ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਲਹਿਰਾ ਦੋ ਤਿਰੰਗਾ’ ਮਾਰਚ ਤੋਂ ਪਹਿਲਾਂ ਅਭਿਜੀਤ ਦੀਪਕੇ ਦੇ ਘਰ ਪਹੁੰਚੀ ਦਿੱਲੀ ਪੁਲੀਸ; ਪ੍ਰਦਰਸ਼ਨ ਰੱਦ ਕਰਨ ਦੀ ਅਪੀਲOn PunjabOctober 16, 2026 by On PunjabOctober 16, 2026050 ਨਵੀਂ ਦਿੱਲੀ- ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਸ਼ਾਮ 5 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਉਲੀਕੇ ਗਏ ‘ਲਹਿਰਾ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱ ਸਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼On PunjabOctober 16, 2026 by On PunjabOctober 16, 2026047 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀ ਬੀ ਆਈ ਵੱਲੋਂ ਪੰਜਾਬ ਦੇ ਵਿਭਾਗਾਂ ਦੀਆਂ ਅਹਿਮ ਫਾਈਲਾਂ ਦੀ ਛਾਣਬੀਣ ਸ਼ੁਰੂOn PunjabOctober 15, 2026 by On PunjabOctober 15, 2026056 ਚੰਡੀਗੜ੍ਹ- ਸੀ ਬੀ ਆਈ ਨੇ ਪੰਜਾਬ ਵਿੱਚ ਬਦਲੀਆਂ ਅਤੇ ਤਾਇਨਾਤੀਆਂ, ਪੱਖਪਾਤੀ ਨੀਤੀਆਂ ਅਤੇ ਟੈਂਡਰ ਅਲਾਟਮੈਂਟ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਨਾਲ ਸਬੰਧਿਤ 15 ਮਾਮਲਿਆਂ ਦੀਆਂ ਸਰਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਬੰਦ ਦਾ ਅਸਰ: ਸਕੂਲੀ ਬੱਸਾਂ ਰੋਕੇ ਜਾਣ ਮਗਰੋਂ ਰਸਤੇ ’ਚ ਫਸੇ ਮਾਸੂਮ ਬੱਚੇ, ਮਾਪੇ ਹੋਏ ਪਰੇਸ਼ਾਨOn PunjabOctober 15, 2026 by On PunjabOctober 15, 2026055 ਚੰਡੀਗੜ੍ਹ- ਸੂਬੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਭ ਤੋਂ ਵੱਡੀ ਪਰੇਸ਼ਾਨੀ ਸਕੂਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੇ ਜਨਰਲ ਸਕੱਤਰ ਦੀਪਕ ਬਾਲੀ ਜਲੰਧਰ ਕੈਂਟ ਸੀਟ ਤੋਂ ਹਲਕਾ ਇੰਚਾਰਜ ਨਿਯੁਕਤOn PunjabOctober 15, 2026 by On PunjabOctober 15, 2026063 ਜਲੰਧਰ- ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਆਪਣੇ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੂੰ ਰਾਜਵਿੰਦਰ ਕੌਰ ਥਿਆੜਾ ਦੀ ਥਾਂ ਜਲੰਧਰ ਕੈਂਟ ਦਾ ਹਲਕਾ ਇੰਚਾਰਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟOn PunjabOctober 15, 2026 by On PunjabOctober 15, 2026057 ਨਵੀਂ ਦਿੱਲੀ- ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ “100 ਫੀਸਦੀ” ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਲਜ਼ਮਾਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼; 25 ਅਕਤੂਬਰ ਤੱਕ ਮਿਲਿਆ ਪੁਲੀਸ ਰਿਮਾਂਡOn PunjabOctober 15, 2026 by On PunjabOctober 15, 2026058 ਮਾਨਸਾ- ਮਾਨਸਾ ਪੁਲੀਸ ਵੱਲੋਂ ਅੱਜ ਪਰਵਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਅਤੇ ਉਸ ਨੂੰ ਪਨਾਹ ਦੇਣ ਵਾਲੇ ਵਿਪਨ ਗਰਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰਾਂ ਨਾਲ ਕੋਈ ਨਰਮੀ ਨਹੀਂ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣOn PunjabOctober 14, 2026 by On PunjabOctober 14, 2026063 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾOn PunjabOctober 14, 2026 by On PunjabOctober 14, 2026067 ਕਪੂਰਥਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀOn PunjabOctober 14, 2026 by On PunjabOctober 14, 2026061 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ...