70.21 F
New York, US
October 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

328 ਪਾਵਨ ਸਰੂਪਾਂ ਦੇ ਮਾਮਲੇ ‘ਚ ਹਾਈਕੋਰਟ ਨੇ 4 ਮੁਲਜ਼ਮਾਂ ਨੂੰ ਦਿੱਤੀ ਅੰਤ੍ਰਿਮ ਰਾਹਤ

ਚੰਡੀਗੜ੍ਹ:  328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਇਸ ਕੇਸ ਦੇ ਚਾਰ ਮੁੱਖ ਮੁਲਜ਼ਮਾਂ—ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ—ਨੂੰ ਅੰਤਰਿਮ ਰਾਹਤ ਪ੍ਰਦਾਨ ਕਰ ਦਿੱਤੀ ਹੈ। ਹਾਈਕੋਰਟ ਨੇ ਚਾਰਾਂ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ‘ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਦਾ ਵਿਸਤ੍ਰਿਤ ਹੁਕਮ ਅਜੇ ਅਪਲੋਡ ਹੋਣਾ ਬਾਕੀ ਹੈ, ਜਿਸ ਤੋਂ ਬਾਅਦ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਵੇਗਾ।

Related posts

ਟਰੰਪ ਨੇ ਕੀਤਾ ਸਾਫ਼, ਕਿਹਾ-ਮੈਂ ਜਾਂ ਵ੍ਹਾਈਟ ਹਾਊਸ ਦੇ ਮੁਲਾਜ਼ਮ COVID ਵੈਕਸੀਨ ਪ੍ਰਾਪਤ ਕਰਨ ਵਾਲੇ ਦੀ ਪਹਿਲੀ ਲਿਸਟ ‘ਚ ਨਹੀਂ

On Punjab

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

On Punjab

ਸ਼ੇਅਰ ਬਾਜ਼ਾਰ ਨੂੰ 1,018 ਅੰਕਾਂ ਦਾ ਵੱਡਾ ਗੋਤਾ

On Punjab