17.2 F
New York, US
January 25, 2026
PreetNama
ਫਿਲਮ-ਸੰਸਾਰ/Filmy

ਅਨੁਰਾਗ ਕਸ਼ਯਪ ਨੇ ਪਾਇਲ ਘੋਸ਼ ਦੇ ਇਲਜ਼ਾਮਾਂ ਨੂੰ ਦੱਸਿਆ ਬੇਬੁਨਿਆਦ

ਬਾਲੀਵੁੱਡ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਨੇ ਅਦਾਕਾਰਾ ਪਾਇਲ ਘੋਸ਼ ਵੱਲੋਂ ਜ਼ਬਰਦਸਤੀ ਕਰਨ ਦੇ ਗੰਭੀਰ ਦੋਸ਼ਾਂ ‘ਤੇ ਪ੍ਰਤੀਕ੍ਰਿਆ ਦਿੱਤੀ ਹੈ। ਅਨੁਰਾਗ ਕਸ਼ਯਪ ਨੇ ਸੋਸ਼ਲ ਮੀਡੀਆ ਰਾਹੀਂ ਬਹੁਤ ਟਵੀਟ ਕੀਤੇ ਹਨ ਅਤੇ ਪਾਇਲ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

ਹਾਲ ਹੀ ‘ਚ ਬਾਲੀਵੁੱਡ ਅਭਿਨੇਤਰੀ ਪਾਇਲ ਘੋਸ਼ ਵੱਲੋਂ ਕਸ਼ਯਪ ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ, ਜਿਸ ਤੋਂ ਬਾਅਦ ਅਨੁਰਾਗ ਹੁਣ ਸੋਸ਼ਲ ਮੀਡੀਆ ‘ਤੇ ਚਰਚਾ ਵਿਚ ਹਨ। ਹਾਲ ਹੀ ਵਿਚ ਪਾਇਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਟ ‘ਤੇ ਇਕ ਪੋਸਟ ਵਿਚ ਅਨੁਰਾਗ ਕਸ਼ਯਪ’ ਤੇ ਉਸ ਨਾਲ ਜ਼ਬਰਦਸਤੀ ਕਰਨ ਦਾ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ, ਪਾਇਲ ਨੇ ਇਕ ਪੋਸਟ ਦੇ ਜ਼ਰੀਏ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਮਦਦ ਮੰਗੀ ਹੈ।

Related posts

ਲਤਾ ਮੰਗੇਸ਼ਕਰ ਦੀ ਬਿਲਡਿੰਗ ਨੂੰ ਬੀਐਮਸੀ ਨੇ ਕੀਤਾ ਸੀਲ

On Punjab

ਸਾਹੋ’ ਦੇ 8 ਮਿੰਟ ਦੇ ਸੀਨ ਲਈ 70 ਕਰੋੜ ਖ਼ਰਚੇ, ਫ਼ਿਲਮ ‘ਤੇ ਪਾਣੀ ਵਾਂਗ ਵਹਾਇਆ ਪੈਸਾ

On Punjab

ਕੀ ਤੁਸੀ ਵੀ ਕੀਤੀਆਂ ਨੇ ਸੁਰਜੀਤ ਖਾਨ ਦੀ ਤਰ੍ਹਾਂ ‘ਗੱਲਾਂ ਪਿਆਰ ਦੀਆਂ’ ?

On Punjab