PreetNama
ਖਾਸ-ਖਬਰਾਂ/Important News

ਬ੍ਰਿਟੇਨ ਦੀ ਮਹਾਰਾਣੀ Elizabeth-II ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ’ਚ ਦੇਹਾਂਤ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੂਜੀ ਦੇ ਪਤੀ ਪ੍ਰਿੰਸ ਫਿਲਿਪ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ 99 ਸਾਲ ਦੇ ਸਨ। ਲੰਦਨ ਸਥਿਤ ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪ੍ਰਿੰਸ ਫਿਲਿਪ ਨੂੰ ਪਿਛਲੇ ਦਿਨੀਂ ਲੰਦਨ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਉਨ੍ਹਾਂ ਨੂੰ ਛੁੱਟੀ ਮਿਲੀ ਗਈ ਸੀ। ਪ੍ਰਿੰਸ ਫਿਲਿਪ ਨੂੰ ਡਿਊਕ ਆਫ ਏਡਿਨਬਰਗ ਦਾ ਸਨਮਾਨ ਹਾਸਲ ਸੀ।

Related posts

ਬੈਂਕ ਸ਼ੇਅਰਾਂ ’ਚ ਖਰੀਦਦਾਰੀ, ਏਸ਼ੀਆਈ ਬਾਜ਼ਾਰਾਂ ‘ਚ ਤੇਜ਼ੀ ਨਾਲ ਸੈਂਸੈਕਸ ਅਤੇ ਨਿਫਟੀ ਵਧੇ

On Punjab

ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਅਟਾਰੀ ਤੋਂ ਸ਼ੁਰੂ ਕਰੇਗਾ

On Punjab

ਭਾਰਤ ਨੂੰ 9 ਕਰੋੜ ਡਾਲਰ ਦੇ ਫ਼ੌਜੀ ਉਪਕਰਨ ਦੇਵੇਗਾ ਅਮਰੀਕਾ

On Punjab