ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਕਾਇਰ ਕਦੇ ਇਮਾਨਦਾਰੀ ਨਾਲ ਨਹੀਂ ਲੜਦੇ’, ਅਦਾਕਾਰਾ Richa Chadha ਨੇ ਚੋਣ ਨਤੀਜਿਆਂ ’ਤੇ ਚੁੱਕੇ ਸਵਾਲ; BJP ਨੂੰ ਦੱਸਿਆ ‘ਕਾਇਰ’On PunjabMay 5, 2026 by On PunjabMay 5, 2026038 ਬੰਗਾਲ- ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਹਾਸਲ ਕੀਤੀ ਵੱਡੀ ਜਿੱਤ ਨੇ ਜਿੱਥੇ ਸੂਬੇ ਵਿੱਚ 15 ਸਾਲਾਂ ਤੋਂ ਚੱਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀ ਧੀ ਨੇ ਰਚਿਆ ਇਤਿਹਾਸ; ਮਾਊਂਟ ਅਮਾ ਡਬਲਾਮ ਫ਼ਤਹਿ ਕਰਨ ਵਾਲੀ ਪਹਿਲੀ ਪੰਜਾਬਣOn PunjabMay 5, 2026 by On PunjabMay 5, 2026035 ਪਟਿਆਲਾ- ਪਟਿਆਲਾ ਦੇ ਪਿੰਡ ਚਹਿਲ ਵਿੱਚ ਜਨਮੀ ਅਤੇ ਹੁਣ ਸਿਡਨੀ (ਆਸਟ੍ਰੇਲੀਆ) ਵਿੱਚ ਜੇਲ੍ਹ ਅਫ਼ਸਰ ਵਜੋਂ ਸੇਵਾ ਨਿਭਾ ਰਹੀ 43 ਸਾਲਾ ਸੁਖਵੀਰ ਕੌਰ, ਜਿਸ ਨੂੰ ਸੁੱਖੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਘਰਾਂ ਵਿੱਚ ਸਫ਼ਾਈ ਕਰਨ ਵਾਲੀ Kalita Majhi ਬਣੀ ਵਿਧਾਇਕOn PunjabMay 5, 2026 by On PunjabMay 5, 2026039 ਬੰਗਾਲ- ਪੱਛਮੀ ਬੰਗਾਲ ਦੀਆਂ 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਕਲੀਤਾ ਮਾਝੀ ਨੇ ਇੱਕ ਬੇਹੱਦ ਪ੍ਰੇਰਨਾਦਾਇਕ ਅਤੇ ਇਤਿਹਾਸਕ ਜਿੱਤ ਦਰਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ‘ਟਰੱਕ’ ਨਹੀਂ ਜਿਸ ਨੂੰ ਕੋਈ ਵੀ ਚਲਾਉਣ ਲੱਗ ਪਵੇ: ਭਗਵੰਤ ਮਾਨOn PunjabMay 5, 2026 by On PunjabMay 5, 2026030 ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪੁਲੀਸ ਨੇ ਫਿਲਮੀ ਢੰਗ ਨਾਲ ਹਥਿਆਰਾਂ ਸਮੇਤ ਕਾਬੂ ਕੀਤੇ ਤਸਕਰ…On PunjabMay 5, 2026 by On PunjabMay 5, 2026033 ਅਬੋਹਰ- ਨੈਸ਼ਨਲ ਹਾਈਵੇਅ 911 ‘ਤੇ ਫਿਲਮੀ ਅੰਦਾਜ਼ ਵਾਲੇ ਇੱਕ ਨਾਟਕੀ ਅਪਰੇਸ਼ਨ ਦੌਰਾਨ ਸ੍ਰੀਗੰਗਾਨਗਰ ਪੁਲੀਸ ਨੇ ਇੱਕ ਕਾਰ ਵਿੱਚ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਮਤਾ ਬੈਨਰਜੀ ਵੱਲੋਂ ਅਸਤੀਫ਼ੇ ਤੋਂ ਇਨਕਾਰ, ਤਾਂ ਹੁਣ ਕਿਵੇਂ ਬਣੇਗੀ ਨਵੀਂ ਸਰਕਾਰ? ਜਾਣੋ ਕੀ ਕਹਿੰਦੈ ਸੰਵਿਧਾਨOn PunjabMay 5, 2026 by On PunjabMay 5, 2026034 ਚੰਡੀਗੜ੍ਹ- ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਨਤੀਜਿਆਂ ਨੇ 15 ਸਾਲ ਪੁਰਾਣੀ ਤ੍ਰਿਣਮੂਲ ਕਾਂਗਰਸ (TMC) ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਮੰਗਲਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੈਦਰਾਬਾਦ-ਚੰਡੀਗੜ੍ਹ ਫਲਾਈਟ ਵਿੱਚ ਫਟਿਆ ਪਾਵਰ ਬੈਂਕ, 198 ਰਜਨੀ ਬਾਹਰ ਕੱਢੇOn PunjabMay 5, 2026 by On PunjabMay 5, 2026028 ਮੁਹਾਲੀ- ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਵਿਖੇ ਅੱਜ ਦੁਪਹਿਰ ਕਰੀਬ 3:30 ਵਜੇ ਹੈਦਰਾਬਾਦ-ਚੰਡੀਗੜ੍ਹ ਫਲਾਈਟ ਦੇ 198 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲ ਕਲਾਂ ਵਿਖੇ ਸਪੀਕਰ ਸੰਧਵਾਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨOn PunjabMay 2, 2026 by On PunjabMay 2, 2026060 ਮਹਿਲ ਕਲਾਂ- ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਸਬੰਧੀ ਕਾਨੂੰਨ ਬਣਾਏ ਜਾਣ ਦੀ ਖੁਸ਼ੀ ਵਿੱਚ ਮਹਿਲ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsAkal Takht Sahib ਵੱਲੋਂ ਭਾਨੂਸ਼ਲੀ ਸਟੂਡੀਓ ਦੀ ਹਰੀ ਸਿੰਘ ਨਲਵਾ ’ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦOn PunjabMay 2, 2026 by On PunjabMay 2, 2026049 ਅੰਮ੍ਰਿਤਸਰ- ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਸਬੰਧੀ ਪੁੱਜੀ ਮੰਗ ਨੂੰ ਜਥੇਦਾਰ ਗਿਆਨੀ ਕੁਲਦੀਪ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦੋ FIRs ਦਰਜ: ਕਿਸੇ ਸਮੇਂ ਵੀ ਗ੍ਰਿਫ਼ਤਾਰੀ ਸਭੰਵOn PunjabMay 2, 2026 by On PunjabMay 2, 2026050 ਚੰਡੀਗੜ੍ਹ- ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲੀਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ...