PreetNama
ਰਾਜਨੀਤੀ/Politics

ਸੁਪਰੀਮ ਕੋਰਟ ਦੇ ਰਿਟਾਇਰਡ ਜਸਟਿਸ ਅਰੁਣ ਕੁਮਾਰ ਮਿਸ਼ਰਾ ਨੇ ਸੰਭਾਲਿਆ NHRC ਦੇ ਨਵੇਂ ਚੇਅਰਮੈਨ ਦਾ ਕਾਰਜਭਾਰ ਸੰਭਾਲਿਆ

ਸੁਪਰੀਮ ਕੋਰਟ ਦੇ ਰਿਟਾਇਰਡ ਜਸਟਿਸ ਅਰੁਣ ਕੁਮਾਰ ਮਿਸ਼ਰਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਰੂਪ ’ਚ ਅੱਜ ਆਪਣਾ ਚਾਰਜ ਸੰਭਾਲਿਆ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ। NHRC ਦੇ ਪ੍ਰਧਾਨ ਦਾ ਅਹੁਦਾ ਪਿਛਲੇ 6 ਮਹੀਨੇ ਤੋਂ ਖਾਲੀ ਸੀ।

ਜੰਮੂ ਕਸ਼ਮੀਰ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮਹੇਸ਼ ਕੁਮਾਰ ਤਿਲ ਤੇ ਆਈਬੀ ਦੇ ਸਾਬਕਾ ਨਿਦੇਸ਼ਕ ਡਾ ਰਾਜੀਵ ਜੈਨ ਨੂੰ ਐੱਨਐੱਚਆਰਸੀ ਦਾ ਮੈਂਬਰ ਬਣਾਇਆ ਗਿਆ ਹੈ। ਪੀਐੱਮ ਦੀ ਅਗਵਾਈ ਉੱਚ ਪੱਧਰੀ ਕਮੇਟੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਪ੍ਰਧਾਨ ਓਮ ਬਿਰਲਾ ਤੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਸ਼ਾਮਲ ਸੀ।

Related posts

ਗ਼ੈਰ-ਜਮਹੂਰੀ ਢੰਗ ਨਾਲ ਚੱਲ ਰਹੀ ਹੈ ਲੋਕ ਸਭਾ: ਰਾਹੁਲ

On Punjab

ਕਿਰਨ ਬੇਦੀ ਵੱਲੋਂ ਦਿੱਲੀ ਦੇ ਵਿਗੜਦੇ AQI ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

On Punjab

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

On Punjab