PreetNama
ਰਾਜਨੀਤੀ/Politics

ਗਿਰੀਸ਼ ਚੰਦਰ ਮੁਰਮੂ ਬਣੇ ਜੰਮੂ-ਕਸ਼ਮੀਰ ਦੇ ਪਹਿਲੇ ਉੱਪ-ਰਾਜਪਾਲ

Girish Chandra Kashmir Deputy Governor Oath : ਜੰਮੂ : ਵੀਰਵਾਰ ਨੂੰ ਗਿਰੀਸ਼ ਚੰਦਰ ਮੁਰਮੂ ਵੱਲੋਂ ਜੰਮੂ-ਕਸ਼ਮੀਰ ਦੇ ਪਹਿਲੇ ਉੱਪ-ਰਾਜਪਾਲ ਦੇ ਤੌਰ ‘ਤੇ ਸਹੁੰ ਚੁੱਕੀ ਗਈ ਹੈ । ਦਰਅਸਲ, ਜੰਮੂ-ਕਸ਼ਮੀਰ ਦੇ ਪਹਿਲੇ ਉੱਪ-ਰਾਜਪਾਲ ਬਣਨ ਵਾਲੇ ਗਿਰੀਸ਼ ਚੰਦਰ ਮੁਰਮੂ ਗੁਜਰਾਤ ਕੈਡਰ ਦੇ ਆਈ.ਏ.ਐੱਸ. ਅਫ਼ਸਰ ਹਨ ।

ਇਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰੋਸੇਮੰਦ ਅਫ਼ਸਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ।

ਇਸ ਤੋਂ ਇਲਾਵਾ ਗਿਰੀਸ਼ ਚੰਦਰ ਮੁਰਮੂ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਬਤੌਰ ਮੁੱਖ ਮੰਤਰੀ ਕਾਰਜਕਾਲ ਦੌਰਾਨ ਉਨ੍ਹਾਂ ਦੇ ਪ੍ਰਮੁੱਖ ਸਕਤਰ ਰਹਿ ਚੁੱਕੇ ਹਨ ।

Related posts

ਡਾਕਟਰਾਂ ‘ਤੇ ਹਮਲਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਰਾਸ਼ਟਰਪਤੀ ਨੇ ਇਸ ਕਾਨੂੰਨ ਨੂੰ ਦਿੱਤੀ ਮਨਜ਼ੂਰੀ

On Punjab

ਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀ

On Punjab

ਕੱਫ਼ ਸਿਰਪ ਨਾਲ ਮੌਤ: ਸਰਕਾਰ ਨੇ ਖੰਘ ਦੀ ਦਵਾਈ ‘Coldrif’ ’ਤੇ ਪਾਬੰਦੀ ਲਗਾਈ

On Punjab