ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics“ਸਭ ਕੁਝ ਸਕ੍ਰਿਪਟਡ ਸੀ”: ‘ਭਾਰਤ ‘ਚ ਸ਼ਾਂਤੀ’ ਵਾਲੇ ਬਿਆਨ ‘ਤੇ ਹੋਏ ਵਿਵਾਦ ਮਗਰੋਂ ਸੰਜੇ ਦੱਤ ਨੇ ਦਿੱਤੀ ਸਫ਼ਾਈOn PunjabOctober 6, 2026 by On PunjabOctober 6, 2026065 ਮੁੰਬਈ: ਬੋਲੀਵੁੱਡ ਅਦਾਕਾਰ ਸੰਜੇ ਦੱਤ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਇੱਕ ਬਿਆਨ ਤੋਂ ਬਾਅਦ ਸ਼ੁਰੂ ਹੋਏ ਵਿਵਾਦ ‘ਤੇ ਉਨ੍ਹਾਂ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਰਾਸਰ ਝੂਠ’ ਬੋਲਣ ਦਾ ਮਾਮਲਾ: ਹਾਈ ਕੋਰਟ ਵੱਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਕਾਰਣ ਦੱਸੋ ਨੋਟਿਸ ਜਾਰੀOn PunjabOctober 6, 2026 by On PunjabOctober 6, 2026057 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਟਾਲ-ਮਟੋਲ ਕਰਨ ਲਈ ਗ਼ਲਤ ਤੱਥਾਂ ਦੀ ਪੇਸ਼ਕਾਰੀ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਯਾਤਰਾ ਦੀ ਮਿਲੀ ਮਨਜ਼ੂਰੀOn PunjabOctober 6, 2026 by On PunjabOctober 6, 2026070 ਚੰਡੀਗੜ੍ਹ- ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਅਖ਼ੀਰ ਯਾਤਰਾ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਹਨਾਂ ਨੂੰ ਹਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਰਟੀ ਰਜਿਸਟਰੇਸ਼ਨ ‘ਚ ਦੇਰੀ ਦਾ ਮੁੱਦਾ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤOn PunjabOctober 6, 2026 by On PunjabOctober 6, 2026052 ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਖੇਤਰੀ ਵਿਕਲਪ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਰਜਿਸਟਰੇਸ਼ਨ ਦਾ ਮੁੱਦਾ ਹੋਰ ਭਖ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੋਣਾਂ ਨੇੜੇ ਆਉਂਦਿਆਂ ਪੰਜਾਬ ‘ਚ ਮੁੜ ਗਰਮਾਇਆ ‘ਨਸ਼ਿਆਂ ਦਾ ਮੁੱਦਾ’, ਵਿਰੋਧੀ ਧਿਰਾਂ ਨੇ ਸਰਕਾਰ ਘੇਰੀOn PunjabOctober 6, 2026 by On PunjabOctober 6, 2026068 ਚੰਡੀਗੜ੍ਹ: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ ਹੀ ਸਿਆਸੀ ਗਰਮਾ-ਗਰਮੀ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। ਸੂਬੇ ਦੀ ਰਾਜਨੀਤੀ ਵਿੱਚ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ BRTS ਪ੍ਰੋਜੈਕਟ ਬੰਦ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਮੁਲਤਵੀOn PunjabOctober 6, 2026 by On PunjabOctober 6, 20260112 ਅੰਮ੍ਰਿਤਸਰ- ਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਨੂੰ ਬੰਦ ਕਰਨ ਦੀ ਤਜਵੀਜ਼ ’ਤੇ ਫ਼ਿਲਹਾਲ ਰੋਕ ਲਗਾ ਦਿੱਤੀ (ਮੁਲਤਵੀ ਕਰ ਦਿੱਤਾ) ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਕਲੀ ਪੀਸੀਐੱਸ ਅਧਿਕਾਰੀ ਬਣ ਕੇ ‘ਆਪ’ ਦੇ ਚੇਅਰਮੈਨ ਨਾਲ ਕਰਵਾਇਆ ਵਿਆਹ, ਔਰਤ ਖ਼ਿਲਾਫ਼ ਮਾਮਲਾ ਦਰਜOn PunjabOctober 6, 2026 by On PunjabOctober 6, 2026049 ਫਤਹਿਗੜ੍ਹ ਸਾਹਿਬ- ਸਿਆਸੀ ਹਲਕਿਆਂ ਵਿੱਚ ਹੜਕੰਪ ਮਚਾਉਣ ਵਾਲੇ ਇੱਕ ਚਰਚਿਤ ਮਾਮਲੇ ਵਿੱਚ ਇੱਕ ਔਰਤ ਨੇ ਕਥিਤ ਤੌਰ ‘ਤੇ ਆਪਣੇ ਆਪ ਨੂੰ ਪੀਸੀਐੱਸ ਅਧਿਕਾਰੀ ਦੱਸ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਨਮਾਨ ਲਈ ਸਮਾਜਿਕ ਇਨਕਲਾਬ ਹੈOn PunjabOctober 5, 2026 by On PunjabOctober 5, 2026068 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀOn PunjabOctober 5, 2026 by On PunjabOctober 5, 2026055 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਅਤੇ ਅਕਾਲੀ ਦਲ ਨੇ ਪਰਿਵਾਰਵਾਦ ਦੇ ਏਜੰਡੇ ‘ਤੇ ਚੱਲ ਕੇ ਪੰਜਾਬ ਨੂੰ ਲੁੱਟਿਆOn PunjabOctober 5, 2026 by On PunjabOctober 5, 2026059 ਫ਼ਤਹਿਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ...