ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿਤਾ ਦੇ ਬਿਆਨਾਂ ‘ਤੇ ਐੱਫ ਆਈ ਆਰ ਦਰਜ; ਦੋ ਗ੍ਰਿਫ਼ਤਾਰOn PunjabOctober 14, 2026 by On PunjabOctober 14, 2026073 ਮਾਨਸਾ- ਮਾਨਸਾ ਸਿਟੀ-2 ਪੁਲੀਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦਾ ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਗੋਲੀ ਮਾਰ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਵਿੱਚ ਦਫ਼ਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਐਲਾਨOn PunjabOctober 14, 2026 by On PunjabOctober 14, 2026063 ਅੰਮ੍ਰਿਤਸਰ- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਰਾ ਦੀ ਅਰਜ਼ੀ ‘ਤੇ ਸੁਣਵਾਈ: IB ਦੀ ਰਿਪੋਰਟ ਤੋਂ ਬਾਅਦ ਲਿਆ ਜਾਵੇਗਾ ਅਗਲਾ ਫ਼ੈਸਲਾOn PunjabOctober 14, 2026 by On PunjabOctober 14, 2026056 ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੂਜਿਆਂ ਦੀ ਰਾਏ ਨਾਲ ਨਹੀਂ, ਖ਼ੁਦ ਨੂੰ ਸਵੀਕਾਰਨ ਨਾਲ ਆਉਂਦਾ ਹੈ ਆਤਮ-ਵਿਸ਼ਵਾਸ..On PunjabOctober 14, 2026 by On PunjabOctober 14, 2026060 ਚੰਡੀਗੜ੍ਹ- ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਗਰਭ-ਅਵਸਥਾ ਤੋਂ ਬਾਅਦ ਵਧੇ ਵਜ਼ਨ (Post-pregnancy weight gain) ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਹੋਈ ਟ੍ਰੋਲਿੰਗ ਤੋਂ ਬਾਅਦ ਪਹਿਲੀ ਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਹੱਦ ਪਾਰੋਂ ਫਿਰੌਤੀ ਅਤੇ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼On PunjabOctober 13, 2026 by On PunjabOctober 13, 2026063 ਮਾਲੇਰਕੋਟਲਾ- ਪੁਲੀਸ ਨੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨOn PunjabOctober 13, 2026 by On PunjabOctober 13, 2026086 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਲੋਕ ਅਤੇ ਸਿੱਖ ਸੰਗਤ ਇਸ ਗੁਰੂ-ਦੋਖੀ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ: ਢਿੱਲੋਂOn PunjabOctober 13, 2026 by On PunjabOctober 13, 2026061 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਹਾਈਕੋਰਟ ਵੱਲੋਂ ਕੰਗਨਾ ਰਣੌਤ ਬਾਰੇ ਫਰਜ਼ੀ ਅਤੇ ਅਸ਼ਲੀਲ ਸਮੱਗਰੀ ਹਟਾਉਣ ਦੇ ਹੁਕਮOn PunjabOctober 13, 2026 by On PunjabOctober 13, 2026066 ਨਵੀਂ ਦਿੱਲੀ- ਦਿੱਲੀ ਹਾਈਕੋਰਟ ਨੇ ਸੋਸ਼ਲ ਮੀਡੀਆ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਬਾਰੇ ਏ ਆਈ (AI) ਰਾਹੀਂ ਤਿਆਰ ਕੀਤੀ ਗਈ ਫਰਜ਼ੀ ਅਤੇ ਅਸ਼ਲੀਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਪੁਲੀਸ ਦੀ ਹਿਰਾਸਤ ਤੋਂ ਬਾਅਦ ਵੀ ਨਾਭਾ ਦੇ ਵਿਦਿਆਰਥੀਆਂ ਦੇ ਹੌਸਲੇ ਬੁਲੰਦOn PunjabOctober 13, 2026 by On PunjabOctober 13, 2026065 ਨਾਭਾ- ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਦਿੱਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀOn PunjabOctober 13, 2026 by On PunjabOctober 13, 2026057 ਫ਼ਰੀਦਕੋਟ- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ ਹਾਲਤਾਂ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਸਾਬਕਾ...