ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜOn PunjabSeptember 15, 2026 by On PunjabSeptember 15, 2026027 ਸ੍ਰੀ ਗੋਇੰਦਵਾਲ ਸਾਹਿਬ- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਤੋਂ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤOn PunjabSeptember 15, 2026 by On PunjabSeptember 15, 2026025 ਚੰਡੀਗੜ੍ਹ- ਨੇੜਲੇ ਪਿੰਡ ਖੇਤਲਾ ਵਿੱਚ ਜਸਪ੍ਰੀਤ ਸਿੰਘ (20) ਪੁੱਤਰ ਨਾਜਰ ਸਿੰਘ ਦੀ ਪਿਛਲੀ ਰਾਤ ਨਸ਼ੇ ਕਾਰਨ ਮੌਤ ਹੋ ਗਈ। ਜਸਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਬਾ ਫਰੀਦ ਯੂਨੀਵਰਸਿਟੀ ਦਾ ਸਪਸ਼ਟੀਕਰਨ: ਸਿਰਫ਼ NEET ਪਾਸ ਕਰਨ ਨਾਲ ਨਹੀਂ ਮਿਲੇਗੀ BDS ਵਿੱਚ ਦਾਖਲੇ ਦੀ ਗਰੰਟੀOn PunjabSeptember 14, 2026 by On PunjabSeptember 14, 2026038 ਨਵੀਂ ਦਿੱਲੀ- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੇ ਅੱਜ ਸਪਸ਼ਟ ਕੀਤਾ ਕਿ ਸਿਰਫ਼ ਕੌਮੀ ਯੋਗਤਾ-ਕਮ-ਦਾਖਲਾ ਟੈਸਟ (ਨੀਟ) ਪਾਸ ਕਰਨ ਨਾਲ ਹੀ ਬੈਚਲਰ ਆਫ਼ ਡੈਂਟਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਦਾਰਨਾਥ ਨੇੜੇ ਜ਼ਮੀਨ ਖਿਸਕਣ ਤੋਂ ਬਾਅਦ 6,500 ਤੋਂ ਵੱਧ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰOn PunjabSeptember 14, 2026 by On PunjabSeptember 14, 2026036 ਰੁਦਰਪ੍ਰਯਾਗ- ਕੇਦਾਰਨਾਥ ਪੈਦਲ ਰਸਤੇ ‘ਤੇ ਚੀੜਬਾਸਾ ਹੈਲੀਪੈਡ ਨੇੜੇ ਜ਼ਮੀਨ ਖਿਸਕਣ ਵਾਲੇ ਖੇਤਰ ਤੋਂ 6,500 ਤੋਂ ਵੱਧ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਬਚਾਏ ਗਏ ਲੋਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsDisha Salian ਮੌਤ ਮਾਮਲਾ: ਸੀਬੀਆਈ ਵੱਲੋਂ ਦਰਜ FIR ਵਿੱਚ ਆਦਿਤਿਆ ਠਾਕਰੇ, ਰੀਆ ਚੱਕਰਵਰਤੀ ਅਤੇ ਹੋਰ ਅਦਾਕਾਰਾਂ ਦਾ ਨਾਮ ਸ਼ਾਮਲOn PunjabSeptember 14, 2026 by On PunjabSeptember 14, 2026042 ਚੰਡੀਗੜ੍ਹ- ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ(ਮ੍ਰਿਤਕ) ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਅਨ ਦੀ ਮੌਤ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਵਿੱਚ ਸ਼ਿਵ ਸੈਨਾ-(ਯੂਬੀਟੀ) ਨੇਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਂਗਣਵਾੜੀਆਂ ਵਿੱਚ ਪੌਸ਼ਟਿਕ ਆਹਾਰ ਦੀ ਥਾਂ ਮਾਸੂਮਾਂ ਨੂੰ ਮਿਲ ਰਹੇ ਬਿਸਕੁਟ ਤੇ ਟੌਫੀਆਂ, ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸOn PunjabSeptember 14, 2026 by On PunjabSeptember 14, 2026034 ਜਲੰਧਰ- ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਸੋਮਵਾਰ ਨੂੰ 13 ਸਤੰਬਰ ਨੂੰ ਛਪੀ ਇੱਕ ਟ੍ਰਿਬਿਊਨ ਸਮੂਹ ਦੀ ਇੱਕ ਰਿਪੋਰਟ, ਜਿਸ ਦੀ ਸੁਰਖੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸOn PunjabSeptember 14, 2026 by On PunjabSeptember 14, 2026037 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਅਤੇ ਹੋਰਨਾਂ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰਾਂ ਨੂੰ ਪਾਲਣ ਵਾਲੇ ਅਕਾਲੀ ਦਲ ਅਤੇ ਕਾਂਗਰਸ ਨੂੰ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਹੱਕ ਨਹੀਂOn PunjabSeptember 14, 2026 by On PunjabSeptember 14, 2026033 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1,743 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਸਦਕਾ ਪੰਜਾਬ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਿਆ ਹੈOn PunjabSeptember 14, 2026 by On PunjabSeptember 14, 2026045 ਚੰਡੀਗੜ੍ਹ- ਪੰਜਾਬ ਪਹਿਲੀ ਵਾਰ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇOn PunjabSeptember 14, 2026 by On PunjabSeptember 14, 2026039 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ...