PreetNama
ਸਮਾਜ/Social

ਅੰਮ੍ਰਿਤਪਾਲ ਸਿੰਘ ਨੇ ਪੁਲਿਸ ਛਾਪੇਮਾਰੀ ਨੂੰ ਦੱਸਿਆ ਝੂਠ, ਕਿਹਾ- ਦਬਾਅ ਬਣਾਉਣ ਲਈ ਕੀਤੀ ਗਈ FIR

‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਘਟਨਾ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ।ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਲੋਕਾਂ ਨੂੰ ਖਰੋਂਚ ਵੀ ਲੱਗੀ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਅਗਵਾ ਕਰਨ ਤੇ ਕੁੱਟਮਾਰ ਸਬੰਧੀ ਦਰਜ ਕੀਤੀ ਗਈ ਐਫਆਈਆਰ ਉਨ੍ਹਾਂ ‘ਤੇ ਦਬਾਅ ਪਾਉਣ ਕਰਕੇ ਕੀਤੀ ਗਈ ਹੈ।

Related posts

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤ

On Punjab

Russia Ukraine Conflict : ਜੰਗ ‘ਚ ਵੱਡੀ ਗਿਣਤੀ ‘ਚ ਰੂਸੀ ਸੈਨਿਕਾਂ ਦੀ ਮੌਤ, ਕ੍ਰੇਮਲਿਨ ਨੇ ਬਿਆਨ ਕੀਤਾ ਜਾਰੀ

On Punjab

ਬਾਬਾ ਨਾਨਕ

Pritpal Kaur