PreetNama
ਰਾਜਨੀਤੀ/Politics

Transfer Order : ਪੰਜਾਬ ਸਰਕਾਰ ਵੱਲੋਂ 13 IAS/PCS ਅਫ਼ਸਰਾਂ ਦਾ ਤਬਾਦਲਾ, 2 ਜ਼ਿਲ੍ਹਿਆਂ ਦੇ DC ਬਦਲੇ, ਦੇਖੋ ਲਿਸਟ

IAS/PCS Transfer Order : ਪੰਜਾਬ ਸਰਕਾਰ ਨੇ 10 ਆਈਏਐੱਸ ਤੇ 3 ਪੀਸੀਐੱਸ ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਦੋ ਜ਼ਿਲ੍ਹਿਆਂ ਫਿਰੋਜ਼ਪੁਰ ਤੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ। ਏਡੀਸੀ ਜਲੰਧਰ ਅੰਸ਼ਿਕਾ ਜੈਨ ਨੂੰ ਮੋਹਾਲੀ ਦਾ ਡੀਸੀ ਲਗਾਇਆ ਗਿਆ ਹੈ।

Related posts

ਐੱਨਆਈਏ ਨੇ ਤਹੱਵੁਰ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ’ਤੇ ਲਿਆ

On Punjab

ਮੈਟਾ ਏਆਈ ਦੇ ਅਲਰਟ ਕਾਰਨ ਪੁਲੀਸ ਨੇ ਨੌਜਵਾਨ ਲੜਕੀ ਨੂੰ ਖੁਦਕੁਸ਼ੀ ਕਰਨ ਤੋਂ ਬਚਾਇਆ

On Punjab

ਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਪੱਤਰ ਵਿਚ ਮਾਨ ਨੇ ਕਿਹਾ ਕਿ ਏਜੀਟੀਐੱਫ ਖੁਫੀਆ ਅਧਾਰਤ ਸੰਚਾਲਨ ’ਤੇ ਧਿਆਨ ਕੇਂਦਿਰਤ ਰਹੇਗਾ। ਏਜੀਟੀਐੱਫ ਤਾਲਮੇਲ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਦੇ ਖ਼ਿਲਾਫ਼ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ ਕਰਕੇ, ਅਪਰਾਧ ਦਾ ਵਿਸ਼ਲੇਸ਼ਣ ਕਰਨ ਲਈ ਪ੍ਰਮੁੱਖ ਤੌਰ ’ਤੇ ਜ਼ੋਰ ਦੇਣਗੇ। ਡੈਟਾ, ਫ਼ਰਾਰ ਗੈਂਗਸਟਰਾਂ ਦੀ ਪਛਾਣ ਕਰਨ ਅਤੇ ਗੈਂਗਸਟਰਾਂ ਵਿਰੋਧੀ ਮੁਹਿੰਮ ਚਲਾਉਣਗੇ। ਪੱਤਰ ਵਿਚ ਮਾਨ ਨੇ 3 ਅਪ੍ਰੈਲ ਨੂੰ ਪੰਜਾਬ ਭਵਨ ਵਿਚ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਵੀ ਜ਼ਿਕਰ ਕੀਤਾ। ਮਾਨ ਨੇ ਪੱਤਰ ਵਿਚ ਲਿਖਿਆ, ‘ਮੈਂ ਬੈਠਕ ਵਿਚ ਕਿਹਾ ਸੀ ਕਿ ਰਾਜ ਸਰਕਾਰ ਦਾ ਸਰਵਉੱਚ ਧਿਆਨ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਕਾਨੂੰਨ ਵਿਵਸਥਾ ਬਣਾਈ ਰੱਖਣ ’ਤੇ ਹੈ। ਪੁਲਿਸ ਬਲ ਲਈ ਕਲਿਆਣਕਾਰੀ ਉਪਾਅ ਕਰਨਾ ਹੈ। ਰਾਜ ਤੋਂ ਗੈਂਗਸਟਰਵਾਦ ਨੂੰ ਮਿਟਾਉਣ ਲਈ ਏਜੀਟੀਐੱਫ ਦੇ ਗਠਨ ਦਾ ਐਲਾਨ ਕੀਤਾ ਸੀ’।

On Punjab