PreetNama
ਸਮਾਜ/Social

ਕਰਤਾਰਪੁਰ ਦੇ ਦਰਸ਼ਨਾਂ ਲਈ ਲੱਗੇਗੀ 20 ਡਾਲਰ ਫੀਸ!

ਇਸਲਾਮਾਬਾਦ: ਪਾਕਿਸਤਾਨ ਸਰਕਾਰ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਆਉਣ ਵਾਲੇ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਵਸੂਲੇ ਜਾਣਗੇ। ਉਂਝ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਹਰ ਅਮੀਰ-ਗਰੀਬ ਸਿੱਖ ਦਰਸ਼ਨ ਕਰਨਾ ਚਾਹੁੰਦਾ ਹੈ। ਫੀਸ ਲਾਉਣ ਨਾਲ ਕਈ ਲੋਕ ਇਸ ਤੋਂ ਵਾਂਝੇ ਰਹਿ ਜਾਣਗੇ। ਇਸ ਲਈ ਪਾਕਿਸਤਾਨ ਨੂੰ ਕੋਈ ਫੀਸ ਨਹੀਂ ਵਸੂਲਣੀ ਚਾਹੀਦੀ।

Related posts

ਪੱਛਮੀ ਬੰਗਾਲ ਵਿੱਚ ਸੁਪਰੀਮ ਕੋਰਟ ਨੇ ਦਸਵੀਂ ਜਮਾਤ ਦੇ ਪਾਸ ਸਰਟੀਫਿਕੇਟਾਂ ਵਾਲੇ ਐਡਮਿਟ ਕਾਰਡਾਂ ਨੂੰ ਪਛਾਣ ਪੱਤਰ ਵਜੋਂ ਵਰਤਿਆ ਜਾ ਸਕਦਾ ਹੈ: SIR

On Punjab

ਆਲਮੀ ਕਬਾਇਲੀ ਦਿਵਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਨੇ ਪਿਤਾ ਸ਼ਿਬੂ ਸੋਰੇਨ ਦੇ ਯੋਗਦਾਨ ਨੂੰ ਯਾਦ ਕੀਤਾ

On Punjab

ਅਲ-ਜ਼ਵਾਹਿਰੀ ‘ਤੇ ਹਮਲੇ ਦੀ ਇਜਾਜ਼ਤ ਦੇਣ ਲਈ ਅਮਰੀਕਾ ਤੋਂ ਲੱਖਾਂ ਡਾਲਰ ਲਏ ਪਾਕਿਸਤਾਨ ਨੇ, ਤਾਲਿਬਾਨ ਦਾ ਦਾਅਵਾ

On Punjab