PreetNama
ਸਮਾਜ/Social

ਜਲੰਧਰ ਦੀ ਕੁੜੀ ਦਾ ਕੈਨੇਡਾ ‘ਚ ਕਤਲ

ਜਲੰਧਰ: ਪਿੰਡ ਚਿੱਟੀ ਦੀ ਰਹਿਣ ਵਾਲੀ ਨੌਜਵਾਨ ਕੁੜੀ ਪ੍ਰਭਲੀਨ ਦਾ ਕੈਨੇਡਾ ਦੇ ਸਰੀ ਵਿੱਚ ਕਤਲ ਕਰ ਦਿੱਤਾ ਗਿਆ ਹੈ। ਪ੍ਰਭਲੀਨ 2016 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਸੀ। ਪੜ੍ਹਾਈ ਖਤਮ ਹੋਣ ਤੋਂ ਬਾਅਦ ਹੁਣ ਉਹ ਸਰੀ ‘ਚ ਕੰਮ ਕਰ ਰਹੀ ਸੀ।

ਅੱਜ ਸਵੇਰੇ ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਨੂੰ ਕੈਨੇਡਾ ਪੁਲਿਸ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ 21 ਨਵੰਬਰ ਨੂੰ ਕਤਲ ਹੋ ਗਿਆ ਹੈ। ਪੁਲਿਸ ਨੇ ਦੱਸਿਆ ਕਿ ਹਾਲੇ ਕਤਲ ਦੀ ਵਜ੍ਹਾ ਨਹੀਂ ਪਤਾ ਲੱਗ ਸਕੀ ਹੈ। ਜਾਂਚ ਕੀਤੀ ਜਾ ਰਹੀ ਹੈ।

Related posts

ਜਜਪਾ ਦੀ ਕਿਸਾਨਾਂ ਦੀ ਕਰਜ਼-ਮੁਆਫ਼ੀ ’ਤੇ ਬਣੀ ਸਹਿਮਤੀ

On Punjab

ਜੰਮੂ-ਕਸ਼ਮੀਰ ਦੇ ਪੰਜ ਜ਼ਿਲ੍ਹਿਆਂ ‘ਚ 2G ਮੋਬਾਈਲ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਆਦੇਸ਼

On Punjab

ਟੈਰਿਫਾਂ ਨੂੰ ਲੈ ਕੇ ਚੀਨੀ ਰਾਸ਼ਟਰਪਤੀ ਸ਼ੀ ਨਾਲ ਸਮਝੌਤਾ ਸਿਰੇ ਚੜ੍ਹਿਆ

On Punjab