PreetNama
ਖਾਸ-ਖਬਰਾਂ/Important News

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵੱਲੋਂ 50 ਰੁਪਏ ਦਾ ਸਿੱਕਾ ਲਾਂਚ, ਵੇਖੋ ਤਸਵੀਰਾਂ

ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ 50 ਰੁਪਏ ਦਾ ਸਿੱਕਾ ਲਾਂਚ ਕੀਤਾ ਹੈ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਦੀ ਟੀਮ ਪਾਕਿਸਤਾਨ ਮਿੰਟ ਲਾਹੌਰ ਗਈ ਤੇ ਪਾਕਿਸਤਾਨ ਮਿੰਟ ਦੀ ਟੀਮ ਨੇ ਇਹ ਸਿੱਕਾ ਸਿੱਖ ਸੰਗਤ ਦੇ ਹਵਾਲੇ ਕੀਤਾ।

Related posts

ਭਾਰਤ ਦੀ ਵਿਕਾਸ ਦਰ 6.6 ਫ਼ੀਸਦ ਰਹਿਣ ਦਾ ਅੰਦਾਜ਼ਾ

On Punjab

ਭੂਚਾਲ: ਨੇਪਾਲ ’ਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇ

On Punjab

ਭਾਰਤ ਜਲਦੀ ਹੀ 100 ਕਰੋੜ ਵੋਟਰਾਂ ਵਾਲਾ ਦੇਸ਼ ਹੋਵੇਗਾ: ਸੀਈਸੀ ਰਾਜੀਵ ਕੁਮਾਰ

On Punjab