PreetNama
ਸਮਾਜ/Social

ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਭਾਰਤੀ ਰਾਸ਼ਟਰੀ ਝੰਡਾ ਅੱਧਾ ਝੁਕਾਇਆ

ਭਾਰਤ ਰਤਨ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਇਸ ਦੌਰਾਨ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਸਥਿਤ ਭਾਰਤੀ ਦੂਤਾਵਾਸ ‘ਚ ਤਿਰੰਗਾ ਅੱਧਾ ਝੁਕਾਇਆ ਗਿਆ।

Related posts

CM ਆਤਿਸ਼ੀ ਤੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਾਣਹਾਨੀ ਮਾਮਲੇ ਦੀ ਸੁਣਵਾਈ ‘ਤੇ ਲੱਗੀ ਰੋਕ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਭਾਜਪਾ ਆਗੂ ਨੇ ਦੋਵਾਂ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਰਾਊਜ਼ ਐਵੇਨਿਊ ਅਦਾਲਤ ਨੇ 3 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

On Punjab

4.5 ਕਿਲੋ ਹੈਰੋਇਨ ਬਰਾਮਦ, ਸੱਤ ਨਸ਼ਾ ਤਸਕਰ ਗ੍ਰਿਫ਼ਤਾਰ

On Punjab

Farmers Protest : ਸਾਂਝਾ ਕਿਸਾਨ ਮੋਰਚੇ ਦਾ ਵੱਡਾ ਐਲਾਨ, ਛੇ ਫਰਵਰੀ ਨੂੰ ਦੇਸ਼ ਭਰ ’ਚ ਕਰਨਗੇ ਚੱਕਾ ਜਾਮ

On Punjab