ਖਬਰਾਂ/Newsਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਦਿੱਤੀ ਸਰੀਰਕ ਫਿੱਟਨੈੱਸ ਦੀ ਸਲਾਹOn PunjabAugust 27, 2026 by On PunjabAugust 27, 2026066 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤ ਦੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਪ੍ਰਸ਼ਾਸਨ ਨੇ ਲਾਪਤਾ ਲੋਕਾਂ ਬਾਰੇ ਮੰਗੀ ਜਾਣਕਾਰੀOn PunjabAugust 27, 2026 by On PunjabAugust 27, 2026047 ਚੰਡੀਗੜ੍ਹ- ਨੇਪਾਲ ਵਿੱਚ ਲੰਘੇ ਦਿਨ ਆਏ ਭਿਆਨਕ ਹੜ੍ਹ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪ੍ਰਸ਼ਾਸਨ ਨੇ ਨੇਪਾਲ ਗਏ ਚੰਡੀਗੜ੍ਹ ਵਾਸੀਆਂ...
ਸਮਾਜ/Socialਖਾਸ-ਖਬਰਾਂ/Important Newsਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦਾ ਸਖ਼ਤ ਸੁਨੇਹਾ: ‘ਗੱਲਬਾਤ ਅਤੇ ਹੜਤਾਲ ਇਕੱਠੀਆਂ ਨਹੀਂ ਚੱਲ ਸਕਦੀਆਂ’On PunjabAugust 27, 2026 by On PunjabAugust 27, 2026049 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਹੜਤਾਲ ’ਤੇ ਗਏ ਮੁਲਾਜ਼ਮਾਂ ਲਈ ਸਖਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ ਵਿੱਚ 288 ਭਾਰਤੀ ਲਾਪਤਾ ਅਤੇ ਤਾਮਿਲਨਾਡੂ ਦੇ 21 ਵਿਅਕਤੀ ਬਚਾਏ ਗਏ: ਵਿਦੇਸ਼ ਮੰਤਰਾਲਾOn PunjabAugust 27, 2026 by On PunjabAugust 27, 2026060 ਨਵੀਂ ਦਿੱਲੀ- ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਬਾਅਦ 288 ਭਾਰਤੀ ਅਜੇ ਵੀ ਲਾਪਤਾ ਹਨ। ਵਿਦੇਸ਼ ਮੰਤਰਾਲੇ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਪਹਿਰਾਵਾ ਔਰਤ ਦੀ ਆਪਣੀ ਪਸੰਦ’: ਰੱਖੜੀ ਦੇ ਇਸ਼ਤਿਹਾਰ ਵਿਵਾਦ ‘ਚ ਰਾਹੁਲ ਗਾਂਧੀ ਨੇ ਕੀਤਾ ਕ੍ਰਿਤੀ ਦਾ ਸਮਰਥਨOn PunjabAugust 26, 2026 by On PunjabAugust 26, 2026065 ਨਵੀਂ ਦਿੱਲੀ: ਬੋਲੀਵੁਡ ਅਦਾਕਾਰਾ ਕ੍ਰਿਤੀ ਸੈਨਨ ਦੇ ਇੱਕ ਰੱਖੜੀ ਦੇ ਇਸ਼ਤਿਹਾਰ ਵਿੱਚ ਪਹਿਨੇ ਗਏ ਪਹਿਰਾਵੇ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਦਰਮਿਆਨ ਲੋਕ ਸਭਾ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਬਿਕਨੀ’ ਟਿੱਪਣੀ ’ਤੇ Kangana ਨਾਲ ਹੋਈ ਬਹਿਸ ਤੋਂ ਬਾਅਦ Kriti Sanon ਦਾ ਰੱਖੜੀ ਵਾਲਾ ਇਸ਼ਤਿਹਾਰ ਹਟਾਇਆOn PunjabAugust 26, 2026 by On PunjabAugust 26, 2026055 ਚੰਡੀਗੜ੍ਹ- ਪ੍ਰਸਿੱਧ ਜਵੈਲਰੀ ਬ੍ਰਾਂਡ GIVA \B ਨੇ ਸੋਸ਼ਲ ਮੀਡੀਆ ’ਤੇ ਭਾਰੀ ਵਿਰੋਧ ਅਤੇ ਅਦਾਕਾਰਾ ਤੋਂ ਰਾਜਸਭਾ/ਲੋਕ ਸਭਾ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਨਾਲ ਹੋਈ ਤਿੱਖੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics300 ਯੂਨਿਟ ਮੁਫ਼ਤ ਦਾ ਦਾਅਵਾ ਫੇਲ੍ਹ? ਜਲੰਧਰ ‘ਚ ਜ਼ੀਰੋ ਬਿੱਲ ਵਾਲਿਆਂ ਨੂੰ ਆਏ ਹਜ਼ਾਰਾਂ ਰੁਪਏ ਦੇ ਬਿੱਲOn PunjabAugust 26, 2026 by On PunjabAugust 26, 2026062 ਜਲੰਧਰ: ਪੰਜਾਬ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਜਲੰਧਰ ਦੇ ਹਜ਼ਾਰਾਂ ਖਪਤਕਾਰਾਂ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਆਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਵੱਲੋਂ ਜਨਤਾ ਨਾਲ ਸਿੱਧਾ ਰਾਬਤਾ: ਸੁਖਬੀਰ ਬਾਦਲ ਦੀ ਤਸਵੀਰ ਬਦਲਣ ਲਈ ਵਿਸ਼ੇਸ਼ ਪ੍ਰਚਾਰ ਅਭਿਆਨ ਸ਼ੁਰੂOn PunjabAugust 26, 2026 by On PunjabAugust 26, 2026064 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਰਾਜਨੀਤੀ ਵਿੱਚ ਆਪਣੀ ਪਕੜ ਮੁੜ ਮਜ਼ਬੂਤ ਕਰਨ ਲਈ ਇੱਕ ਅਹਿਮ ਸਿਆਸੀ ਰਣਨੀਤੀ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsGurpatwant Pannun ਦੀ ਜਾਨ ਨੂੰ ਖਤਰਾ, FBI ਤੇ ਕੈਨੇਡੀਅਨ ਪੁਲੀਸ ਨੇ ਕੀਤਾ ਸੁਚੇਤOn PunjabAugust 26, 2026 by On PunjabAugust 26, 2026068 ਨਿਊਯਾਰਕ- ਪ੍ਰਮੁੱਖ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕੀ ਸੰਘੀ ਜਾਂਚ ਬਿਊਰੋ (ਐਫ.ਬੀ.ਆਈ.) ਅਤੇ ਰੋਇਲ ਕੈਨੇਡੀਅਨ ਮਾਊਂਟਿਡ ਪੁਲੀਸ’ (ਆਰ.ਸੀ.ਐੱਮ.ਪੀ.) ਨੇ ਉਸਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀOn PunjabAugust 26, 2026 by On PunjabAugust 26, 2026055 ਚੰਡੀਗੜ੍ਹ- ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦੇ ਦੋ ਦਿਨਾਂ ਬਾਅਦ, ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’...