ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਹਲਕਾ ਘਨੌਰ ਵਿੱਚ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨOn PunjabNovember 2, 2026 by On PunjabNovember 2, 2026024 ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀਆਂ ਕਰਾਰ ਦਿੱਤਾ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਹਲਕੇ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮਾਗਮ ਨੂੰ ਕੀਤਾ ਸੰਬੋਧਨOn PunjabNovember 2, 2026 by On PunjabNovember 2, 2026029 ਅਬੋਹਰ: ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਨੂੰ ਪ੍ਰਵਾਨਗੀOn PunjabNovember 2, 2026 by On PunjabNovember 2, 2026028 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੱਖਾ ਸਿੰਘ ਸਿਧਾਣਾ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਵਿਰੁੱਧ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇOn PunjabNovember 2, 2026 by On PunjabNovember 2, 2026027 ਚੰਡੀਗੜ੍ਹ- ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਮੌੜ ਦੇ ਹਲਕਾ ਇੰਚਾਰਜ ਸਰਦਾਰ ਲੱਖਾ ਸਿੰਘ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਵਿਰੋਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀ ਕੀਮਤ 2,530 ਰੁਪਏ ਡਿੱਗ ਕੇ 1.38 ਲੱਖ ਰੁਪਏ ’ਤੇ ਪੁੱਜੀOn PunjabNovember 2, 2026 by On PunjabNovember 2, 2026021 ਚੰਡੀਗੜ੍ਹ- ਦੀਵਾਲੀ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ਹੈ। ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (ਆਈਬੀਜੇਏ) ਅਨੁਸਾਰ ਅੱਜ 24 ਕੈਰੇਟ ਸੋਨੇ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਨਸਲਕੁਸ਼ੀ: ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟOn PunjabNovember 2, 2026 by On PunjabNovember 2, 2026024 ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਨਿਰਦੋਸ਼ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਸਮੂਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਛੁਡਾਊ ਕੇਂਦਰ ਤੋਂ ਪਰਤੇ 23 ਸਾਲਾ ਨੌਜਵਾਨ ਦੀ ਦੋ ਦਿਨ ਬਾਅਦ ਕਥਿਤ ਓਵਰਡੋਜ਼ ਨਾਲ ਮੌਤOn PunjabNovember 2, 2026 by On PunjabNovember 2, 2026027 ਨਾਭਾ- ਨਾਭਾ ਦੇ ਨੇੜਲੇ ਪਿੰਡ ਅੱਚਲ ਵਿੱਚ 23 ਸਾਲਾ ਕਰਨਪ੍ਰੀਤ ਸਿੰਘ ਦੀ ਕਥਿਤ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਰਨਪ੍ਰੀਤ ਤਿੰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵਾਨ ਕ੍ਰਿਸ਼ਨ ਦੇ ਸਿਮਰਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਅਮਿਤਾਭ ਬੱਚਨ ਨੇ ਜਤਾਇਆ ਇਤਰਾਜ਼On PunjabNovember 2, 2026 by On PunjabNovember 2, 2026014 ਮੁੰਬਈ: ਬੌਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸਿਮਰਨ ਅਤੇ ਧਾਰਮਿਕ ਸ਼ਲੋਕਾਂ ਨੂੰ ਗਲਤ ਤਰੀਕੇ ਨਾਲ ਜਾਂ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਵੱਲੋਂ ਬੌਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਨਵੇਂ ਸੰਮਨ ਜਾਰੀOn PunjabNovember 2, 2026 by On PunjabNovember 2, 2026017 ਨਵੀਂ ਦਿੱਲੀ: ਬੌਲੀਵੁੱਡ ਅਦਾਕਾਰਾ ਅਤੇ ਮਸ਼ਹੂਰ ਡਾਂਸਰ ਨੋਰਾ ਫਤੇਹੀ ਦੀਆਂ ਕਾਨੂੰਨੀ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਚੱਲ ਰਹੇ ਇੱਕ ਹਾਈ-ਪ੍ਰੋਫਾਈਲ ਮਾਮਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsGMADA ਨੇ ਰੈਮੀਗੇਟ ਨੂੰ ਦਿੱਤੀ ਰਾਹਤ ਵਾਪਸ ਲਈ; ਮੁਹਾਲੀ ਫੂਡ ਕੋਰਟ ਸਾਈਟ ਲਈ 76 ਕਰੋੜ ਰੁਪਏ ਦੀ ਮੰਗOn PunjabNovember 2, 2026 by On PunjabNovember 2, 2026019 ਮੁਹਾਲੀ- ਮੁਹਾਲੀ ਦੇ ਸੈਕਟਰ 62 ਵਿੱਚ 1.13 ਏਕੜ ਦੀ ਫੂਡ ਕੋਰਟ ਸਾਈਟ ਦੀ ਵਿਵਾਦਤ ਅਲਾਟਮੈਂਟ ਮਾਮਲੇ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਮੁੱਖ ਸਕੱਤਰ...