ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆOn PunjabOctober 9, 2026 by On PunjabOctober 9, 2026061 ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ...
ਖਬਰਾਂ/Newsਕੰਗਨਾ ਰਣੌਤ ਪਹੁੰਚੀ ਹਾਈ ਕੋਰਟ: ‘ਪਰਸਨੈਲਿਟੀ ਰਾਈਟਸ’ ਦੀ ਸੁਰੱਖਿਆ ਅਤੇ ਨਕਲੀ ਅਕਾਊਂਟ ਹਟਾਉਣ ਦੀ ਮੰਗOn PunjabOctober 9, 2026 by On PunjabOctober 9, 2026056 ਨਵੀਂ ਦਿੱਲੀ: ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੇ ‘ਪਰਸਨੈਲਿਟੀ ਰਾਈਟਸ’ (ਸ਼ਖ਼ਸੀਅਤ ਦੇ ਅਧਿਕਾਰਾਂ) ਦੀ ਸੁਰੱਖਿਆ ਲਈ ਦਿੱਲੀ ਹਾਈ ਕੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਬਹਾਦਰ ਲੜਕੀ ‘ਤੇ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾOn PunjabOctober 9, 2026 by On PunjabOctober 9, 2026054 ਜਲੰਧਰ: ਅਦਾਲਤ ਵੱਲੋਂ ਮੋਬਾਈਲ ਝਪਟਮਾਰੀ ਅਤੇ ਹਮਲੇ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂOn PunjabOctober 9, 2026 by On PunjabOctober 9, 2026052 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBeant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜOn PunjabOctober 9, 2026 by On PunjabOctober 9, 2026048 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਵਿੱਚ ਰੋਸ ਪ੍ਰਦਰਸ਼ਨ ਤੋਂ ਪਹਿਲਾਂ 13 ਰੇਲ ਗੱਡੀਆਂ ਰੱਦOn PunjabOctober 9, 2026 by On PunjabOctober 9, 2026051 ਹਿਸਾਰ- ਉੱਤਰ ਪੱਛਮੀ ਰੇਲਵੇ ਵੱਲੋਂ ਸ਼ਨਿਚਰਵਾਰ ਲਈ ਦਿੱਲੀ ਜਾਣ ਵਾਲੀਆਂ 13 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਰੇਲ ਗੱਡੀਆਂ ਹਰਿਆਣਾ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰOn PunjabOctober 9, 2026 by On PunjabOctober 9, 2026060 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਗੇ ਅੰਮ੍ਰਿਤਪਾਲ ਸਿੰਘOn PunjabOctober 9, 2026 by On PunjabOctober 9, 2026052 ਚੰਡੀਗੜ੍ਹ- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀOn PunjabOctober 9, 2026 by On PunjabOctober 9, 2026057 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਸਰਕਾਰੀ ਘਰ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਲਾਇੰਸ ਏਅਰ ਵੱਲੋਂ ਉਡਾਣਾਂ ਬੰਦ ਕਰਨ ਮਗਰੋਂ ਬਠਿੰਡਾ ਹਵਾਈ ਅੱਡਾ ਪਿਆ ਸੁੰਨਾ; ਯਾਤਰੀ ਖੱਪੇOn PunjabOctober 8, 2026 by On PunjabOctober 8, 2026051 ਬਠਿੰਡਾ: ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸੇਵਾ ਨਾਲ ਜੋੜਨ ਵਾਲੇ ਬਠਿੰਡਾ ਹਵਾਈ ਅੱਡੇ ਤੋਂ ਅਲਾਇੰਸ ਏਅਰ ਵੱਲੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।...