PreetNama
ਫਿਲਮ-ਸੰਸਾਰ/Filmy

Raj Kundra Case: ਅਲਡਟ ਵੀਡੀਓ ਮਾਮਲੇ ‘ਚ ਗ੍ਰਿਫ਼ਤਾਰ ਰਾਜ ਕੁੰਦਰਾ ਨੂੰ ਮੁੰਬਈ ਕੋਰਟ ਤੋਂ ਮਿਲੀ ਜ਼ਮਾਨਤ

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਨ੍ਹਾਂ ਦੇ ਪਰਿਵਾਰ ਲਈ ਇਕ ਰਾਹਤ ਭਰੀ ਖਬਰ ਹੈ। ਸ਼ਿਲਪਾ ਦੇ ਪਤੀ ਤੇ ਬਿਜਨੈੱਸਮੈਨ ਰਾਜ ਕੁੰਦਰਾ ਨੂੰ ਪੋਰਨਗ੍ਰਾਫਿਕ ਫਿਲਮ ਕੇਸ ‘ਚ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਰਾਜ ਨੂੰ 50 ਹਜ਼ਾਰ ਦੇ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੁਲਾਈ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਅਸ਼ਲੀਲ ਫਿਲਮਾਂ ਬਣਾਉਣ ਤੇ ਉਨ੍ਹਾਂ ਨੂੰ ਐਪ ਰਾਹੀਂ ਪ੍ਰਸਾਰਿਤ ਕਰਨ ਦਾ ਦੋਸ਼ ਹੈ।

Related posts

ਸਲਮਾਨ ਦੀ ਭੈਣ ਅਰਪਿਤਾ ਨੇ ਦੋਨਾਂ ਬੱਚਿਆਂ ਨਾਲ ਸ਼ੇਅਰ ਕੀਤੀ ਤਸਵੀਰ

On Punjab

ਸੋਸ਼ਲ ਮੀਡੀਆ ‘ਤੇ ਫੈਨਜ਼ ਤੋਂ ਮੰਗੀ ਸ੍ਵਰਾ ਭਾਸਕਰ ਨੇ ਮੁਆਫ਼ੀ

On Punjab

ਪੰਜਾਬੀ ਇੰਡਸਟਰੀ ਦੇ ਛੜੇ ਸਿਰੋਂ ਲੱਥਿਆ ‘ਛੜਾ’ ਟੈਗ, ਮੰਗਣੀ ਦੀਆਂ ਤਸਵੀਰਾਂ ਹੋਈਆਂ ਵਾਇਰਲ

On Punjab