ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ ਵਿੱਚ ਮਹਿਲਾ ਮਾਓਵਾਦੀ ਮਾਰੀ ਗਈOn PunjabApril 14, 2026 by On PunjabApril 14, 2026064 ਨਵੀਂ ਦਿੱਲੀ- ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਸੁਰੱਖਿਆ ਕਰਮਚਾਰੀਆਂ ਨਾਲ ਹੋਏ ਮੁਕਾਬਲੇ ਵਿੱਚ 5 ਲੱਖ ਰੁਪਏ ਦਾ ਇਨਾਮੀ ਮਹਿਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀOn PunjabApril 14, 2026 by On PunjabApril 14, 2026047 ਅੰਮ੍ਰਿਤਸਰ- ਕਿਸਾਨ ਮਜ਼ਦੂਰ ਮੋਰਚਾ (KMM) ਦੇ ਆਗੂਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਨਾ ਚੁੱਕੇ ਜਾਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਪਦੰਡਾਂ ਕਾਰਨ ਕਣਕ ਦੀ ਖ਼ਰੀਦ ਪ੍ਰਭਾਵਿਤOn PunjabApril 14, 2026 by On PunjabApril 14, 2026049 ਪਟਿਆਲਾ- ਪੰਜਾਬ ਵਿੱਚ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਪਿਛਲੇ ਦਿਨਾਂ ਤੋਂ ਕਣਕ ਦੀ ਖ਼ਰੀਦ ਬੰਦ ਕੀਤੀ ਹੋਣ ਕਾਰਨ ਜ਼ਿਲ੍ਹੇ ਦੀਆਂ ਲਗਪਗ ਸਾਰੀਆਂ ਅਨਾਜ ਮੰਡੀਆਂ ’ਚ ਕਣਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਾਲੀ ਦੀਆਂ ਗੱਠਾਂ ਵਾਲੀ ਫੈਕਟਰੀ ’ਚ ਅੱਗ ਲੱਗੀOn PunjabApril 14, 2026 by On PunjabApril 14, 2026053 ਸਮਾਣਾ: ਸਮਾਣਾ-ਚੀਕਾ ਰੋਡ ’ਤੇ ਪਿੰਡ ਕਮਾਸਪੁਰ ਨੇੜੇ ਸਥਿਤ ਝੋਨੇ ਦੀ ਪਰਾਲੀ ਤੋਂ ਗੱਠਾਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਕਾਰਨ ਮਸ਼ੀਨਰੀ ਅਤੇ ਪਰਾਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰਾਖੰਡ: ਪਿਥੌਰਾਗੜ੍ਹ ਵਿੱਚ ਭੂਚਾਲ ਦੇ ਝਟਕੇOn PunjabApril 14, 2026 by On PunjabApril 14, 2026047 ਉੱਤਰਾਖੰਡ- ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 3.4 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੇਸਮੋਲੋਜੀ (NCS) ਅਨੁਸਾਰ ਇਹ ਭੂਚਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤOn PunjabApril 14, 2026 by On PunjabApril 14, 2026048 ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵਿੱਚ ਅਫ਼ਸਰਸ਼ਾਹੀ ਦੀ ਸੁਸਤੀ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸੁਸਤੀ ਕਾਰਨ ਲੰਬੇ ਸਮੇਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂOn PunjabApril 14, 2026 by On PunjabApril 14, 2026053 ਸੰਗਰੂਰ- ਪੰਜਾਬ ਸਰਕਾਰ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲOn PunjabApril 14, 2026 by On PunjabApril 14, 2026049 ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ’ਚ ਅੱਜ ਸਰਬਸੰਮਤੀ ਨਾਲ ਪਾਸ ਹੋਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਕਈ ਅਣਸੁਲਝੇ ਸਵਾਲ ਛੱਡ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਵਿੱਚ ਸੁਣਵਾਈ ਦੌਰਾਨ ਬਿਸ਼ਨੋਈ ਗੈਂਗ ਦਾ ਮੈਂਬਰ ਲਾਪਤਾ!, ਡਿਪੋਰਟੇਸ਼ਨ ਦੀ ਕਾਰਵਾਈ ਰੁਕੀOn PunjabApril 14, 2026 by On PunjabApril 14, 2026060 ਕੈਨੇਡਾ- ਕੈਨੇਡੀਅਨ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਥਿਤ ਗੁਰਗੇ ਅਭਿਜੀਤ ਕਿੰਗਰਾ ਦੇ ਦੇਸ਼ ਨਿਕਾਲੇ ਦੀ ਸੁਣਵਾਈ ਉਸ ਸਮੇਂ ਅਚਾਨਕ ਰੋਕ ਦਿੱਤੀ, ਜਦੋਂ ਉਹ ਵਰਚੁਅਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆOn PunjabApril 13, 2026 by On PunjabApril 13, 2026061 ਚੰਡੀਗੜ੍ਹ- ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ...