PreetNama
ਸਮਾਜ/Social

ਚੀਨ ਨਾਲ ਤਣਾਅ ਦਰਮਿਆਨ ਹਵਾਈ ਫ਼ੌਜ ਨੂੰ ਮਿਲਣਗੇ 83 ਫਾਈਟਰ ਜੈੱਟ ਤੇਜਸ, ਸਰਕਾਰ ਨੇ 48 ਹਜ਼ਾਰ ਕਰੋੜ ਦੀ ਡੀਲ ਨੂੰ ਦਿੱਤੀ ਮਨਜ਼ੂਰੀ

ਸਰਹੱਦ ’ਤੇ ਚੀਨ ਤੇ ਪਾਕਿਸਤਾਨ ਨਾਲ ਤਣਾਅ ਦਰਮਿਆਨ ਪੀਐੱਮ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੈਬਨਿਟ ਕਮੇਟੀ ਆਫ ਸਕਿਓਰਿਟੀ ਨੇ 83 ਹਲਕੇ ਲੜਾਕੂ ਜਹਾਜ਼ ਤੇਜਸ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਭਾਰਤੀ ਹਵਾਈ ਫ਼ੌਜ ਲਈ 73 ਹਲਕੇ ਲੜਾਕੂ ਜਹਾਜ਼ ਤੇਜਸ ਐੱਮਕੇ-1ਏ ਤੇ 10 ਤੇਜਸ ਐੱਮਕੇ-1 ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿਚ ਕਰੀਬ 48 ਹਜ਼ਾਰ ਕਰੋੜ ਰੁਪਏ ਦਾ ਖ਼ਰਚ ਆਵੇਗਾ।

Related posts

ਡਾਕਟਰ ਨੇ ਕੀਤਾ ਆਪਣਾ ਘਰ ਤਬਾਹ, ਪਤਨੀ-ਪੁੱਤ ਤੇ ਧੀ ਦੇ ਕਤਲ ਪਿੱਛੋਂ ਖੁਦਕੁਸ਼ੀ

On Punjab

ਵਿਦੇਸ਼ ਕੈਨੇਡਾ: ਨਵੇਂ ਲਿਬਰਲ ਆਗੂ ਦੀ ਚੋਣ 9 ਮਾਰਚ ਨੂੰ

On Punjab

ਸਰਕਾਰੀ ਨੌਕਰੀ ਛੱਡਣਾ ਚਾਹੁੰਦੇ 70 ਹਜ਼ਾਰ ਮੁਲਾਜ਼ਮ

On Punjab