਰਹੇ ਵਿਦੇਸ਼ੀ ਪੇਸ਼ੇਵਰਾਂ, ਖਾਸ ਕਰਕੇ ਭਾਰਤੀ ਆਈ.ਟੀ. (IT) ਮਾਹਰਾਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸਰਕਾਰ ਵੱਲੋਂ H-1B...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮੀਰ ਘਰਾਣੇ ‘ਚ ਵਿਆਹ ਕਰਵਾਉਣ ਦਾ ਝਾਂਸਾ: ਫ਼ਰਜ਼ੀ ਪੰਜਾਬ ਪੁਲੀਸ ਅਧਿਕਾਰੀ ਬਣੀ ਕੋਮਲਪ੍ਰੀਤ ਕੌਰ ਗ੍ਰਿਫ਼ਤਾਰOn PunjabAugust 8, 2026 by On PunjabAugust 8, 20260100 ਚੰਡੀਗਡ਼੍ਹ- ਇੱਕ ਅਮੀਰ ਪਰਿਵਾਰ ਵਿੱਚ ਵਿਆਹ ਕਰਵਾ ਕੇ ਸੁਖਾਲੀ ਜ਼ਿੰਦਗੀ ਜਿਊਣ ਦੇ ਲਾਲਚ ਵਿੱਚ ਆਪਣੇ ਆਪ ਨੂੰ ਪੰਜਾਬ ਪੁਲੀਸ ਦੀ ਉੱਚ ਅਧਿਕਾਰੀ (DSP/Inspector) ਦੱਸਣ ਵਾਲੀ...