PreetNama
ਸਮਾਜ/Social

ਇੰਡੋਨੇਸ਼ੀਆ ਦੇ ਸੇਮੇਰੂ ਜਵਾਲਾਮੁਖੀ ’ਚ ਹੋਇਆ ਧਮਾਕਾ, 34 ਦੀ ਮੌਤ, ਦੇਖੋ ਤਬਾਹੀ ਦਾ ਵੀਡੀਓ

ਇੰਡੋਨੇਸ਼ੀਆ ਦੇ ਜਾਵਾ ਦੀਪ ਵਿਚ ਸ਼ਨਿਚਰਵਾਰ ਨੂੰ ਇਕ ਜਵਾਲਾਮੁਖੀ ਫਟ ਗਿਆ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 34 ਤਕ ਪਹੁੰਚ ਗਈ ਹੈ। ਬਚਾਅ ਕਾਰਜ ਮੰਗਲਵਾਰ ਨੂੰ ਵੀ ਜਾਰੀ ਰਿਹਾ। ਪੂਰਬੀ ਜਾਵਾ ਪ੍ਰਾਂਤ ਦੇ ਲੁਮਾਗਾਂਜ ਜ਼ਿਲ੍ਹੇ ਵਿਚ ਮਾਊਂਟ ਸੇਮੇਰੂ ਨੇ 40 ਹਜ਼ਾਰ ਫੁੱਟ ਤੋਂ ਜ਼ਿਆਦਾ ਦੀ ਰਾਖ ਦੇ ਮੋਟੇ ਅੰਗਾਰੇ ਉਗਲ ਦਿੱਤੇ। ਜਿਸ ਵਿਚ ਅਚਾਨਕ ਧਮਾਕੇ ਤੋਂ ਬਾਅਦ ਸੀਰਿੰਗ ਗੈਸ ਤੇ ਲਾਵਾ ਹੇਠਾਂ ਵੱਲ ਵਹਿ ਰਿਹਾ ਸੀ। ਆਫਤ ਨੇ ਪੂਰੀ ਸੜਕ ਨੂੰ ਚਿੱਕੜ ਤੇ ਰਾਖ ਨਾਲ ਭਰ ਦਿੱਤਾ।

ਕਈ ਘਰਾਂ ਤੇ ਵਾਹਨਾਂ ਨੂੰ ਨੁਕਸਾਨ ਪੁੱਜਾ। ਸੇਮੇਰੂ ਜਵਾਲਾਮੁਖੀ ਦੇ ਵਿਸਫੋਟ ਤੋਂ ਬਾਅਦ ਵੀਡੀਓ ਸਾਹਮਣੇ ਹੈ ਜੋ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉੱਧਰ ਭੱਜ ਰਹੇ ਹਨ।

Related posts

ਭਾਰਤੀ ਸੈਟੇਲਾਈਟ ਜ਼ਰੀਏ ਚੀਨੀ ਹਰਕਤਾਂ ਦਾ ਖੁਲਾਸਾ! LAC ‘ਤੇ ਤਾਇਨਾਤ ਵੱਡੀ ਗਿਣਤੀ ਚੀਨੀ ਫੌਜ

On Punjab

ਪੁਰਾਤਨ ਸਾਮਾਨ ਸਾਂਭੀ ਬੈਠਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਅਜਾਇਬ ਘਰ, ਜਿਸ ਨੂੰ ਦੇਖ ਕੇ ਅੱਜ ਦੀ ਨੌਜਵਾਨ ਪੀੜ੍ਹੀ ਰਹਿ ਜਾਂਦੀ ਹੈ ਹੈਰਾਨ

On Punjab

ਮੈਤੇਈ ਸੰਗਠਨ ਦੇ ‘ਸ਼ਾਂਤੀ ਮਾਰਚ’ ਕਾਰਨ ਕਾਂਗਪੋਕਪੀ ਜ਼ਿਲ੍ਹੇ ’ਚ ਮੁੜ ਤਣਾਅ

On Punjab