PreetNama
ਖਾਸ-ਖਬਰਾਂ/Important News

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫੋਰਟਿਸ ਹਸਪਤਾਲ ‘ਚ ਦਾਖ਼ਲ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ। ਇਸ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ‘ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ।

Related posts

ਮੇਰੀ ਸੁਰੱਖਿਆ ਵਾਪਸੀ ਰਾਜਨੀਤੀ ਤੋਂ ਪ੍ਰੇਰਿਤ: ਕੇਜਰੀਵਾਲ

On Punjab

ਦਿੱਲੀ: ਸ਼ਾਸਤਰੀ ਪਾਰਕ ਦੀ ਪਾਰਕਿੰਗ ਵਿੱਚ ਅੱਗ ਲੱਗੀ

On Punjab

ਟਰੰਪ ਦੀ ਨਿੱਜੀ ਸਲਾਹਕਾਰ ਨੂੰ ਕੋਰੋਨਾ, ਯੂਐਸ ਦੇ ਰਾਸ਼ਟਰਪਤੀ ਨੇ ਡੋਨਾਲਡ ਨੇ ਖੁਦ ਨੂੰ ਕੀਤਾ ਕੁਆਰੰਟੀਨ

On Punjab