ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਦੇ ਪੀ.ਏ. ਦਿਲਬਾਗ ਸਿੰਘ ਨੂੰ ਅਦਾਲਤ ਤੋਂ ਝਟਕਾOn PunjabMay 1, 2026 by On PunjabMay 1, 2026035 ਅੰਮ੍ਰਿਤਸਰ- ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਅੱਜ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਤੀਜੇ ਮੁਲਜ਼ਮ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਧਾਨ ਸਭਾ ਵਿੱਚ ‘ਭਰੋਸਗੀ ਮਤਾ’ ਪਾਸ ; ਹੱਕ ‘ਚ ਭੁਗਤੇ ‘ਆਪ’ ਦੇ 88 ਵਿਧਾਇਕOn PunjabMay 1, 2026 by On PunjabMay 1, 2026038 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ‘ਭਰੋਸਗੀ ਮਤਾ’ (Confidence Motion) ਪੇਸ਼ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਵੱਖ-ਵੱਖ ਜਥੇਬੰਦਆਂ ਵੱਲੋਂ ਮਾਰਚOn PunjabApril 30, 2026 by On PunjabApril 30, 2026057 ਅੰਮ੍ਰਿਤਸਰ- ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਸਬੰਧ ਵਿੱਚ ਮਾਰਚ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics6 ਕਿਲੋ ਹੈਰੋਇਨ ਸਣੇ ਇੱਕ ਗ੍ਰਿਫਤਾਰ, ਦੁਬਈ ਤੱਕ ਜੁੜੇ ਤਾਰOn PunjabApril 30, 2026 by On PunjabApril 30, 2026049 ਅੰਮ੍ਰਿਤਸਰ- ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ-ਜਲੰਧਰ ਹਾਈਵੇਅ ‘ਤੇ ਅੱਡਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ’ਚ ਸਕੂਲਾਂ ਨੂੰ ਉਡਾਉਣ ਦੀ ਧਮਕੀOn PunjabApril 30, 2026 by On PunjabApril 30, 2026046 ਪਟਿਆਲਾ- ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਸਥਿਤ ਬਠੌਣੀਆਂ ਪਿੰਡ ਦੇ ਕੋਲ ਬੰਬ ਨਾਲ ਰੇਲ ਪਟੜੀ ਉਡਾਉਣ ਦੀ ਘਟਨਾ ਤੋਂ ਮਹਿਜ਼ ਦੋ ਦਿਨ ਬਾਅਦ ਹੀ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsWeb Series Glory ਦੀ ਟੀਮ ਚੰਡੀਗੜ੍ਹ ਪਹੁੰਚੀ, ਪਹਿਲੀ ਮਈ ਨੂੰ Netflix ’ਤੇ ਹੋਵੇਗੀ ਰਿਲੀਜ਼On PunjabApril 30, 2026 by On PunjabApril 30, 2026052 ਚੰਡੀਗਡ਼੍ਹ- Web series Glory ਵੈੱਬ ਸੀਰੀਜ਼ ‘ਗਲੋਰੀ’ ਦੇ ਮੁੱਖ ਕਿਰਦਾਰ ਸੁਵਿੰਦਰ ਵਿੱਕੀ, ਦਿਵਯੇਂਦੂ ਅਤੇ ਪੁਲਕਿਤ ਸਮਰਾਟ ਲੰਘੇ ਦਿਨੀਂ ਚੰਡੀਗੜ੍ਹ ਪਹੁੰਚੇ। ਇਹ ਵੈੱਬ ਸੀਰੀਜ਼ ਪਹਿਲੀ ਮਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਕਸ ਆਫਿਸ ‘ਤੇ ‘ਭੂਤ ਬੰਗਲਾ’ ਦਾ ਜਾਦੂ ਬਰਕਾਰ !130 ਕਰੋੜ ਪਾਰOn PunjabApril 30, 2026 by On PunjabApril 30, 2026067 ਚੰਡੀਗੜ੍ਹ- ਮਨੋਰੰਜਨ ਜਗਤ ਤੋਂ ਅਕਸ਼ੈ ਕੁਮਾਰ ਦੇ ਪ੍ਰਸ਼ੰਸਕਾਂ ਲਈ ਇੱਕ ਬਹੁਤ ਹੀ ਸ਼ਾਨਦਾਰ ਖ਼ਬਰ ਸਾਹਮਣੇ ਆਈ ਹੈ। ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਬਾਕਸ ਆਫਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsAmritpal Singh ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼; ਅਗਲੀ ਸੁਣਵਾਈ 2 ਮਈ ਨੂੰOn PunjabApril 30, 2026 by On PunjabApril 30, 2026042 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSupreme Court ਨੇ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖਿਆOn PunjabApril 30, 2026 by On PunjabApril 30, 2026039 ਨਵੀਂ ਦਿੱਲੀ- ਗ੍ਰਿਫਤਾਰੀ ਦੇ ਖ਼ਦਸ਼ੇ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਦਾ ਫੈਸਲਾ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਖਵਾਂ ਰੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBCCI ਨੇ IPL 2026 ਮੈਚ ਦੌਰਾਨ ਵੈਪਿੰਗ ਵੀਡੀਓ ‘ਤੇ ਰਿਆਨ ਪਰਾਗ ਤੋਂ ਸਪੱਸ਼ਟੀਕਰਨ ਮੰਗਿਆOn PunjabApril 30, 2026 by On PunjabApril 30, 2026036 ਨਵੀਂ ਦਿੱਲੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੱਕ ਵਾਇਰਲ ਵੀਡੀਓ ਦਾ ਨੋਟਿਸ ਲਿਆ ਹੈ ਜਿਸ ਵਿੱਚ ਕਥਿਤ ਤੌਰ ‘ਤੇ ਰਿਆਨ ਪਰਾਗ ਨੂੰ ਇੰਡੀਅਨ ਪ੍ਰੀਮੀਅਰ ਲੀਗ...