PreetNama
ਸਮਾਜ/Social

ਪਹਾੜਾਂ ‘ਤੇ ਮੌਸਮ ਨੇ ਲਈ ਕਰਵਟ, ਵੇਖੋ ਸ਼ਿਮਲਾਂ ਦੀ ਸ਼ਾਮ ਦੀਆਂ ਖੂਬਸੂਰਤ ਤਸਵੀਰਾਂ

ਇੱਕ ਪਾਸੇ ਮੈਦਾਨਾਂ ਵਿੱਚ ਲਗਾਤਾਰ ਬਾਰਸ਼ ਤੋਂ ਬਾਅਦ ਮੌਸਮ ਨੇ ਮਿਜਾਜ਼ ਬਦਲਿਆ ਹੈ ਤੇ ਦੂਜੇ ਪਾਸੇ ਪਹਾੜਾਂ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਹਿਮਾਚਲ ਵਿੱਚ ਲਗਾਤਾਰ ਭਾਰੀ ਬਾਰਸ਼ ਨਾਲ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।ਇਹ ਤਸਵੀਰਾਂ ਸ਼ਿਮਲਾ ਤੋਂ ਆਈਆਂ ਹਨ। ਤਸਵੀਰਾਂ ਤੋਂ ਸ਼ਿਮਲਾ ਵਿੱਚ ਸ਼ਾਮ ਦਾ ਨਜ਼ਾਰਾ ਵੇਖਿਆ ਜਾ ਸਕਦਾ ਹੈ।ਖਰਾਬ ਮੌਸਮ ਦੇ ਚੱਲਦਿਆਂ ਧਰਮਸ਼ਾਲਾ ਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਠੰਢ ਵਧਣ ਲੱਗੀ ਹੈ। ਧੌਲਾਧਾਰ ਦੀਆਂ ਪਹਾੜੀਆਂ ‘ਤੇ ਤਾਜ਼ਾ ਬਰਫ਼ਬਾਰੀ ਹੋਈ ਜਿਸ ਨਾਲ ਮੌਸਮ ਕਾਫੀ ਠੰਡਾ ਹੋ ਗਿਆ।ਬਰਫ਼ਬਾਰੀ ਨਾਲ ਪਹਾੜਾਂ ਦੇ ਨੇੜੇ ਲੱਗਦੇ ਇਲਾਕਿਆਂ ਦੇ ਲੋਕਾਂ ਨੇ ਗਰਮ ਕੱਪੜੇ ਕੱਢ ਲਏ ਹਨ।

Related posts

ਕਰਜ਼ੇ ਹੇਠ ਦੱਬਿਆ ਅੰਬਾਨੀ ਗਰੁੱਪ, ਬੈਂਕ ਦਾ ਮੁੱਖ ਦਫ਼ਤਰ ‘ਤੇ ਕਬਜ਼ਾ

On Punjab

Photos : ਜੰਗਲ ‘ਚ ਲੱਗੀ ਭਿਆਨਕ ਅੱਗ ਨਾਲ ਸਹਿਮਿਆ ਗ੍ਰੀਸ, ਜਹਾਜ਼ਾਂ ਤੇ ਹੈਲੈਕੀਪਟਰਾਂ ਦੀ ਲਈ ਜਾ ਰਹੀ ਹੈ ਮਦਦ, ਦੇਖੋ ਦਿਲ ਕੰਬਾਊ ਮੰਜ਼ਰ

On Punjab

ਸ਼ਿਮਲਾ ਦੇ ਰਿੱਜ ’ਤੇ ਟਰੱਕਾਂ ਦੀ ਪਾਰਕਿੰਗ ਖ਼ਿਲਾਫ਼ ਡਿਪਟੀ ਮੇਅਰ ਨੇ ਕੀਤੀ ਸ਼ਿਕਾਇਤ

On Punjab